
PRTC ਦੇ ਕੰਡਕਟਰਾਂ ਲਈ ਨਵੇਂ ਹੁਕਮ ਹੋਏ ਜਾਰੀ
PRTC ਦੇ ਵੱਲੋਂ ਇੱਕ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਦੇ ਮੁਤਾਬਕ ਹੁਣ PRTC ਦੇ ਕੰਡਕਟਰ ਡਰਾਈਵਰ ਨਾਲ ਅੱਗੇ ਦੀ ਸੀਟ ‘ਤੇ ਨਹੀਂ ਬੈਠ ਸਕਣਗੇ। ਕੰਡਕਟਰਾਂ ਨੂੰ ਪਿੱਛੇ ਤਾਕੀ ਕੋਲ ਸੀਟ ‘ਤੇ ਬੈਠਣਾ ਹੋਵੇਗਾ।
Latest Breaking News-Headlines-Updates
PRTC ਦੇ ਵੱਲੋਂ ਇੱਕ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਦੇ ਮੁਤਾਬਕ ਹੁਣ PRTC ਦੇ ਕੰਡਕਟਰ ਡਰਾਈਵਰ ਨਾਲ ਅੱਗੇ ਦੀ ਸੀਟ ‘ਤੇ ਨਹੀਂ ਬੈਠ ਸਕਣਗੇ। ਕੰਡਕਟਰਾਂ ਨੂੰ ਪਿੱਛੇ ਤਾਕੀ ਕੋਲ ਸੀਟ ‘ਤੇ ਬੈਠਣਾ ਹੋਵੇਗਾ।
ਇਨਫੋਰਸਮੈਂਟ ਡਾਇਰੈਕਟੋਰੇਟ ਦੇ ਚੰਡੀਗੜ੍ਹ ਜ਼ੋਨਲ ਦਫ਼ਤਰ ਵਲੋਂ 179.28 ਰੁਪਏ ਦੀ ਬੈਂਕ ਧੋਖਾਧੜੀ ਨਾਲ ਸਬੰਧਤ ਮਾਮਲੇ ਵਿੱਚ ਚੰਡੀਗੜ੍ਹ, ਮੋਹਾਲੀ, ਅੰਮ੍ਰਿਤਸਰ, ਪੰਚਕੂਲਾ, ਬੱਦੀ, ਗੁਜਰਾਤ ਸਮੇਤ ਗੁਗਲਾਨੀ ਗਰੁੱਪ ਦੀਆਂ ਕੰਪਨੀਆਂ ਦੇ 11 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਇਸ ਦੌਰਾਨ ਈਡੀ ਦੀ ਟੀਮ ਨੇ ਵੱਖ-ਵੱਖ ਅਪਰਾਧਿਕ ਦਸਤਾਵੇਜ਼, ਡਿਜੀਟਲ ਡਿਵਾਈਸ ਅਤੇ 3 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਹ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ ਗਈ। ਇਸ ਸਹੁੰ ਚੁੱਕ ਸਮਾਗਮ ‘ਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਪਹੁੰਚੇ। ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ…
ਸਿੱਖ ਫਾਰ ਜਸਟਿਸ (SFJ) ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ 17 ਨਵੰਬਰ ਨੂੰ ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡਾ ਬੰਦ ਕਰਨ ਦੀ ਧਮਕੀ ਦਿੱਤੀ ਹੈ। ਪੰਨੂ ਨੇ ਦੋਸ਼ ਲਾਇਆ ਕਿ ਭਾਰਤ ਸਰਕਾਰ ਨੇ ਹਵਾਈ ਅੱਡੇ ਦੇ ਅੰਦਰ ਸਿੱਖ ਧਰਮ ਦੇ ਪ੍ਰਤੀਕ ਕਿਰਪਾਨ ਪਹਿਨਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਇਸ ਫੈਸਲੇ ਨੂੰ ਸਿੱਖ…
ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 12 ਨਵੰਬਰ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ…
ਨਵੰਬਰ ਮਹੀਨੇ ਛੁੱਟੀਆਂ ਦੀ ਭਰਮਾਰ ਰਹੇਗੀ। ਦੀਵਾਲੀ ਤੋਂ ਬਾਅਦ ਵੀ ਛੁੱਟੀਆਂ ਦਾ ਸਿਲਸਲਾ ਜਾਰੀ ਰਹੇਗਾ। 6 ਅਤੇ 7 ਨਵੰਬਰ ਨੂੰ ਕਈ ਸੂਬਿਆਂ ਵਿਚ ਛਟ ਤਿਉਹਾਰ ਕਾਰਨ ਛੁੱਟੀਆਂ ਸਨ। ਇਸ ਮਹੀਨੇ ਵਿਚ ਕੁੱਲ 13 ਛੁੱਟੀਆਂ ਹੋਣਗੀਆਂ, ਜਿਸ ਵਿਚ ਐਤਵਾਰ ਦੀਆਂ 4 ਛੁੱਟੀਆਂ ਵੀ ਸ਼ਾਮਲ ਹਨ। ਇਸ ਦੌਰਾਨ ਪੰਜਾਬ ਵਿਚ 15, 16 ਅਤੇ 17 ਨਵੰਬਰ ਨੂੰ ਛੁੱਟੀਆਂ…
ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ। ਉਹ 8 ਨਵੰਬਰ ਨੂੰ ਲੁਧਿਆਣਾ ਵਿੱਚ ਪੰਜਾਬ ਦੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। 9 ਨਵੰਬਰ ਨੂੰ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ। ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬਾ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13147 ਗਰਾਮ ਪੰਚਾਇਤਾਂ ਵਿੱਚੋਂ…
ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 10 ਦਿਨਾਂ ਵਿਚ ਨਿਗਮ ਚੋਣਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਦਰਅਸਲ, ਅਦਾਲਤੀ ਹੁਕਮਾਂ ਦੇ ਬਾਵਜੂਦ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਕਰਵਾਉਣ ਵਿੱਚ ਕੀਤੀ ਜਾ ਰਹੀ ਦੇਰੀ ਤੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨਾਰਾਜ਼ ਹੈ। ਹਾਈ ਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ 10 ਦਿਨਾਂ ਵਿਚ…
ਕਾਂਗਰਸ ਦੇ ਸੀਨੀਅਰ ਆਗੂ,ਉੱਘੇ ਕਾਰੋਬਾਰੀ ਤੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ੍ਰੀ ਅੰਮ੍ਰਿਤਸਰ ਰਜਿੰਦਰ ਕੁਮਾਰ ਪੱਪੂ ਜੈਂਤੀਪੁਰੀ ਸਦੀਵੀ ਵਿਛੋੜਾ ਦੇ ਗਏ ਹਨ। ਉਹਨਾਂ ਦੇ ਅਕਾਲ ਚਲਾਣੇ ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਪੰਚਾਂ-ਸਰਪੰਚਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦਸ ਦੇਈਏ ਕਿ ਸਾਬਕਾ ਚੇਅਰਮੈਨ ਰਜਿੰਦਰ ਕੁਮਾਰ ਪੱਪੂ ਅਕਾਲੀ ਦਲ ਨਾਲ ਲੰਮਾਂ ਸਮਾਂ ਰਹੇ ਅਤੇ…