ਅਦਾਲਤ ਨੇ ਸਾਬਕਾ ਮੰਤਰੀ ਆਸ਼ੂ ਨੂੰ 14 ਦਿਨਾਂ ਲਈ ਭੇਜਿਆ ਜੇਲ੍ਹ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ED ਅਧਿਕਾਰੀਆਂ ਨੇ ਸਖ਼ਤ ਸੁਰੱਖਿਆ ਵਿਚਕਾਰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਅੱਜ ਆਸ਼ੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ED ਅਧਿਕਾਰੀਆਂ ਨੇ ਆਸ਼ੂ ਨੂੰ ਪਿਛਲੇ 10 ਦਿਨਾਂ ਦੇ ਰਿਮਾਂਡ ‘ਤੇ ਲਿਆ…

Read More

CM ਮਾਨ ਦੇ ਨਾਨਕੇ ਘਰ ਹੋਈ ਚੋਰੀ, ਲੱਖਾਂ ਰੁਪਏ ਦਾ ਸੋਨਾ ਲੈ ਕੇ ਚੋਰ ਫਰਾਰ

ਸੁਨਾਮ ਦੇ ਜਗਤਪੁਰਾ ਵਿੱਚ ਬੀਤੀ ਰਾਤ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਨਕਾ ਪਰਿਵਾਰ ਦੇ ਘਰ ਚੋਰੀ ਹੋ ਗਈ। ਪੀੜਤ ਪਰਿਵਾਰ ਦੇ ਗੁਰਜੰਟ ਸਿੰਘ ਨੇ ਦੱਸਿਆ ਕਿ ਚੋਰ ਉਨ੍ਹਾਂ ਦੇ ਘਰ ‘ਚੋਂ ਲਗਪਗ 17 ਤੋਲੇ ਸੋਨਾ ਅਤੇ ਡੇਢ ਲੱਖ ਰੁਪਏ ਨਕਦੀ ਚੋਰੀ ਕਰ ਕੇ ਲੈ ਗਏ। ਉਨ੍ਹਾਂ ਪੁਲੀਸ ਤੋਂ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮਾਮਲੇ ਦੀ ਜਾਂਚ…

Read More

ਮੀਂਹ ਕਾਰਨ ਸਕੂਲਾਂ ਚ ਭਰਿਆ ਗੋਡੇ-ਗੋਡੇ ਪਾਣੀ, ਬੱਚਿਆਂ ਦੀ ਹੋਈ ਛੁੱਟੀ

ਪੰਜਾਬ ਅਤੇ ਹਿਮਾਚਲ ਵਿੱਚ ਭਾਰੀ ਮੀਂਹ ਕਾਰਨ ਰੋਪੜ ਜ਼ਿਲ੍ਹੇ ਦੇ ਬਲਾਕ ਨੰਗਲ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ 13 ਸਕੂਲਾਂ ਵਿੱਚ ਪਾਣੀ ਭਰ ਗਿਆ ਹੈ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਉਕਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਸਕੂਲਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਭੱਲਾੜੀ, ਨੰਗਰਾਂ, ਖਾਬੜਾ, ਖੇੜਾ ਕਮਲੋਟ, ਭੈਣੀ, ਅਮਰਪੁਰ ਬੇਲਾ,…

Read More

ਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ ਵਿੱਚ ਸੁਣਵਾਈ ਅੱਜ

ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸਥਿਤ ਸ਼ੰਭੂ ਬਾਰਡਰ ਨੂੰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ (SC) ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੋਵਾਂ ਸਰਕਾਰਾਂ ਵੱਲੋਂ ਸੁਤੰਤਰ ਕਮੇਟੀ ਬਣਾਉਣ ਲਈ ਉੱਘੇ…

Read More

ਬਿਜਲੀ ਵਿਭਾਗ ਦਾ ਨਵਾਂ ਆਦੇਸ਼, ਹੁਣ ਇਨ੍ਹਾਂ ਦੋਵਾਂ ਭਾਸ਼ਾਵਾਂ ਵਿੱਚ ਮਿਲੇਗਾ ਬਿਜਲੀ ਦਾ ਬਿੱਲ

ਹਰਿਆਣਾ ਦੇ ਬਿਜਲੀ ਵਿਭਾਗ ਦਾ ਨਵੇਂ ਆਦੇਸ਼ ਜਾਰੀ ਕੀਤੇ ਗਏ ਹਨ। ਹੁਣ ਲੋਕਾਂ ਨੂੰ ਬਿਜਲੀ ਦਾ ਬਿੱਲ ਅੰਗਰੇਜ਼ੀ ਅਤੇ ਹਿੰਦੀ ਦੋਵਾਂ ਭਾਸ਼ਾਵਾਂ ਵਿੱਚ ਮਿਲੇਗਾ। ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੀਆਂ ਅਕਸਰ ਸ਼ਿਕਾਇਤਾਂ ਰਹਿੰਦੀਆਂ ਸਨ ਕਿ ਉਨ੍ਹਾਂ ਨੂੰ ਬਿਜਲੀ ਦਾ ਬਿੱਲ ਸਮਝਣ ਵਿੱਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ…

Read More

ਮੋਹਾਲੀ ਦੇ ਇਸ ਪਿੰਡ ਨੇ ਪ੍ਰਵਾਸੀਆਂ ਲਈ ਕੀਤੇ ਸਖ਼ਤ ਹੁਕਮ ਜਾਰੀ, ਪੜ੍ਹੋ ਪੂਰੀ ਖ਼ਬਰ

ਪਿਛਲੇ ਹਫ਼ਤੇ ਪਿੰਡ ਮੂਧੋ ਸੰਗਤੀਆਂ ਵਿੱਚ ਕੁਝ ਸਥਾਨਕ ਲੋਕਾਂ ਨੇ ਪਿੰਡ ਵਿੱਚ ਦੂਜੇ ਰਾਜਾਂ ਦੇ ਲੋਕਾਂ ਦੇ ਦਾਖ਼ਲੇ ’ਤੇ ਪਾਬੰਦੀ ਲਾਉਣ ਦੀ ਗੱਲ ਆਖੀ ਸੀ। ਹੁਣ ਖਰੜ ਦੇ ਪਿੰਡ ਜੰਡਪੁਰ ਦੇ ਸਥਾਨਕ ਲੋਕਾਂ ਨੇ ਇੱਕ ਹੁਕਮ ਜਾਰੀ ਕੀਤਾ ਹੈ। ਪਿੰਡ ਦੀ ਨੌਜਵਾਨ ਸਭਾ ਨਾਲ ਜੁੜੇ ਲੋਕਾਂ ਨੇ ਕਈ ਥਾਵਾਂ ‘ਤੇ ਬੋਰਡ ਲਗਾਏ ਹਨ, ਜਿਨ੍ਹਾਂ ‘ਤੇ…

Read More

NIA ਨੂੰ ਮਿਲੀ ਵੱਡੀ ਕਾਮਯਾਬੀ, ਬੱਬਰ ਖਾਲਸਾ ਦਾ ਵੱਡਾ ਅੱਤਵਾਦੀ ਕਾਬੂ

 NIA ਖਾਲਿਸਤਾਨ ਪੱਖੀ ਮੋਸਟ ਵਾਂਟੇਡ ਤੱਤ ਤਰਸੇਮ ਸੰਧੂ ਨੂੰ ਆਬੂ ਧਾਬੀ ਤੋਂ ਭਾਰਤ ਲੈ ਕੇ ਆਈ ਹੈ। ਉਸਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੇ ਤਹਿਤ ਗ੍ਰਿਫਤਾਰ ਕੀਤਾ ਕਰਕੇ ਭਾਰਤ ਲਿਆਂਦਾ ਗਿਆ ਸੀ। ਫੜਿਆ ਗਿਆ ਮੁਲਜ਼ਮ ਲਖਬੀਰ ਸਿੰਘ ਸੰਧੂ ਉਰਫ ਲੰਡਾ ਦਾ ਭਰਾ ਹੈ, ਜੋ ਕਿ ਤਰਨਤਾਰਨ, ਪੰਜਾਬ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ…

Read More

ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਹਾਲ ਵਿੱਚ ਕੜਾਹੀ ਚ ਡਿੱਗੇ ਸੇਵਾਦਾਰ ਦੀ ਮੌ.ਤ

ਪੰਜਾਬ ਦੇ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਦੇ ਲੰਗਰ ਹਾਲ ‘ਚ ਕੜਾਹੀ ‘ਚ ਡਿੱਗਣ ਵਾਲੇ ਸੇਵਾਦਾਰ ਦੀ 8 ਦਿਨਾਂ ਦੇ ਇਲਾਜ ਤੋਂ ਬਾਅਦ ਮੌਤ ਹੋ ਗਈ। 1-2 ਅਗਸਤ ਦੀ ਰਾਤ ਨੂੰ ਸੇਵਾ ਕਰਦੇ ਸਮੇਂ ਸੇਵਾਦਾਰ ਉਬਲਦੇ ਆਲੂਆਂ ਦੀ ਕੜਾਹੀ ਵਿੱਚ ਡਿੱਗ ਪਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਵੱਲਾ ਸਥਿਤ ਸ਼੍ਰੀ ਗੁਰੂ ਰਾਮਦਾਸ ਹਸਪਤਾਲ…

Read More

ਪੰਜਾਬ ਵਿੱਚ ਪੰਚਾਇਤੀ ਚੋਣਾਂ ਦੇ ਕਾਨੂੰਨ ਹੋ ਸਕਦਾ ਵੱਡਾ ਬਦਲਾਅ

ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀ ਤਿਆਰੀ ਲਗਭਗ ਸ਼ੁਰੂ ਹੋ ਚੱਕੀ ਹੈ। ਇਸ ਸਬੰਧੀ ਇਸ ਵਾਰ ਪੰਚਾਇਤੀ ਚੋਣਾਂ ਬਿਨਾ ਪਾਰਟੀ ਚੋਣ ਨਿਸ਼ਾਨ ‘ਤੇ ਲੜੀਆਂ ਜਾਣਗੀਆਂ। ਜਿਸ ਦੇ ਲਈ ਪੰਜਾਬ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਰੂਲਜ਼-1994’ ਵਿੱਚ ਸੋਧ ਦੀ ਤਿਆਰੀ ਕਰ ਲਈ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਕੋਈ ਵੀ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ…

Read More

PM ਮੋਦੀ ਤੇ CM ਮਾਨ ਨੇ ਨੀਰਜ ਚੋਪੜਾ ਨੂੰ ਸਿਲਵਰ ਮੈਡਲ ਜਿੱਤਣ ਤੇ ਦਿੱਤੀ ਵਧਾਈ

ਭਾਰਤ ਦੇ ਗੋਲਡਨ ਬੁਆਏ ਨੀਰਜ ਚੋਪੜਾ ਨੇ ਪੈਰਿਸ ਓਲੰਪਿਕ 2024 ਵਿੱਚ ਸਿਲਵਰ ਮੈਡਲ ਹਾਸਿਲ ਕੀਤਾ। ਫਾਈਨਲ ਮੁਕਾਬਲੇ ਵਿੱਚ ਨੀਰਜ ਨੇ ਆਪਣੀ ਦੂਜੀ ਕੋਸ਼ਿਸ਼ ਵਿੱਚ 89.45 ਮੀਟਰ ਦਾ ਥ੍ਰੋਅ ਸੁੱਟਿਆ। ਇਹ ਇਸ ਸੀਜ਼ਨ ਨੀਰਜ ਦਾ ਸਭ ਤੋਂ ਵਧੀਆ ਥ੍ਰੋਅ ਰਿਹਾ। ਨੀਰਜ ਅਜਿਹੇ ਪਹਿਲੇ ਭਾਰਤੀ ਖਿਡਾਰੀ ਬਣ ਗਏ ਹਨ, ਜਿਨ੍ਹਾਂ ਨੇ ਓਲੰਪਿਕ ਦੇ ਵਿਅਕਤੀਗਤ ਮੁਕਾਬਲੇ ਵਿੱਚ ਸੋਨ…

Read More