ਅੰਮ੍ਰਿਤਪਾਲ ਸਿੰਘ ਦੇ ਭਰਾ ਦਾ ਰਿਮਾਂਡ ਖ਼ਤਮ, 14 ਦਿਨਾਂ ਦੀ ਨਿਆਂਇਕ ਹਿਰਾਸਤ ਚ ਭੇਜਿਆ

ਖਾਲਿਸਤਾਨ ਸਮਰਥਕ ਤੇ ਸ੍ਰੀ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ( ਨੂੰ  ਦੋ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਹੈਪੀ ਅਤੇ ਲਵਪ੍ਰੀਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪੁਲਿਸ ਨੇ ਅੱਜ ਅਦਾਲਤ…

Read More

ਕੇਜਰੀਵਾਲ ਦੀ ਬੀਮਾਰੀ ਤੇ ਗਰਮਾਈ ਸਿਆਸਤ, ਸੰਜੇ ਸਿੰਘ ਨੇ ਖੋਲ੍ਹੇ ਰਾਜ

ਆਬਕਾਰੀ ਨੀਤੀ ਘਪਲੇ ਦੇ ਮਾਮਲੇ ‘ਚ ਤਿਹਾੜ ਜੇਲ੍ਹ ‘ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭੋਜਨ ਅਤੇ ਬਿਮਾਰੀ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਫਿਰ ਦੋਸ਼ ਲਗਾਇਆ ਹੈ ਕਿ ਭਾਜਪਾ ਅਤੇ ਐਲਜੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਸਾਜ਼ਿਸ਼…

Read More

ਮੀਂਹ ਕਾਰਨ ਟਮਾਟਰ ਦੇ ਭਾਅ 100 ਰੁਪਏ ਕਿਲੋ ਤੋਂ ਪਾਰ

ਦੇਸ਼ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਕਾਰਨ ਲੋਕਾਂ ਦੀਆਂ ਜੇਬਾਂ ‘ਤੇ ਇਸ ਦਾ ਡੂੰਘਾ ਅਸਰ ਪੈ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ‘ਚ ਟਮਾਟਰ ਦੀ ਰੀਟੇਲ ਕੀਮਤ 100 ਰੁਪਏ ਪ੍ਰਤੀ ਕਿਲੋ ਤੋਂ ਪਾਰ ਹੋ ਗਈ ਹੈ। ਇਸ ਤਰ੍ਹਾਂ ਪ੍ਰਤੀਕੂਲ ਮੌਸਮ ਨੇ ਮੰਡੀ ਵਿੱਚ ਟਮਾਟਰ ਦੀ ਸੈਂਚਰੀ ਬਣਾ ਦਿੱਤੀ ਹੈ। ਸਮਾਚਾਰ ਏਜੰਸੀ ਪੀਟੀਆਈ…

Read More

ਪੰਜਾਬ ਦੇ ਖਿਡਾਰੀ ਲਈ ਮਸੀਹਾ ਬਣਿਆ ਕਰਨ ਔਜਲਾ, ਮੋੜਿਆ 9 ਲੱਖ ਦਾ ਕਰਜ਼ਾ

ਪੰਜਾਬੀ ਗਾਇਕ ਕਰਨ ਔਜਲਾ ਕਾਫ਼ੀ ਸੁਰਖੀਆਂ ਇਕੱਠੀਆਂ ਕਰ ਰਹੇ ਹਨ। ਗਾਇਕ ਦੀ ਹਰ ਪਾਸੇ ਚਰਚਾ ਕਿਸੇ ਗੀਤ ਕਾਰਨ ਨਹੀਂ ਸਗੋਂ ਦਰਿਆਦਿਲੀ ਕਾਰਨ ਹੋ ਰਹੀ ਹੈ। ਉਨ੍ਹਾਂ ਨੇ ਪੰਜਾਬ ਦੇ ਖੰਨਾ ਜ਼ਿਲ੍ਹੇ ਤੋਂ ਆਉਂਦੇ ਅੰਤਰਰਾਸ਼ਟਰੀ ਪੈਰਾ ਐਥਲੀਟ ਕਰਾਟੇ ਖਿਡਾਰੀ ਤਰੁਣ ਸ਼ਰਮਾ ਦਾ 9 ਲੱਖ ਰੁਪਏ ਦਾ ਕਰਜ਼ਾ ਮੋੜਿਆ ਹੈ। ਇਹ ਜਾਣਕਾਰੀ ਖੁਦ ਤਰੁਣ ਸ਼ਰਮਾ ਵੱਲੋਂ ਵੀਡੀਓ…

Read More

ਲਖਬੀਰ ਸਿੰਘ ਲੰਡਾ ਦਾ ਕਰੀਬੀ ਸਾਥੀ ਬਲਜੀਤ ਗ੍ਰਿਫਤਾਰ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਕੈਨੇਡਾ ਸਥਿਤ ਖਾਲਿਸਤਾਨੀ ਅੱਤਵਾਦੀ ਲਖਬੀਰ ਸਿੰਘ ਸੰਧੂ ਉਰਫ ਲੰਡਾ ਦੇ ਇਕ ਅਹਿਮ ਸਹਿਯੋਗੀ ਨੂੰ ਅੱਤਵਾਦੀ ਨੈੱਟਵਰਕ ਨਾਲ ਜੁੜੇ ਇਕ ਵੱਡੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਇਕ ਅਧਿਕਾਰਤ ਬਿਆਨ ‘ਚ ਦਿੱਤੀ ਗਈ। ਇਹ ਮਾਮਲਾ ਕਾਰੋਬਾਰੀਆਂ ਸਮੇਤ ਹੋਰ ਲੋਕਾਂ ਤੋਂ ਫਿਰੌਤੀ ਲਈ ਮਾਰੂ ਹਥਿਆਰ ਸਪਲਾਈ ਕਰਨ ਨਾਲ ਸਬੰਧਤ ਹੈ।…

Read More

ਮੁੜ ਤਪੇਗੀ ਧਰਤੀ! 38 ਡਿਗਰੀ ਤੋਂ ਪਾਰ ਪਹੁੰਚਿਆ ਤਾਪਮਾਨ

ਪੰਜਾਬ ਵਿੱਚ ਅਲਰਟ ਤੋਂ ਬਾਅਦ ਵੀ ਮਾਨਸੂਨ ਸਰਗਰਮ ਨਹੀਂ ਹੋ ਸਕਿਆ । ਕੱਲ੍ਹ ਨਮੀ ਅਤੇ ਗਰਮੀ ਵਿੱਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ । ਅੱਜ ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ । ਜਿਸ ਕਾਰਨ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਵੇਗਾ ਪਰ 21 ਜੁਲਾਈ ਤੋਂ ਇੱਕ…

Read More

AAP ਨੇ ਖਿੱਚੀ ਹਰਿਆਣਾ ਚੋਣਾਂ ਦੀ ਤਿਆਰੀ, ਘੜੀ ਰਣਨੀਤੀ

ਕੁਝ ਹੀ ਦਿਨਾਂ ਵਿੱਚ ਹਰਿਆਣਾ ਚੋਣਾਂ ਲਈ ਬਿਗੁਲ ਵੱਜ ਜਾਵੇਗਾ ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਅਹਿਮ ਪ੍ਰੈਸ ਕਾਨਫ਼ਰੰਸ ਕਰਕੇ ਚੋਣ ਜਿੱਤਣ ਦਾ ਦਾਅਵਾ ਕਰ ਦਿੱਤਾ ਹੈ। ਇਸ ਮੌਕੇ ਨਾਅਰਾ ਦਿੱਤਾ ਗਿਆ ਹੈ ਕਿ…

Read More

ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦਾ ਇੱਕ ਅੱਤਵਾਦੀ ਗ੍ਰਿਫਤਾਰ

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਮਾਡਿਊਲ ਦੇ ਇੱਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਵਿੱਕੀ ਵਾਸੀ ਪਿੰਡ ਬੰਗੜ ਗੁਰਦਾਸਪੁਰ ਵਜੋਂ ਹੋਈ ਹੈ। ਅੱਤਵਾਦੀ ਦੇ ਕਬਜ਼ੇ ‘ਚੋਂ ਇਕ ਪਿਸਤੌਲ, ਦੋ ਮੈਗਜ਼ੀਨ, 9 ਜਿੰਦਾ ਕਾਰਤੂਸ ਅਤੇ ਇਕ ਖਾਲੀ ਗੋਲੀ ਦਾ ਖੋਲ ਬਰਾਮਦ ਹੋਇਆ ਹੈ। ਮੁਲਜ਼ਮ ਕਿਸੇ…

Read More

ਬਿਕਰਮ ਮਜੀਠੀਆ ਅੱਜ SIT ਸਾਹਮਣੇ ਨਹੀਂ ਹੋਣਗੇ ਪੇਸ਼

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਕਰੋੜਾਂ ਰੁਪਏ ਦੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅੱਗੇ ਪੇਸ਼ ਨਹੀਂ ਹੋਣਗੇ। ਉਸ ਨੇ ਐਸਆਈਟੀ ਨੂੰ ਦੱਸਿਆ ਹੈ ਕਿ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਉਸ ਦੇ ਇੱਕ ਕੇਸ ਦੀ ਸੁਣਵਾਈ ਹੋ ਰਹੀ ਹੈ। ਜਦੋਂ ਕਿ ਇਸੇ ਮਾਮਲੇ ਦੀ…

Read More

ਸ਼ੰਭੂ ਬਾਰਡਰ ਨਾ ਖੋਲ੍ਹ ਕੇ ਕਸੂਤੀ ਘਿਰੀ ਹਰਿਆਣਾ ਸਰਕਾਰ

ਸ਼ੰਭੂ ਬਾਰਡਰ ਨਾ ਖੋਲ੍ਹਣ ਕਰਕੇ ਹਰਿਆਣਾ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ। ਹਰਿਆਣਾ ਦੇ ਚੀਫ ਸੈਕਟਰੀ ਨੂੰ ਕੋਰਟ ਦੀ ਹੁਕਮ ਅਦੂਲੀ ਦਾ ਨੋਟਿਸ ਭੇਜਿਆ ਗਿਆ ਹੈ। ਐਡਵੋਕੇਟ ਉਦੇ ਪ੍ਰਤਾਪ ਸਿੰਘ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ 15 ਦਿਨ ਦੇ ਅੰਦਰ ਕੋਰਟ ਦੇ ਹੁਕਮਾਂ ਉਪਰ ਕੰਮ ਕਰਨ, ਨਹੀਂ ਤਾਂ…

Read More