ਲੁਧਿਆਣਾ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਦੀ ਕਾਰ ਤੇ ਗੋਲੀਬਾਰੀ

ਲੁਧਿਆਣਾ ‘ਚ ਅੱਜ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਕਾਰ ‘ਤੇ ਗੋਲੀਬਾਰੀ ਕੀਤੀ ਗਈ। ਕਾਰ ‘ਤੇ ਗੋਲੀਆਂ ਕਿਸ ਨੇ ਚਲਾਈਆਂ, ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਸੰਜੇ ਤਲਵਾੜ ਘਰ ਸਾਊਥ ਸਿਟੀ ਜਨਪਥ ਐਨਕਲੇਵ ਵਿੱਚ ਹੈ ਜਿਸ ਸਮੇਂ ਗੋਲੀਬਾਰੀ ਹੋਈ ਉਸ ਉਸ ਵੇਲੇ ਆਪਣੇ ਘਰ ਵਿੱਚ ਸੀ। ਇਸ ਤੋਂ…

Read More

ਪੰਜਾਬ ਵਿਚ ਮੰਗਲਵਾਰ ਤੇ ਵੀਰਵਾਰ ਦੀ ਛੁੱਟੀ ਦਾ ਹੋਇਆ ਐਲਾਨ

ਪੰਜਾਬ ਵਿੱਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਦਿਨ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੋਣਾਂ ਕਾਰਨ 15 ਅਕਤੂਬਰ ਨੂੰ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬੇ ਵਿਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਇਸ ਦਿਨ ਸਾਰੇ ਸਰਕਾਰੀ ਦਫ਼ਤਰ/ਬੋਰਡ/ ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਚੰਡੀਗੜ੍ਹ ਵਿਚਲੇ ਸਰਕਾਰੀ ਦਫ਼ਤਰ,…

Read More

ਰਵਨੀਤ ਬਿੱਟੂ ਨੇ ਬਾਰਡਰਾਂ ਉੱਤੇ ਡਟੇ ਕਿਸਾਨਾਂ ਬਾਰੇ ਆਖੀ ਵੱਡੀ ਗੱਲ…..

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਸਾਬਕਾ ਮੰਤਰੀ Manoranjan Kalia ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਬਿੱਟੂ ਨੇ ਕਾਂਗਰਸ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ‘ਤੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ BJP ਨੇ ਹਰਿਆਣਾ ਜਿੱਤ ਲਿਆ ਹੈ, ਹੁਣ ਪੰਜਾਬ ਵਿਚ ਭਾਜਪਾ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। 2027 ਦੀਆਂ…

Read More

CM ਮਾਨ ਨੇ ਦੁਸਹਿਰਾ ਅਤੇ ਦੁਰਗਾ ਪੂਜਾ ਦੀ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਦੇਸ਼ ਵਾਸੀਆਂ ਖਾਸ ਤੌਰ ’ਤੇ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੇ ਤਿਉਹਾਰ ਦੇ ਪਵਿੱਤਰ ਮੌਕੇ ਦੀ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਤਿਉਹਾਰ ਜੋ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਹਨ, ਸਾਨੂੰ ਸਾਡੀ ਅਮੀਰ ਸਭਿਆਚਾਰਕ ਵਿਰਾਸਤ…

Read More

ਮਹਾਦੇਵ ਐਪ ਤੋਂ 6 ਹਜ਼ਾਰ ਕਰੋੜ ਦਾ ਘਪਲਾ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ

ਮਹਾਦੇਵ ਸੱਟਾ ਐਪ ਦੇ ਕਿੰਗਪਿਨ ਸੌਰਭ ਚੰਦਰਾਕਰ ਨੂੰ ਦੁਬਈ ‘ਚ ਹਿਰਾਸਤ ‘ਚ ਲਏ ਜਾਣ ਦੀ ਖਬਰ ਹੈ। ਦਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ED ਦੀ ਬੇਨਤੀ ‘ਤੇ ਜਾਰੀ ਇੰਟਰਪੋਲ ਦੇ ਰੈੱਡ ਕਾਰਨਰ ਨੋਟਿਸ ਤਹਿਤ ਕੀਤੀ ਗਈ ਹੈ। ਯੂਏਈ ਦੇ ਅਧਿਕਾਰੀਆਂ ਨੇ ਸੌਰਭ ਚੰਦਰਾਕਰ ਦੀ ਹਿਰਾਸਤ ਬਾਰੇ ਭਾਰਤ ਸਰਕਾਰ ਅਤੇ ਸੀਬੀਆਈ ਨੂੰ ਸੂਚਿਤ ਕਰ ਦਿੱਤਾ…

Read More

Big Boss ਚ ਬੈਠੇ ਤਜਿੰਦਰ ਬੱਗਾ ਨੇ ਸਿੱਧੂ ਮੂਸੇਵਾਲਾ ਦੀ ਮੌ.ਤ ਬਾਰੇ ਕਹੀ ਵੱਡੀ ਗੱਲ, ਪਿਤਾ ਬਲਕੌਰ ਸਿੰਘ ਨੇ ਦਿੱਤਾ ਸਖ਼ਤ ਜਵਾਬ

ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੋਰ ਸਿੰਘ ਨੇ ਸਿੱਧੂ ਮੂਸੇ ਵਾਲਾ ਕਤਲ ਕੇਸ ਵਿੱਚ ਇੱਕ ਨਿੱਜੀ ਚੈਨਲ ਦੇ ਇੱਕ ਸ਼ੋਅ ਦੌਰਾਨ ਸਿੱਧੂ ਦੀ ਮੌਤ ਦੀ ਭਵਿੱਖਬਾਣੀ ਕਰਨ ਦੇ ਜੋਤਸ਼ੀ ਦੇ ਦਾਅਵੇ ਨੂੰ ਝੂਠਾ ਕਰਾਰ ਦਿੰਦਿਆਂ ਕਿਹਾ ਕਿ ਇਹ ਇੱਕ ਪਬਲੀਸਿਟੀ ਸਟੰਟ ਹੈ। ਸਿੱਧੂ ਮੂਸੇ ਵਾਲਾ ‘ਤੇ ਲਿਖੀ ਕਿਤਾਬ ਤੇ ਉਸ ਦੇ ਦੋਸਤ ਵੱਲੋਂ ਕੀਤੇ ਖੁਲਾਸੇ…

Read More

ਸੋਸ਼ਲ ਮੀਡੀਆ ਇਨਫਲੂਏਂਸਰ ਹਨੀ ਸੇਠੀ ਗ੍ਰਿਫਤਾਰ

ਲੁਧਿਆਣਾ ਦੇ ਸੋਸ਼ਲ ਮੀਡੀਆ ‘ਤੇ ਅਕਸਰ ਹੀ ਆਪਣੀ ਗੱਲ ਕਹਿਣ ਵਾਲੇ ਹਨੀ ਸੇਠੀ ਨੂੰ ਲੁਧਿਆਣਾ ਦੁਗਰੀ ਪੁਲਿਸ ਵੱਲੋਂ ਅੱਜ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਹੈ। ਦਰਅਸਲ, ਬੀਤੇ ਦਿਨ ਹਨੀ ਸੇਠੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ।ਇਸ ਮਾਮਲੇ ਵਿੱਚ ਵਿਦੇਸ਼ ਦੇ ਵਿੱਚ ਬੈਠੇ ਅਵੀ ਸਿੱਧੂ ‘ਤੇ ਇਲਜ਼ਾਮ ਹਨ ਕਿ ਉਹਨਾਂ ਨੇ ਨਵਜੀਤ ਕੌਰ ਨਾਂ ਦੀ ਇੱਕ…

Read More

ਕੁੱਲੜ ਪੀਜ਼ਾ ਵਾਲਿਆਂ ਦਾ ਨਿਹੰਗਾ ਨਾਲ ਪਿਆ ਪੰਗਾ, ਮਿਲੀ ਧ.ਮਕੀ

ਕੁੱਲੜ ਪੀਜ਼ਾ ਕਪਲ ਇਕ ਵਾਰ ਫਿਰ ਤੋਂ ਵਿਵਾਦਾਂ ਵਿੱਚ ਘਿਰ ਗਿਆ ਹੈ। ਮੁੜ ਕੁੱਲੜ ਪੀਜ਼ਾ ਦੀ ਦੁਕਾਨ ‘ਤੇ ਜ਼ਬਰਦਸਤ ਹੰਗਾਮਾ ਹੋਇਆ ਹੈ। ਜਲੰਧਰ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਕੁੱਲੜ ਪੀਜ਼ਾ ਕਪਲ ਦੀ ਦੁਕਾਨ ‘ਤੇ ਪਹੁੰਚੀਆਂ। ਜਿੱਥੇ ਉਨ੍ਹਾਂ ਨੇ ਕੁਲੜ ਪੀਜ਼ਾ ਕਪਲ ਨੂੰ ਸਿੱਧੀ ਵਾਰਨਿੰਗ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵੀਡੀਓ ਪਾਉਣੀ ਹੈ ਤਾਂ ਸਹਿਜ ਅਰੋੜਾ…

Read More

ਪੰਜਾਬ ਦੇ ਕਈ ਹੋਰ ਪਿੰਡਾਂ ਵਿੱਚ ਪੰਚਾਇਤੀ ਚੋਣ ਤੇ ਲੱਗੀ ਰੋਕ

ਪੰਜਾਬ ਵਿੱਚ ਪੰਚਾਇਤੀ ਚੋਣਾਂ ਨਾਲ ਸਬੰਧਤ ਕੇਸ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ, ਮੋਗਾ ਤੇ ਤਰਨਤਾਰਨ ਦੀਆਂ ਕੁਝ ਪੰਚਾਇਤਾਂ ਦੀ ਚੋਣ ਪ੍ਰਕਿਰਿਆ ’ਤੇ ਰੋਕ ਲਾ ਦਿੱਤੀ ਹੈ। ਇਸ ਸਬੰਧੀ ਮੰਗਲਵਾਰ ਨੂੰ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ।  ਦੂਜੇ ਪਾਸੇ ਦਾਇਰ 100 ਤੋਂ ਵੱਧ ਪਟੀਸ਼ਨਾਂ ‘ਤੇ ਸੁਣਵਾਈ ਮੁਲਤਵੀ ਕਰ ਦਿੱਤੀ ਗਈ…

Read More

ਹੋਟਲ ਵਿੱਚ ਲੱਗੀ ਭਿਆਨਕ ਅੱ.ਗ, ਜੋੜੇ ਦੀ ਹੋਈ ਮੌ.ਤ, 5 ਲੋਕ ਬੇਹੋਸ਼

ਲੁਧਿਆਣਾ ‘ਚ ਬੱਸ ਸਟੈਂਡ ਨੇੜੇ ਸਥਿਤ ਗੈਸਟ ਹਾਊਸ ‘ਚ ਬੀਤੀ ਦੇਰ ਰਾਤ ਅੱਗ ਲੱਗ ਗਈ। ਅੱਗ ਲੱਗਣ ਕਾਰਨ ਗੈਸਟ ਹਾਊਸ ਵਿੱਚ ਕਾਫੀ ਧੂੰਆਂ ਇਕੱਠਾ ਹੋ ਗਿਆ। ਗੈਸਟ ਹਾਊਸ ਦੇ ਕਮਰੇ ਵਿੱਚ ਸੌਂ ਰਹੇ ਪ੍ਰੇਮੀ ਜੋੜੇ ਦੀ ਦਮ ਘੁੱਟਣ ਨਾਲ ਮੌਤ ਹੋ ਗਈ।  ਸਵੇਰੇ ਜਦੋਂ ਮੈਨੇਜਰ ਨੇ ਗੈਸਟ ਹਾਊਸ ‘ਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਉਸ ਨੇ…

Read More