
ਪੰਜਾਬ ਵਿੱਚ19 ਨਵੰਬਰ ਨੂੰ ਨਵੇਂ ਪੰਚ ਚੁਕਣਗੇ ਸਹੁੰ
ਪੰਜਾਬ ਵਿੱਚ ਨਵੇਂ ਚੁਣੇ ਗਏ ਸਰਪੰਚਾਂ ਤੋਂ ਬਾਅਦ ਹੁਣ ਪੰਚਾਂ ਦਾ ਸਹੁੰ ਚੁੱਕ ਸਮਾਗਮ 19 ਨਵੰਬਰ ਨੂੰ ਹੋਵੇਗਾ। ਇਸ ਦੌਰਾਨ ਜ਼ਿਲ੍ਹਾ ਪੱਧਰ ’ਤੇ ਪ੍ਰੋਗਰਾਮ ਉਲੀਕੇ ਜਾਣਗੇ। ਪ੍ਰੋਗਰਾਮ ਵਿੱਚ ਸਰਕਾਰ ਦੇ ਮੰਤਰੀ ਵੀ ਸ਼ਿਰਕਤ ਕਰਨਗੇ। ਪੰਚਾਇਤ ਵਿਭਾਗ ਨੇ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਹਾਲਾਂਕਿ ਇਸ ਦੌਰਾਨ ਪ੍ਰਬੰਧ ਸਰਪੰਚਾਂ…