ਸੰਤ ਸੀਚੇਵਾਲ ਨੇ ਸ਼ਿਵਰਾਜ ਚੌਹਾਨ ਨੂੰ ਮਿਲ ਕੇ ਕਿਸਾਨਾਂ ਵੱਲੋਂ ਦਿੱਤਾ ਮੰਗ ਪੱਤਰ ਸੌਂਪਿਆ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਮੰਗ ਪੱਤਰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸੌਂਪੇ। ਉਨ੍ਹਾਂ ਨੇ ਸੰਸਦ ਵਿੱਚ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਸੰਤ ਸੀਚੇਵਾਲ ਨੇ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ…

Read More

CM ਮਾਨ ਸੁੱਖ ਵਿਲਾਸ ਹੋਟਲ ਤੇ ਕਰਨ ਜਾ ਰਹੇ ਕਾਰਵਾਈ , ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਸੁੱਖ ਵਿਲਾਸ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਗਿੱਦੜਬਾਹਾ ਦੇ ਪਿੰਡ ਦੋਦਾ ਵਿੱਚ ਨਵੀਂ ਬਣਨ ਵਾਲੀ ਮਾਲਵਾ ਨਹਿਰ ਦਾ ਮੁਆਇਨਾ ਕਰਨ ਗਏ ਹੋਏ ਸਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ‘ਚ ਸੁੱਖ…

Read More

ਕੁੱਲ੍ਹੜ ਪੀਜ਼ਾ ਜੋੜੇ ਤੋਂ ਬਾਅਦ ਇੱਕ ਹੋਰ ਸੋਸ਼ਲ ਮੀਡੀਆ ਸਟਾਰ ਦੀ ਅਸ਼ਲੀਲ ਵੀਡੀਓ ਵਾਇਰਲ

ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜੇ ਤੋਂ ਬਾਅਦ ਹੁਣ ਸੋਸ਼ਲ ਮੀਡੀਆ ਸਟਾਰ ਇੱਕ ਹੋਰ ਕੁੜੀ ਦੀ ਅਸ਼ਲੀਲ ਵੀਡੀਓ ਵਾਇਰਲ ਹੋਈ ਹੈ। ਜਿਸ ਤੋਂ ਬਾਅਦ Influencers ਨੇ ਖੁਦ ਮੰਨਿਆ ਕਿ ਇਹ ਵੀਡੀਓ ਉਸ ਦਾ ਹੈ। ਉਸ ਨੇ ਇਹ ਵੀ ਕਿਹਾ ਕਿ ਉਸ ਨੇ ਉਕਤ ਵੀਡੀਓ ਬਣਾਉਣ ਦੀ ਇਜਾਜ਼ਤ ਦਿੱਤੀ ਸੀ, ਪਰ ਉਸ ਨੂੰ ਨਹੀਂ ਪਤਾ ਸੀ…

Read More

ਬਟਲਾ ਵਿੱਚ ਐਨਕਾਊਂਟਰ, ਗੈਂਗਸਟਰ ਤੇ ਪੁਲਿਸ ਵਿਚਕਾਰ ਹੋਈ ਮੁਠਭੇੜ

ਬਟਾਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਬੀਤੇ ਦਿਨ ਸ਼੍ਰੀ ਹਰਗੋਬਿੰਦਪੁਰ ਦੇ ਇੱਕ ਸੁਨਿਆਰੇ ‘ਤੇ ਫਾਇਰਿੰਗ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਕਰੀਬ ਕਰੀਬ ਚਾਰ ਘੰਟੇ ਦੌਰਾਨ ਗੋਲੀ ਚਲਵਾਉਣ ਵਾਲੇ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਗੈਂਗਸਟਰ ਦੀ ਪਛਾਣ ਮਲਕੀਤ ਸਿੰਘ ਵਜੋਂ ਹੋਈ ਹੈ, ਉਹ ਹੈਰੀ ਚੱਠੇ ਦੇ ਨਾਂ ਉਤੇ ਫਿਰੌਤੀ ਮੰਗਦਾ ਸੀ।…

Read More

ਪੰਜਾਬ ਦੇ ਰਾਜਪਾਲ ਤੇ CM ਮਾਨ ਵਿਚਾਲੇ ਫਿਰ ਖੜਕੀ, ਜਾਣੋ ਪੂਰਾ ਮਾਮਲਾ

ਇਕ ਵਾਰ ਫਿਰ ਤੋਂ ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਨਿਸ਼ਾਨਾ ਸਾਧਿਆ ਹੈ। ਸੀਐੱਮ ਮਾਨ ਤੇ ਸ਼ਬਦੀ ਵਾਰ ਕਰਦਿਆਂ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਮੇਰੇ ਤੋਂ ਡਰਨ ਦੀ ਜ਼ਰੂਰਤ ਨਹੀਂ ਹੈ। ਮੈਂ ਕੋਈ ਸਿਆਸਤ ਵਿੱਚ ਨਹੀਂ ਆਉਣ ਵਾਲਾ ਮੈਂ ਕਾਫ਼ੀ ਸਮਾਂ ਪਹਿਲਾਂ ਹੀ ਰਾਜਨੀਤੀ ਤੋਂ ਸਨਿਆਸ ਲੈ ਲਿਆ ਸੀ।  ਉਹਨਾਂ ਨੇ…

Read More

ਲਾਡੋਵਾਲ ਟੋਲ ਪਲਾਜ਼ੇ ਤੋਂ ਚੁੱਕਿਆ ਜਾਵੇਗਾ ਧਰਨਾ, ਹਾਈਕੋਰਟ ਨੇ ਦਿੱਤੇ ਸਖ਼ਤੀ ਦੇ ਆਦੇਸ਼

ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਉੱਤੇ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਮਾਮਲਾ ਹਾਈਕੋਰਟ ਵਿੱਚ ਪਹੁੰਚਿਆ ਸੀ। ਇਸ ਤੋਂ ਬਾਅਦ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਹੁਕਮ ਜਾਰੀ ਕੀਤਾ ਹੈ ਕਿ ਟੋਲ ਪਲਾਜ਼ਿਆਂ ਉੱਤੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਨੂੰ 4 ਹਫਤਿਆਂ  ਅੰਦਰ ਹਟਾ ਦਿੱਤਾ ਜਾਵੇ। ਹਾਈਕੋਰਟ ਵੱਲੋਂ ਕਿਹਾ ਗਿਆ…

Read More

ਪੰਜਾਬ ਤੋਂ ਚੰਡੀਗੜ੍ਹ ਆਉਣ ਵਾਲੇ ਸਾਵਧਾਨ! ਲੱਗਿਆ ਕਈ ਕਿਲੋਮੀਟਰ ਲੰਬਾ ਜਾਮ…

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਕੱਲ੍ਹ ਰਾਤ ਤੋਂ ਬਾਰਸ਼ ਹੋ ਰਹੀ ਹੈ। ਇਸ ਦੌਰਾਨ ਸ਼ਹਿਰੀ ਇਲਾਕਿਆਂ ਵਿਚ ਟ੍ਰੈਫਿਕ ਦੀ ਸਮੱਸਿਆ ਖੜ੍ਹੀ ਹੋ ਗਈ। ਟਰਾਈਸਿਟੀ ਵਿਚ ਦੇਰ ਰਾਤ ਤੋਂ ਤੜਕੇ ਸੱਤ ਵਜੇ ਤੱਕ ਮੀਂਹ ਪੈਣ ਨਾਲ ਸੜਕਾਂ ਉਤੇ ਪਾਣੀ ਭਰ ਗਿਆ। ਜ਼ੀਰਕਪੁਰ, ਡੇਰਾਬਸੀ, ਮੁਹਾਲੀ ਅਤੇ ਰਾਜਪੁਰਾ ਸਮੇਤ ਕਈ ਇਲਾਕਿਆਂ ਵਿਚ ਸਵੇਰੇ-ਸਵੇਰੇ ਲੰਬੇ ਟ੍ਰੈਫਿਕ ਜਾਮ ਵੇਖੇ ਗਏ।…

Read More

MP ਹਰਭਜਨ ਸਿੰਘ ਨੇ ਅੰਮ੍ਰਿਤਸਰ ਤੋਂ ਅਮਰੀਕਾ ਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

AAP ਦੇ ਰਾਜ ਸਭਾ ਮੈਂਬਰ ਵਿਕਰਮ ਸਾਹਨੀ ਵੱਲੋਂ ਅੰਮ੍ਰਿਤਸਰ ਤੇ ਚੰਡੀਗੜ੍ਹ ਹਵਾਈ ਅੱਡਿਆਂ ਤੋਂ ਬਰਤਾਨੀਆ ਅਤੇ ਕੈਨੇਡਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਸਦਨ ਵਿੱਚ ਚੁੱਕਣ ਦੇ ਇੱਕ ਦਿਨ ਬਾਅਦ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਤੇ ‘ਆਪ’ ਦੇ ਰਾਜ ਸਭਾ ਮੈਂਬਰ ਨੇ ਅੰਮ੍ਰਿਤਸਰ ਵਿੱਚ ਹਵਾਈ ਅੱਡੇ ਦੇ ਵਿਸਥਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ…

Read More

ਸੰਸਦ ਵਿੱਚ ਮੁੱਦਾ ਚੁੱਕਣ ਤੇ ਅੰਮ੍ਰਿਤਪਾਲ ਦੇ ਪਰਿਵਾਰ ਨੇ ਚੰਨੀ ਨੂੰ ਆਖੀ ਵੱਡੀ ਗੱਲ…….

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਭਾਵੇਂ ਡਿਬਰੁਗੜ੍ਹ ਜੇਲ੍ਹ ਚ ਬੰਦ ਹਨ ਪਰ ਉਨ੍ਹਾਂ ਦੇ ਨਾਮ ਉਤੇ ਸਿਆਸਤ ਆਪਣੇ ਸਿਖਰ ਉਤੇ ਹੈ। ਕਾਂਗਰਸ ਨੇ ਵੀਰਵਾਰ ਨੂੰ ਆਪਣੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਖਾਲਿਸਤਾਨ ਪੱਖੀ MP ਅੰਮ੍ਰਿਤਪਾਲ ਸਿੰਘ ਬਾਰੇ ਕੀਤੀ ਟਿੱਪਣੀ ਤੋਂ ਆਪਣੇ ਆਪ ਨੂੰ ਦੂਰ ਕਰਦੇ ਹੋਏ ਕਿਹਾ ਕਿ ਇਹ ਉਨ੍ਹਾਂ ਦੀ ਆਪਣੀ…

Read More

ਬਹੁ-ਕਰੋੜੀ ਡਰੱਗ ਮਾਮਲੇ ਵਿੱਚ ਮੁਲਜ਼ਮ ਜਗਦੀਸ਼ ਭੋਲਾ ਦੇ ਪਿਤਾ ਦੀ ਹੋਈ ਮੌਤ

ਬਹੁ-ਕਰੋੜੀ ਡਰੱਗ ਤਸਕਰੀ ਮਾਮਲੇ ਵਿੱਚ ਮੁਲਜ਼ਮ ਜਗਦੀਸ਼ ਭੋਲਾ ਦੇ ਪਿਤਾ ਬਲਛਿੰਦਰ ਸਿੰਘ ਦੀ ਮੌਤ ਹੋ ਗਈ ਹੈ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਗਿੱਦੜਬਾਹਾ ਦੇ ਨਜ਼ਦੀਕੀ ਪਿੰਡ ਰਾਏ ਕੇ ਕਲਾਂ ਵਿਖੇ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਜਗਦੀਸ਼ ਭੋਲੇ ਦੇ ਪਿਤਾ ਲੰਬੇ ਸਮੇਂ ਤੋਂ ਗੁਰਦਿਆਂ ਦੀ ਬਿਮਾਰੀ ਤੋਂ ਪੀੜਿਤ ਸੀ ਜੋ ਕਿ ਬਠਿੰਡਾ ਦੇ ਆਦੇਸ਼…

Read More