ਪੰਜਾਬ ਸਰਕਾਰ ਦਾ ਨਵਾਂ ਫੈਸਲਾ, ਰਿਟਾਇਰਡ ਪਟਵਾਰੀਆਂ ਦੀ ਸੇਵਾ ਚ ਕੀਤਾ ਗਿਆ ਵਾਧਾ

ਮਾਨ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਵੱਡੇ-ਵੱਡੇ ਫੈਸਲੇ ਲਏ ਜਾਂਦੇ ਹਨ। ਇਸੇ ਵਿਚਾਲੇ ਪੰਜਾਬ ਸਰਕਾਰ ਵੱਲੋਂ ਇੱਕ ਹੋਰ ਨਵਾਂ ਫੈਸਲਾ ਲਿਆ ਗਿਆ ਹੈ। ਦਰਅਸਲ, ਸਰਕਾਰ ਵੱਲੋਂ ਰਿਟਾਇਰਡ ਪਟਵਾਰੀਆਂ ਦੀ ਸੇਵਾ ਵਿੱਚ ਵਾਧਾ ਕਰ ਦਿੱਤਾ ਗਿਆ ਹੈ । ਸਰਕਾਰ ਵੱਲੋਂ ਪਟਵਾਰੀਆਂ ਦੀ ਸੇਵਾ ਵਿੱਚ ਛੇ ਮਹੀਨੇ ਦਾ ਵਾਧਾ ਕੀਤਾ ਗਿਆ ਹੈ । ਇਹ ਵਾਧਾ ਇੱਕ…

Read More

ਪੰਜਾਬ ਵਿੱਚ ਬਨਣਗੇ 30 ਅੰਮ੍ਰਿਤ ਸਟੇਸ਼ਨ, ਬਜਟ ਚ 5 ਹਜਾਰ ਕਰੋੜ ਦੀ ਅਲਾਟਮੈਂਟ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ ਵਿੱਚ ਪੰਜਾਬ ਵਿੱਚ ਰੇਲਵੇ ਲਈ 5,147 ਕਰੋੜ ਰੁਪਏ ਰੱਖੇ ਗਏ ਹਨ। ਇਸ ਸਬੰਧੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦਿੱਤੀ। ਇਸ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੀ ਮੌਜੂਦ ਰਹੇ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ 1,158 ਕਿਲੋਮੀਟਰ ਨਵੇਂ ਟ੍ਰੈਕ ਬਣਾਉਣ ਲਈ 12 ਪ੍ਰੋਜੈਕਟਾਂ ‘ਤੇ ਵੀ…

Read More

CM ਮਾਨ ਦਾ ਵੱਡਾ ਫੈਸਲਾ, ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ  ਨੇ ਵੱਡਾ ਫੈਸਲਾ ਲਿਆ ਹੈ। ਸੀਐਮ ਮਾਨ 27 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਪੰਜਾਬ ਸਣੇ ਪੰਜ ਰਾਜਾਂ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।  ਦਸ ਦਈਏ ਕਿ ਕਾਂਗਰਸ ਦੇ…

Read More

ਸਦਨ ਵਿੱਚ ਆਪਸ ਚ ਖਹਿ ਪਏ ਮੰਤਰੀ ਰਵਨੀਤ ਬਿੱਟੂ ਤੇ ਚਰਨਜੀਤ ਚੰਨੀ

ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਦੋਵੇਂ ਸਦਨਾਂ ਵਿੱਚ ਬਜਟ ਉਤੇ ਬਹਿਸ ਸ਼ੁਰੂ ਹੋ ਗਈ ਹੈ। ਤੀਜੇ ਦਿਨ ਵੀ ਬਜਟ ‘ਤੇ ਬਹਿਸ ਹੋਈ। ਸਦਨ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੇ ਕੇਂਦਰ ਸਰਕਾਰ ਦੇ ਬਜਟ ਖਿਲਾਫ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਲੋਕ ਸਭਾ ਵਿੱਚ ਚਰਚਾ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ…

Read More

ਪੰਜਾਬ ਦੇ ਨਾਮੀ ਕਥਾਵਾਚਕ ਨੂੰ ਮਿਲੀ ਧਮਕੀ ਭਰੀ ਚਿੱਠੀ

ਨਾਮੀ ਕਥਾਵਾਚਕ, ਵਿਸ਼ਵ ਹਿੰਦੂ ਤਖ਼ਤ ਦੇ ਜਨਰਲ ਸਕੱਤਰ ਤੇ ਪੰਜਾਬ ਇੰਚਾਰਜ ਸਵਾਮੀ ਵਿਕਾਸ ਦਾਸ ਮਹਾਰਾਜ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਉਨ੍ਹਾਂ ਨੂੰ ਖਾਟੂ ਸ਼ਿਆਮ ਆਸ਼ਰਮ ਦੇ ਬਾਹਰ ਖੜ੍ਹੀ ਉਨ੍ਹਾਂ ਦੀ ਗੱਡੀ ਉੱਤੇ ਰੱਖੇ ਕੱਟੇ ਹੋਏ ਮੁਰਗੇ ਦੇ ਥੱਲੇ ਇਕ ਚਿੱਠੀ ਰਾਹੀਂ ਮਿਲੀ। ਸੀਸੀਟੀਵੀ ਕੈਮਰੇ ‘ਚ ਆਸ਼ਰਮ ਦੇ ਬਾਹਰ ਸ਼ੱਕੀ ਖੜ੍ਹੇ ਦਿਖਾਈ…

Read More

ਵਿਧਾਇਕਾਂ ਦੀ ਲੱਗੇਗੀ ਕਲਾਸ! CM ਮਾਨ ਨੇ ਸੱਦੀ ਹਾਈ ਲੇਵਲ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਦੇ ਜਲੰਧਰ ਦੌਰੇ ‘ਤੇ ਗਏ ਹਨ। ਅੱਜ ਉਹਨਾਂ ਦਾ ਜਲੰਧਰ ਵਿੱਚ ਆਖਰੀ ਦਿਨ ਹੈ। ਅੱਜ ਸੀਐਮ ਭਗਵੰਤ ਮਾਨ ਨੇ ਮਾਝੇ ਅਤੇ ਦੁਆਬੇ ਦੇ ਵਿਧਾਇਕਾਂ ਸਮੇਤ ਸਾਰੇ ਜਿਲ੍ਹਿਆਂ ਦੇ ਅਫ਼ਸਰਾਂ ਦੀ ਮੀਟਿੰਗ ਸੱਦ ਲਈ ਹੈ। ਇਸ ਬੈਠਕ ‘ਚ ਸਾਰੇ DC, CP, SSP ਤੇ ਕਾਰਪੋਰੇਸ਼ਨ ਕਮਿਸ਼ਨਰ ਵੀ ਸ਼ਾਮਲ ਹੋਣਗੇ।…

Read More

ਭਾਰਤ ਲਿਆਂਦਾ ਜਾਵੇ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਹੀ ਸਿੰਘਾਸਨ, ਰਾਘਵ ਚੱਢਾ ਨੇ ਚੁੱਕੀ ਮੰਗ

ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਰਾਘਵ ਚੱਢਾ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਸਿੰਘਾਸਨ ਨੂੰ ਵਾਪਸ ਭਾਰਤ ਲਿਆਉਣ ਦਾ ਮੁੱਦਾ ਉਠਾਇਆ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦਾ ਸਿੰਘਾਸਨ ਲੰਡਨ ਦੇ ਵਿਕਟੋਰੀਆ ਅਤੇ ਐਲਬਰਟ ਮਿਊਜ਼ੀਅਮ ਵਿੱਚ ਰੱਖਿਆ ਹੋਇਆ ਹੈ। ਉਨ੍ਹਾਂ ਨੇ…

Read More

ਰੂਪਨਗਰ ਜੇਲ੍ਹ ਵਿੱਚ ਬੰਦ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ ਚ ਮੌ.ਤ

ਰੂਪਨਗਰ ਦੀ ਜ਼ਿਲ੍ਹਾ ਜੇਲ੍ਹ ਵਿੱਚ ਇਕ ਹਵਾਲਾਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਹਵਾਲਾਤੀ ਦੀ ਪਛਾਣ ਚਰਨਪ੍ਰੀਤ ਸਿੰਘ ਵਾਸੀ ਕੁੱਬਾਹੇੜੀ ਜ਼ਿਲ੍ਹਾ ਮੋਹਾਲੀ ਵਜੋਂ ਹੋਈ ਹੈ। ਉਹ ਪਿਛਲੇ 14 ਮਹੀਨਿਆਂ ਤੋਂ NDPS ਐਕਟ ਤਹਿਤ ਰੂਪਨਗਰ ਜੇਲ੍ਹ ‘ਚ ਬੰਦ ਸੀ। ਜੇਲ੍ਹ ਪ੍ਰਸ਼ਾਸਨ ਵੱਲੋਂ ਹਵਾਲਾਤੀ ਦੀ ਲਾਸ਼ ਸਿਵਲ ਹਸਪਤਾਲ ਦੇ ਮੁਰਦਾਖ਼ਾਨੇ…

Read More

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਪੰਜਾਬ ਦੇ 13 ਸਾਂਸਦ ਮੈਂਬਰਾਂ ਨੂੰ ਆਖਰੀ ਅਪੀਲ

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਯਾਨੀ ਸਿੱਧੂ ਮੂਸੇਵਾਲਾ ਨੂੰ ਅੱਜ ਜਹਾਨੋ ਗਏ 787 ਦਿਨ ਹੋ ਗਏ ਹਨ। ਸਿੱਧੂ ਮੂਸੇਵਾਲਾ ਦੇ ਮਾਪੇ ਹਾਲੇ ਵੀ ਇਨਸਾਫ਼ ਲਈ ਦਰ ਦਰ ‘ਤੇ ਜਾ ਰਹੇ ਹਨ। ਇਸ ਦੌਰਾਨ ਅੱਜ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਦੇ 13 ਸਾਂਸਦ ਮੈਂਬਰਾਂ ਨੂੰ ਇੱਕ ਅਪੀਲ ਕੀਤੀ ਹੈ।  ਬਲਕੌਰ ਸਿੰਘ ਨੇ ਲਿਖਿਆ…

Read More

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਹਰਿਆਣਾ ਅਤੇ ਪੰਜਾਬ ਵਿਚਾਲੇ ਸ਼ੰਭੂ ਸਰਹੱਦ ਅਜੇ ਨਹੀਂ ਖੁੱਲ੍ਹੇਗੀ। ਕਿਸਾਨ ਅੰਦੋਲਨ ਕਾਰਨ ਹਰਿਆਣਾ ਸਰਕਾਰ ਨੇ ਇਸ ਨੂੰ ਬੈਰੀਕੇਡ ਲਗਾ ਕੇ ਬੰਦ ਰੱਖਿਆ ਹੋਇਆ ਹੈ। ਹਰਿਆਣਾ ਸਰਕਾਰ ਨੇ ਬਾਰਡਰ ਖੋਲ੍ਹਣ ਸਬੰਧੀ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਬੁੱਧਵਾਰ ਨੂੰ ਇਸ ਮਾਮਲੇ ‘ਚ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਕਿ ਅੰਬਾਲਾ ਨੇੜੇ ਸ਼ੰਭੂ…

Read More