
ਪੰਜਾਬ ਵਿੱਚ ਅੱਜ ਹੋਏਗਾ ਪੰਚਾਇਤੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ…..!
ਪੰਜਾਬ ਵਿੱਚ ਪੰਚਾਇਤੀ ਚੋਣਾਂ ਸਬੰਧੀ ਐਲਾਨ ਅੱਜ ਕੀਤਾ ਜਾ ਸਕਦਾ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਬਾਅਦ ਦੁਪਹਿਰ 3 ਵਜੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਬੁਲਾਈ ਗਈ ਹੈ। ਕਿਆਸ ਲਾਇਆ ਜਾ ਰਿਹਾ ਹੈ ਕਿ ਇਸ ਪ੍ਰੈੱਸ ਕਾਨਫਰੰਸ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਪੰਜਾਬ ਵਿੱਚ…