ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਨਾਲ ਬਦਲੇਗਾ ਮੌਸਮ

ਪੰਜਾਬ ਅਤੇ ਚੰਡੀਗੜ੍ਹ ‘ਚ ਅੱਜ ਤੋਂ ਮੌਸਮ ‘ਚ ਬਦਲਾਅ ਹੋਵੇਗਾ। ਇਸ ਦੌਰਾਨ ਸੂਬੇ ਦੇ ਕਰੀਬ ਅੱਠ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਮੁਕਤਸਰ ਸ਼ਾਮਲ ਹਨ। ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ…

Read More

Amazon ਤੇ ਹੋ ਰਹੀ ਗੁਟਕਾ ਸਾਹਿਬ ਦੀ Online ਵਿਕਰੀ ਤੇ SGPC ਦਾ ਸਖ਼ਤ ਨੋਟਿਸ

ਆਨਲਾਈਨ ਵਪਾਰਕ ਵੈੱਬਸਾਈਟ ਐਮਾਜ਼ੋਨ ਵੱਲੋਂ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਗੁਟਕਾ ਸਾਹਿਬ ਦੀ ਵਿਕਰੀ ਤੁਰੰਤ ਰੋਕਣ ਲਈ ਆਖਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਪੋਥੀਆਂ ਅਤੇ ਪਵਿੱਤਰ ਗੁਟਕਾ ਸਾਹਿਬ ਨੂੰ ਇਸ ਐਪ…

Read More

ਪੰਜਾਬ ਵਿੱਚ ED ਦੀ ਰੇਡ, ਕਈ ਥਾਵਾਂ ਤੇ ਮਾਰੇ ਛਾਪੇ

ED ਦੀਆਂ ਟੀਮਾਂ ਨੇ ਅੱਜ ਪੰਜਾਬ ਸਮੇਤ ਕਈ ਰਾਜਾਂ ਵਿੱਚ ਛਾਪੇਮਾਰੀ ਕੀਤੀ ਹੈ। ਈਡੀ ਕਰੋੜਾਂ ਰੁਪਏ ਦੇ ਪਰਲਜ਼ ਚਿੱਟ ਫੰਡ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਕਾਰਵਾਈ ਕਰ ਰਹੀ ਹੈ। ਟੀਮਾਂ ਜਾਂਚ ਵਿੱਚ ਰੁੱਝੀਆਂ ਹੋਈਆਂ ਹਨ। ਦਸਿਆ ਜਾ ਰਿਹਾ ਹੈ ਕਿ ਈਡੀ ਦੀ ਜਾਂਚ ਵਿੱਚ ਕੋਈ ਅੜਿੱਕਾ ਨਾ ਪਵੇ ਇਸ ਲਈ ਸਥਾਨਕ ਪੁਲਿਸ ਨੇ ਸੁਰੱਖਿਆ ਏਜੰਸੀਆਂ ਵੀ…

Read More

ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ…..

ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਯਾਨੀ ਸ਼ੁੱਕਰਵਾਰ ਨੂੰ ਆਖਰੀ ਦਿਨ ਹੈ। ਭਾਵੇਂ ਪਾਰਟੀ ਚੋਣ ਨਿਸ਼ਾਨ ‘ਤੇ ਚੋਣਾਂ ਨਹੀਂ ਹੋ ਰਹੀਆਂ ਪਰ ਵਿਰੋਧੀ ਪਾਰਟੀਆਂ ਨੇ ਚੋਣ ਕਮਿਸ਼ਨ ਤੋਂ ਆਪਣੇ ਉਮੀਦਵਾਰਾਂ ਦੀ ਨਾਮਜ਼ਦਗੀ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਵੱਡੀ ਗਿਣਤੀ ‘ਚ ਲੋਕ ਨਾਮਜ਼ਦਗੀ ਲਈ ਆ ਰਹੇ ਹਨ। ਗੁਰਦਾਸਪੁਰ ਦੀ…

Read More

ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਚੋਣਾਂ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਦੌਰਾਨ ਹਾਈਕੋਰਟ ਵਿੱਚ ਕਰੀਬ 170 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ। ਇਸ ਵਿੱਚ ਜ਼ਿਆਦਾਤਰ ਪਟੀਸ਼ਨਾਂ ਰਾਖਵੇਂਕਰਨ ਨਾਲ ਸਬੰਧਤ ਸਨ। ਇਸ ਤੋਂ ਇਲਾਵਾ ਵੱਖ-ਵੱਖ ਵਾਰਡਾਂ ਵਿੱਚ ਇੱਕੋ ਪਰਿਵਾਰ ਦੀਆਂ…

Read More

ਕਿਸਾਨਾਂ ਵੱਲੋਂ ਅੱਜ ਦੇਸ਼ ਭਰ ਵਿੱਚ ਰੋਕੀਆਂ ਜਾਣਗੀਆਂ ਰੇਲਾਂ, ਜਾਣੋ ਕਾਰਨ

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੁੱਦਿਆਂ ‘ਤੇ ਕਾਨੂੰਨੀ ਗਾਰੰਟੀ ਨੂੰ ਲੈ ਕੇ ਫਰਵਰੀ ਤੋਂ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਅੱਜ ਪੰਜਾਬ ‘ਚ ਰੇਲਾਂ ਰੋਕੀਆਂ ਜਾਣਗੀਆਂ। ਪੰਜਾਬ ਦੇ 35 ਥਾਵਾਂ ‘ਤੇ ਚੱਕਾ ਜਾਮ ਕੀਤਾ ਜਾਵੇਗਾ। ਕਿਸਾਨ ਫਸਲਾਂ ’ਤੇ ਐਮ ਐਸ ਪੀ ਦੀ ਗਰੰਟੀ ਦੇਣ ਅਤੇ ਯੂ ਪੀ ਦੇ ਲਖੀਮਪੁਰ ਖੀਰੀ ਮਾਮਲੇ ਵਿਚ ਨਿਆਂ ਦੀ…

Read More

ਪੰਜਾਬ ਦੇ ਮੰਡੀ ਮਜ਼ਦੂਰਾਂ ਲਈ ਵੱਡੀ ਖ਼ਬਰ! ਹੁਣ ਵਧ ਕੇ ਮਿਲੇਗੀ ਦਿਹਾੜੀ

ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਇੱਕ ਖੁਸ਼ਖਬਰੀ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਅਨਾਜ ਦੀ ਲੋਡਿੰਗ ਅਤੇ ਅਨਲੋਡਿੰਗ ਲਈ ਮੰਡੀ ਲੇਬਰ ਚਾਰਜਿਜ਼ ਵਿੱਚ ਇੱਕ ਰੁਪਏ ਪ੍ਰਤੀ ਕੁਇੰਟਲ ਵਾਧੇ ਦਾ ਐਲਾਨ ਕੀਤਾ ਹੈ। ਸੀਐਮ ਮਾਨ ਨੇ ਕਿਹਾ ਕਿ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਲਈ…

Read More

 ਪੰਜਾਬ ਪੁਲਿਸ ਮੁਲਾਜ਼ਮਾਂ ਦੀ ਛੁੱਟੀ ਤੇ ਲੱਗੀ ਰੋਕ, ਪੜ੍ਹੋ ਪੂਰੀ ਖ਼ਬਰ

ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਕਰਵਾਉਣ ਲਈ ਪੁਲਿਸ ਵਿਭਾਗ ਨੇ ਵੱਡਾ ਫੈਸਲਾ ਲਿਆ ਹੈ। ਸਾਰੇ ਪੁਲਿਸ ਅਧਿਕਾਰੀਆਂ ਦੀ 15 ਅਕਤੂਬਰ ਤੱਕ ਛੁੱਟੀ ‘ਤੇ ਰੋਕ ਲਗਾ ਦਿੱਤੀ ਗਈ ਹੈ। ਸਿਰਫ਼ ਵਿਸ਼ੇਸ਼ ਹਾਲਤਾਂ ਵਿੱਚ ਹੀ ਛੁੱਟੀ ਮਨਜ਼ੂਰ ਕੀਤੀ ਜਾਵੇਗੀ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਿਯਮਾਂ ਦੀ ਉਲੰਘਣਾ ਕਰਨ ‘ਤੇ ਵੀ ਕਾਰਵਾਈ…

Read More

ਚੰਡੀਗੜ੍ਹ ਅਤੇ ਪੰਜਾਬ ਵਿਚ ਕੱਲ੍ਹ ਨੂੰ ਵੀ ਛੁੱਟੀ ਦਾ ਐਲਾਨ

ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਭਲਕੇ 3 ਅਕਤੂਬਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਹੈ। 3 ਅਕਤੂਬਰ ਨੂੰ ਮਹਾਰਾਜਾ ਅਗਰਸੇਨ ਜੈਅੰਤੀ ਦੀ ਛੁੱਟੀ ਰਹੇਗੀ। ਦਸ ਦਈਏ ਕਿ ਅਕਤੂਬਰ ਮਹੀਨੇ ਕਈ ਛੁੱਟੀਆਂ ਆ ਰਹੀਆਂ ਹਨ। ਮਹੀਨੇ ਦੀ ਪਹਿਲੀ ਜਨਤਕ ਛੁੱਟੀ ਅੱਜ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਹੋਵੇਗੀ। ਇਸ ਦਿਨ ਬੈਂਕ, ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ…

Read More

ਕੇਂਦਰ ਸਰਕਾਰ ਨੇ ਨਵੇਂ ਡੇਰਾ ਬਿਆਸ ਮੁਖੀ ਨੂੰ ਦਿੱਤੀ Z+ ਸਿਕਿਊਰਿਟੀ

ਕੇਂਦਰ ਸਰਕਾਰ ਵੱਲੋਂ ਡੇਰਾ ‌ਰਾਧਾ ਸੁਆਮੀ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਡੇਰਾ ਬਿਆਸ ਮੁਖੀ ਜਦੋਂ ਵੀ ਕਿਸੇ ਹੋਰ ਸੂਬੇ ਵਿੱਚ ਜਾ ਵਿਦੇਸ਼ੀ ਦੌਰਿਆਂ ਤੇ ਜਾਣਗੇ ਤਾਂ ਸੂਬੇ, ਵਿਦੇਸ਼ੀ ਸਰਕਾਰਾਂ ਤੇ ਪ੍ਰਸ਼ਾਸਨ ਵੀ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਨਗੇ। ਕੇਂਦਰ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਸਦੀਪ ਸਿੰਘ ਗਿੱਲ…

Read More