
ਪੰਜਾਬ ਚ ਕਰੋੜਾਂ ਦੀਆਂ ਦਵਾਈਆਂ ਦੇ ਘਪਲੇ ਤੇ ਸਿਹਤ ਮੰਤਰੀ ਦੇ ਸਖ਼ਤ ਹੁਕਮ
ਸਿਵਲ ਸਰਜਨ ਦਫ਼ਤਰ ਜਲੰਧਰ ਵਿਚ ਹੋਏ ਕਥਿਤ ਘਪਲੇ, ਜਿਸ ਵਿਚ ਕਰੋੜਾਂ ਰੁਪਏ ਦੀਆਂ ਦਵਾਈਆਂ ਅਤੇ ਹੋਰ ਸਾਮਾਨ, ਜਿਸ ਦੀ ਪੇਮੈਂਟ ਲੈਣ ਲਈ ਸਪਲਾਇਰ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ, ਬਾਰੇ ‘ਜਗ ਬਾਣੀ’ ਵੱਲੋਂ ਗੱਲ ਕਰਨ ’ਤੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ ਅਤੇ ਜਾਂਚ ਲਈ ਕਮੇਟੀ…