ਪੰਜਾਬ-ਹਰਿਆਣਾ ਵਿੱਚ NIA ਦੀ ਰੇਡ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਹਰਿਆਣਾ ਅਤੇ ਪੰਜਾਬ ਵਿੱਚ ਛਾਪੇਮਾਰੀ ਕੀਤੀ ਹੈ। ਐਨਆਈਏ ਦੀ ਟੀਮ ਤੜਕੇ ਹੀ ਪੰਜਾਬ ਦੀ ਸਰਹੱਦ ਨਾਲ ਲੱਗਦੇ ਹਰਿਆਣਾ ਦੇ ਡੱਬਵਾਲੀ ਇਲਾਕਿਆਂ ਵਿੱਚ ਪਹੁੰਚੀ ਅਤੇ ਛਾਪੇਮਾਰੀ ਕੀਤੀ। ਇਸ ਤੋਂ ਇਲਾਵਾ ਪੰਜਾਬ ਦੇ ਬਠਿੰਡਾ, ਮੁਕਤਸਰ ਸਾਹਿਬ ਅਤੇ ਮਾਨਸਾ ਵਿੱਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। NIA ਵੱਲੋਂ ਨਸ਼ਾ ਤਸਕਰਾਂ ਨੂੰ ਫੜਨ ਲਈ…