
ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਐਕਸ਼ਨ
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ’ਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਲੁਧਿਆਣਾ ’ਚ ਕਾਂਗਰਸ ਦੋ ਗੁੱਟਾਂ ’ਚ ਵੰਡੀ ਨਜ਼ਰ ਆ ਰਹੀ ਹੈ। ਇਸ ਵਿਚ ਇਕ ਪਾਸੇ ਸਾਬਕਾ ਮੇਅਰ ਬਲਕਾਰ ਸੰਧੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ ਅਤੇ ਇਸ਼ਵਰਜੋਤ ਸਿੰਘ ਚੀਮਾ ਵੱਲੋਂ ਬਰਨਾਲਾ ’ਚ ਚੋਣ ਪ੍ਰਚਾਰ ਕਰਨ ਸਬੰਧੀ ਵਰਕਰਾਂ…