ਪੰਚਾਇਤੀ ਚੋਣਾਂ ਤੋਂ ਪਹਿਲਾਂ CM ਭਗਵੰਤ ਮਾਨ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ ਹੈ। ਝੋਨੇ ਦੀ ਖਰੀਦ ਦੀ ਅਦਾਇਗੀ ਲਈ ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ 41339.81 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਜਾਰੀ ਕਰ ਦਿੱਤੀ ਗਈ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਮੰਡੀ ਵਿੱਚ ਫਸਲ ਵਿਕਦਿਆਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਪੇਮੈਂਟ ਆ ਜਾਵੇਗੀ। ਪੰਚਾਇਤੀ ਚੋਣਾਂ ਕਰਕੇ ਇਸ ਵਾਰ ਸਰਕਾਰ ਝੋਨੇ…

Read More

CM ਮਾਨ ਦੀ ਮੁੜ ਵਿਗੜੀ ਸਿਹਤ, ਹਸਪਤਾਲ ਕਰਵਾਇਆ ਭਰਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ। ਕੁਝ ਹੋਰ ਜ਼ਰੂਰੀ ਟੈਸਟਾਂ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਸੀਐੱਮ ਅਰਵਿੰਦ ਕੇਜਰੀਵਾਲ ਦੇ ਜੇਲ੍ਹ…

Read More

CM ਮਾਨ ਦਾ ਵੱਡਾ ਐਕਸ਼ਨ, 22 IPS ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਚਾਇਤੀ ਚੋਣਾਂ ਤੋਂ ਪਹਿਲਾਂ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। CM ਮਾਨ ਵੱਲੋਂ 22 IPS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਅਜੈ ਗਾਂਧੀ ਨੂੰ ਮੋਗਾ ਦਾ SSP ਅਤੇ ਗੁਰਪ੍ਰੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਨੌਨਿਹਾਲ ਸਿੰਘ ਨੂੰ ADGP ਇੰਟਰਨਲ ਵਿਜੀਲੈਂਸ ਸੈੱਲ ਅਤੇ SPS…

Read More

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਵੱਜਿਆ ਬਿਗੁੱਲ

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਬਿਗੁੱਲ ਵੱਜ ਚੁੱਕਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ। ਪੰਜਾਬ ‘ਚ 15 ਅਕਤੂਬਰ ਨੂੰ ਵੋਟਾਂ ਪੈਣਗੀਆਂ। ਨੌਮੀਨੇਸ਼ਨ ਦੀ ਆਖਰੀ ਤਾਰੀਕ 4 ਅਕਤੂਬਰ ਹੋਵੇਗੀ। ਸਵੇਰੇ 8 ਵਜੇ ਤੋਂ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਓਸੇ ਦਿਨ ਵੋਟਾਂ ਦੀ…

Read More

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਏਗਾ Free! ਪੜ੍ਹੋ ਪੂਰੀ ਖ਼ਬਰ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਇੱਕ ਵਾਰ ਫਿਰ ਲੋਕਾਂ ਲਈ ਫਰੀ ਹੋ ਸਕਦਾ ਹੈ। ਮਤਲਬ ਲੋਕਾਂ ਨੂੰ ਉੱਥੋਂ ਲੰਘਣ ਲਈ ਕੁਝ ਵੀ ਨਹੀਂ ਦੇਣਾ ਪਵੇਗਾ। ਇਹ ਫੈਸਲਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ…

Read More

ਪੰਜਾਬ ਸਰਕਾਰ ਨੇ 5 ਅਕਤੂਬਰ ਨੂੰ ਛੁੱਟੀ ਦਾ ਕੀਤਾ ਐਲਾਨ, ਜਾਣੋ ਵਜ੍ਹਾ

ਪੰਜਾਬ ਸਰਕਾਰ ਨੇ ਸੂਬੇ ਵਿੱਚ 5 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਹਲਾਂਕਿ ਇਹ ਛੁੱਟੀ ਸਾਰਿਆਂ ਲਈ ਨਹੀਂ ਹੈ। ਪੰਜਾਬ ਸਰਕਾਰ  ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜ ਅਕਤੂਬਰ 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਪਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।  ਦਸਿਆ ਜਾ ਰਿਹਾ ਹੈ ਕਿ…

Read More

ਖਨੌਰੀ ਬਾਰਡਰ ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ

ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਅੱਜ ਇੱਕ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦਾ ਨਾਂ ਗੁਰਮੀਤ ਸਿੰਘ ਦੱਸਿਆ ਜਾ ਰਿਹਾ ਹੈ। ਉਹ ਮਾਨਸਾ, ਪੰਜਾਬ ਦਾ ਵਸਨੀਕ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਤੋਂ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਸੀ, ਉਦੋਂ ਤੋਂ ਉਹ ਸਰਹੱਦ ‘ਤੇ ਡੱਟਿਆ…

Read More

ਕਿਸਾਨਾਂ ਨੇ ਰਾਹ ਖ਼ਾਲੀ ਕਰਨ ਦਾ ਕੀਤਾ ਐਲਾਨ, ਪ੍ਰਸ਼ਾਸਨ ਨਾਲ ਬਣੀ ਸਹਿਮਤੀ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਤੋਂ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਵਿੱਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਸੀ। ਅੰਦੋਲਨ ਸ਼ੁਰੂ ਕਰਨ ਤੋਂ ਪਹਿਲਾਂ ਸਰਕਾਰ ਨੂੰ 12 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ। ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਹੋਈ ਗੱਲਬਾਤ ਦੌਰਾਨ ਕਈ ਮੰਗਾਂ ‘ਤੇ ਸਹਿਮਤੀ ਬਣੀ ਹੈ। ਜਿਸ ਤੋਂ ਬਾਅਦ ਕਿਸਾਨਾਂ ਨੇ ਧਰਨਾ ਰੱਦ ਕਰ ਦਿੱਤਾ…

Read More

ਹੁਣ ਸਰਕਾਰੀ ਮੁਲਾਜ਼ਮਾਂ ਨੂੰ ਇਸ ਦਿਨ ਮਿਲੇਗੀ ਛੁੱਟੀ, ਪੜ੍ਹੋ ਪੂਰੀ ਖ਼ਬਰ

ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਹਰਿਆਣਾ ਵਿੱਚ ਵੋਟਰਾਂ ਵਜੋਂ ਰਜਿਸਟਰਡ ਆਪਣੇ ਕਰਮਚਾਰੀਆਂ ਲਈ 5 ਅਕਤੂਬਰ ਨੂੰ ਅਦਾਇਗੀ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਉਹ ਗੁਆਂਢੀ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ 8 ਅਕਤੂਬਰ…

Read More

Finland ਵਿਖੇ ਟ੍ਰੇਨਿੰਗ ਕਰਨ ਜਾਣਗੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ- ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਲਈ ਵੱਡੀ ਖੁਸ਼ਖਬਰੀ ਹੈ। ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਸਾਂਝੀ ਕੀਤੀ ਹੈ। ਸਿੱਖਿਆ ਮੰਤਰੀ ਹਰਜੋਤ…

Read More