ਪਰਾਲੀ ਸਾੜਨ ਵਾਲੇ ਕਿਸਾਨਾਂ ਉਤੇ ਕੇਂਦਰ ਸਰਕਾਰ ਦਾ ਵੱਡਾ ਐਕਸ਼ਨ

ਦੇਸ਼ ਦੀ ਰਾਜਧਾਨੀ ਸਮੇਤ ਪੂਰਾ ਦੇਸ਼ ਹਵਾ ਪ੍ਰਦੂਸ਼ਣ ਦੀ ਮਾਰ ਝੱਲ ਰਿਹਾ ਹੈ। ਇਸ ਦੌਰਾਨ ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਕੇਂਦਰ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਕੇਂਦਰ ਸਰਕਾਰ ਨੇ ਪਰਾਲੀ ਦੀ ਸਮੱਸਿਆ ਦੇ ਖਿਲਾਫ ਸਖਤ ਰੁਖ ਅਪਣਾਉਣ ਦਾ ਫੈਸਲਾ ਕੀਤਾ ਹੈ। ਦਰਅਸਲ, ਕੇਂਦਰ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਜੁਰਮਾਨੇ ਦੀ ਰਕਮ…

Read More

ਸ਼੍ਰੀ ਹਰਮਿੰਦਰ ਸਾਹਿਬ ਨੇੜੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ ਇਮਾਰਤ ਤੋਂ ਮਾਰੀ ਛਾਲ.

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਨੇੜੇ ਇਕ ਕੁੜੀ ਨੇ ਖੁਦਕੁਸ਼ੀ ਕਰ ਲਈ ਹੈ। ਇਥੇ ਇਤਿਹਾਸਕ ਗੁਰੂ ਘਰ ‘ਚ ਕੁੜੀ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਕੁੜੀ ਨੇ ਗੁਰੂ ਘਰ ਦੀ ਉੱਚੀ ਇਮਾਰਤ ਤੋਂ ਛਾਲ ਮਾਰ ਦਿੱਤੀ, ਜਿਸ ਦੀ ਮੌਕੇ ਉਤੇ ਹੀ ਮੌਤ ਹੋ ਗਈ। ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ ਉਚੀ ਇਮਾਰਤ ਤੋਂ ਛਾਰ ਮਾਰ ਦਿੱਤੀ। ਹਾਲੇ…

Read More

ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ

ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਅੱਜ ਇਥੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਪੰਜਾਬ ਰਾਜ ਸ਼ੂਗਰਕੇਨ ਕੰਟਰੋਲ ਬੋਰਡ ਦੀ ਮੀਟਿੰਗ ਦੌਰਾਨ ਲਿਆ ਗਿਆ। ਗੁਰਮੀਤ ਸਿੰਘ ਖੁੱਡੀਆਂ ਨੇ…

Read More

ਪੰਜ ਸਿੰਘ ਸਾਹਿਬਾਨ, ਤੇ ਵਿਦਵਾਨਾਂ ਦੀ ਹੋਈ ਅਹਿਮ ਮੀਟਿੰਗ, ਲਏ ਗਏ ਇਹ ਅਹਿਮ ਫੈਸਲੇ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਦੇ ਚਲੰਤ ਮਾਮਲਿਆਂ ਸਬੰਧੀ ਵਿਚਾਰ ਕਰਨ ਲਈ ਬੁਲਾਈ ਗਈ ਵਿਦਵਾਨਾਂ ਦੀ ਇਕੱਤਰਤਾ ਵਿਚ ਵੱਖ-ਵੱਖ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੇ ਆਪਣੇ ਵਿਚਾਰ ਖੁੱਲ੍ਹ ਕੇ ਪੇਸ਼ ਕੀਤੇ ਅਤੇ ਸਿੱਖ ਪੰਥ ਦੇ ਸਰਬਪੱਖੀ ਹਿੱਤਾਂ ਅਤੇ ਮਸਲਿਆਂ ਉੱਤੇ ਵਿਆਪਕ ਪਹੁੰਚ ਅਪਣਾ ਕੇ ਪੰਥ ਨੂੰ ਰੌਸ਼ਨ ਰਾਹ ਵੱਲ ਲਿਜਾਣ ਦੀ ਲੋੜ ਉਤੇ ਜ਼ੋਰ ਦਿੱਤਾ। …

Read More

ਨਗਰ ਨਿਗਮ ਚੋਣਾਂ ਨਾ ਕਰਵਾਉਣ ਦੇ ਮਾਮਲੇ ਵਿੱਚ ਹਾਈ ਕੋਰਟ ਨੇ ਲਾਈ ਝਾੜ

 ਹਾਈ ਕੋਰਟ ਨੇ ਪੰਜਾਬ ਦੇ ਨਗਰ ਨਿਗਮ ਅਤੇ ਨਗਰ ਪਾਲਿਕਾ ਚੋਣਾਂ ਸਬੰਧੀ ਆਪਣੇ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਰਾਜ ਚੋਣ ਕਮਿਸ਼ਨਰ ਅਤੇ ਪੰਜਾਬ ਸਰਕਾਰ ਨੂੰ ਮਾਣਹਾਨੀ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਗਲੇ 10 ਦਿਨਾਂ ‘ਚ ਚੋਣਾਂ ਸਬੰਧੀ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ ਸਰਕਾਰ ‘ਤੇ 50,000 ਰੁਪਏ ਦਾ…

Read More

ਭਾਰਤੀ ਹਵਾਈ ਅੱਡਿਆਂ ਤੇ ਸਿੱਖ ਮੁਲਾਜ਼ਮ ਨਹੀਂ ਪਹਿਣ ਸਕਣਗੇ ਕਿਰਪਾਨ, ਭਖਿਆ ਵਿਵਾਦ

 ਭਾਰਤ ਦੇ ਹਵਾਈ ਅੱਡਿਆਂ ‘ਤੇ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਨਾ ਪਹਿਨਣ ਦੇ ਹੁਕਮ ਦਿੱਤੇ ਗਏ ਹਨ। ਸਰਕਾਰ ਦੇ ਇਸ ਫੈਸਲੇ ਨੂੰ ਲੈ ਕੇ ਦੇਸ਼ ‘ਚ ਵਿਵਾਦ ਖੜ੍ਹਾ ਹੋ ਗਿਆ ਹੈ। ਹਾਲ ਹੀ ਵਿੱਚ, ਬਿਊਰੋ ਆਫ ਸਿਵਲ ਏਵੀਏਸ਼ਨ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਸਾਰੇ ਸਿੱਖ ਕਰਮਚਾਰੀਆਂ ਨੂੰ ਸੁਰੱਖਿਆ ਕਾਰਨਾਂ…

Read More

ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਬਾਰੇ ਆਈ ਵੱਡੀ ਖਬਰ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖਿਲਾਫ ਐਨ.ਐਸ.ਏ. ਲਾਉਣ ਦੇ ਮਾਮਲੇ ਦੀ ਸੁਣਵਾਈ ਹਾਈਕੋਰਟ ਵਿਚ ਹੋਈ। ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਇਹ ਦੱਸਣ ਲਈ ਕਿਹਾ ਕਿ ਡੀਸੀ ਨੇ 13 ਮਾਰਚ 2024 ਨੂੰ ਐਨਐਸਏ ਲਗਾਉਣ ਵਾਲਾ ਪੱਤਰ ਜਾਰੀ ਕੀਤਾ ਸੀ, ਪਰ ਇਸ ਨੂੰ 10 ਦਿਨਾਂ ਬਾਅਦ ਲਾਗੂ…

Read More

BSP ਨੇ ਜਸਬੀਰ ਸਿੰਘ ਗੜ੍ਹੀ ਨੂੰ ਪਾਰਟੀ ਵਿੱਚੋਂ ਕੱਢਿਆ ਬਾਹਰ

ਬਹੁਜਨ ਸਮਾਜ ਪਾਰਟੀ (ਬਸਪਾ)ਦੇ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਇਹ ਫੈਸਲਾ ਪਾਰਟੀ ਹਾਈਕਮਾਂਡ ਨੇ ਲਿਆ ਹੈ। ਉਨ੍ਹਾਂ ਨੂੰ ਅਨੁਸ਼ਾਸਨਹੀਣਤਾ ਦੇ ਦੋਸ਼ ਹੇਠ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਪਾਰਟੀ ਨੇ ਹੁਣ ਉਨ੍ਹਾਂ ਦੀ ਥਾਂ ਅਵਤਾਰ ਸਿੰਘ ਕਰੀਮਪੁਰੀ ਨੂੰ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਇਸ…

Read More

ਲੁਧਿਆਣਾ ਵਿੱਚ 54 ਸਾਲਾ ਅਥਲੀਟ ਦੀ ਹੋਈ ਮੌ.ਤ

 ਲੁਧਿਆਣਾ ਦੇ ਇੱਕ ਐਥਲੀਟ ਦੀ ਗੁਰੂ ਨਾਨਕ ਸਟੇਡੀਅਮ ਵਿੱਚ ਮੌਤ ਹੋ ਗਈ। ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਲੰਧਰ ਤੋਂ 54 ਸਾਲਾ ਐਥਲੀਟ ਵਰਿੰਦਰ ਸਿੰਘ ਖੇਡਾ ਵਤਨ ਪੰਜਾਬ ਦੀਆਂ ਸੀਜ਼ਨ-3 ਵਿੱਚ ਹਿੱਸਾ ਲੈਣ ਲਈ ਆਇਆ ਸੀ। ਅਥਲੀਟ ਵਰਿੰਦਰ ਆਪਣੇ ਦੋਸਤ ਨਾਲ ਫੋਨ ‘ਤੇ ਗੱਲ ਕਰ ਰਿਹਾ ਸੀ। ਫੋਨ ਜੇਬ ਵਿੱਚ ਰੱਖਦਿਆਂ ਹੀ ਉਸ ਨੂੰ…

Read More

ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਵੱਡਾ ਤੋਹਫ਼ਾ

ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ‘ਤੇ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ 4 ਫੀਸਦੀ DA ਵਧਾ ਦਿੱਤਾ ਹੈ। ਵਧੀਆ ਹੋਇਆ DA ਪਹਿਲੀ ਨਵੰਬਰ ਤੋਂ ਲਾਗੂ ਹੋਵੇਗਾ। ਦੱਸ ਦੇਈਏ ਕਿ ਇਸ ਵਾਧੇ ਦੇ ਨਾਲ ਮਹਿੰਗਾਈ ਭੱਤਾ 42 ਫੀਸਦੀ ਹੋ ਜਾਵੇਗਾ। ਜਿਸਦਾ ਫਾਇਦਾ ਸਾਢੇ 6 ਲੱਖ ਕਰਮਚਾਰੀਆਂ ਨੂੰ ਹੋਵੇਗਾ। ਦੀਵਾਲੀ ਦੇ ਮੌਕੇ 'ਤੇ…

Read More