
ਜ਼ਿਮਨੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਲੱਗਾ ਹੋਰ ਵੱਡਾ ਝਟਕਾ
ਜ਼ਿਮਨੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਹੁਸ਼ਿਆਰਪੁਰ ਦੇ ਸਾਬਕਾ ਵਿਧਾਇਕ ਤੇ ਮੰਤਰੀ ਸੋਹਣ ਸਿੰਘ ਠੰਡਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਜ਼ਿਮਨੀ ਚੋਣਾਂ ਦੌਰਾਨ ਪਹਿਲਾਂ ਹੀ ਵਿਵਾਦਾਂ ਵਿੱਚ ਘਿਰਿਆ ਅਕਾਲੀ ਦਲ ਠੰਡਲ ਦੇ ਜਾਣ ਨਾਲ ਪਾਰਟੀ ਦੀਆਂ ਚਿੰਤਾਵਾਂ ਵਿੱਚ ਵਾਧਾ ਹੋ ਰਿਹਾ ਹੈ। ਕਿਆਸ ਲਗਾਏ…