ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਲਗਾਈ ਮੋਹਰ, ਪੜ੍ਹੋ ਪੂਰੀ ਖ਼ਬਰ

ਸ਼ੰਭੂ ਬਾਰਡਰ ਨੂੰ ਖੋਲ੍ਹਣ ਬਾਰੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਸੁਪਰੀਮ ਕੋਰਟ ਨੇ ਵੀ ਬਰਕਰਾਰ ਰੱਖਿਆ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹਫਤੇ ਦੇ ਅੰਦਰ-ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸੀ। ਇਸ ਫੈਸਲੇ ਨੂੰ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਦੱਸ ਦਈਏ ਕਿ 10 ਜੁਲਾਈ ਨੂੰ ਹਾਈ ਕੋਰਟ ਨੇ ਸ਼ੰਭੂ ਸਰਹੱਦ…

Read More

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 107 ਉਪ ਜ਼ਿਲ੍ਹਾ ਅਟਾਰਨੀਆਂ ਦੀਆਂ ਕੀਤੀਆਂ ਬਦਲੀਆਂ

ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਦਰਅਸਲ, ਸਰਕਾਰ ਵੱਲੋਂ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਦੇ 107 ਉਪ ਜ਼‍ਿਲ੍ਹਾ ਅਟਾਰਨੀਆਂ ਦੀਆਂ ਬਦਲੀਆਂ/ਤੈਨਾਤਿਆ ਕੀਤੀਆਂ ਗਈਆਂ ਹਨ।

Read More

Ice ਡਰੱਗ ਨਾਲ ਫੜ੍ਹੇ ਅੰਮ੍ਰਿਤਪਾਲ ਸਿੰਘ ਦੇ ਭਰਾ ਤੇ ਸਾਥੀ ਦਾ ਡੋਪ ਟੈਸਟ ਆਇਆ ਪਾਜ਼ੀਟਿਵ

MP ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲਿਸ ਨੇ ਆਈਸ ਡਰੱਗ ਸਣੇ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਪਾਲ ਦੇ ਭਰਾ ਨੂੰ ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਨੇੜੇ ਨਾਕੇ ਕੋਲ ਗ੍ਰਿਫ਼ਤਾਰ ਕੀਤਾ ਹੈ। ਹਰਪ੍ਰੀਤ ਸਿੰਘ ਨਾਲ ਉਸ ਦੇ ਸਾਥੀ ਲਵਪ੍ਰੀਤ ਸਿੰਘ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਤੇ ਉਸਦੇ…

Read More

ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੁਲਿਸ ਨੇ ਆਈਸ ਡਰੱਗ ਸਣੇ ਕੀਤਾ ਗ੍ਰਿਫਤਾਰ

ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੂੰ ਪੁਲਿਸ ਨੇ ਆਈਸ ਡਰੱਗ ਸਣੇ ਗ੍ਰਿਫ਼ਤਾਰ ਕੀਤਾ ਹੈ। ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਨੇੜੇ ਨਾਕੇ ਕੋਲ ਹਰਪ੍ਰੀਤ ਨੂੰ ਗ੍ਰਿਫ਼ਤਾਰ ਕੀਤਾ ਹੈ। ਹਰਪ੍ਰੀਤ ਸਿੰਘ ਕੋਲੋਂ ਤਕਰੀਬਨ 5 ਗ੍ਰਾਮ ਆਈਸ ਡਰੱਗ ਬਰਾਮਦ ਹੋਈ ਹੈ । ਪੁਲਿਸ…

Read More

CM ਮਾਨ ਵੱਲੋਂ ਮੋਟਰਾਂ ਤੇ 4-4 ਬੂਟੇ ਲਾਉਣ ਦੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਲਾਉਣ ਦੀ ਅਪੀਲ ਕੀਤੀ। ਸੂਬੇ ਵਿੱਚ ਪੌਦੇ ਲਾਉਣ ਦੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ…

Read More

ਪੰਜਾਬ ਵਿੱਚ ਹੁਣ ਆਸਾਨੀ ਨਾਲ ਨਹੀਂ ਬਣਨਗੇ ਆਰਮਜ਼ ਲਾਇਸੈਂਸ, ਪੜ੍ਹੋ ਪੂਰੀ ਖ਼ਬਰ

ਪੰਜਾਬ ‘ਚ ਹਥਿਆਰਾਂ ਦਾ ਕਰੇਜ਼ ਵਧਦਾ ਜਾ ਰਿਹਾ ਹੈ। ਸੂਬੇ ਵਿੱਚ ਚਾਰ ਲੱਖ ਦੇ ਕਰੀਬ ਲਾਇਸੈਂਸਧਾਰਕ ਹਨ। ਲਾਇਸੈਂਸੀ ਹਥਿਆਰਾਂ ਨਾਲ ਵਧਦੇ ਅਪਰਾਧਿਕ ਮਾਮਲਿਆਂ ਨੂੰ ਦੇਖਦੇ ਹੋਏ ਪੁਲਿਸ ਨੇ ਨਿਊ ਆਰਮਜ਼ ਲਾਇਸੈਂਸ ਦੇ ਲਈ ਕੁਝ ਨਵੇਂ ਸਟੈਂਡਿੰਗ ਆਪ੍ਰੇਟਿੰਗ (SOP) ਤਿਆਰ ਕੀਤੇ ਹਨ, ਜੋ ਇਸ ਮਹੀਨੇ ਤੋਂ ਲਾਗੂ ਹੋਣਗੇ। ਹੁਣ ਨਵੇਂ ਅਸਲਾ ਲਾਇਸੈਂਸ ਲਈ ਐਂਟੀ ਗੈਂਗਸਟਰ ਟਾਸਕ…

Read More

ਮੂਨਕ ਨਹਿਰ ਵਿਚ ਪਿਆ ਪਾੜ, ਇਲਾਕੇ ਵਿਚ ਬਣੇ ਹੜ੍ਹਾਂ ਵਰਗੇ ਹਾਲਾਤ

ਦਿੱਲੀ ਨੂੰ ਹਰਿਆਣਾ ਤੋਂ ਪਾਣੀ ਦੇਣ ਵਾਲੀ ਬਵਾਨਾ ਮੁਨਕ ਨਹਿਰ ਵਿੱਚ ਦੇਰ ਰਾਤ ਪਾਣੀ ਦਾ ਜ਼ਿਆਦਾ ਦਬਾਅ ਹੋਣ ਕਾਰਨ ਪਾੜ ਪੈ ਗਿਆ। ਜਿਸ ਕਾਰਨ ਜੇਜੇ ਕਾਲੋਨੀ ਇਲਾਕੇ ਵਿੱਚ ਪਾਣੀ ਭਰ ਗਿਆ ਪਾਣੀ ਇੰਨਾ ਜ਼ਿਆਦਾ ਉੱਪਰ ਆ ਗਿਆ ਕਿ ਲੋਕਾਂ ਦੇ ਘਰਾਂ ਵਿੱਚ ਵੜ ਗਿਆ। ਨਹਿਰ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਰਾਤ ਭਰ ਪਾਣੀ ਦੇ…

Read More

ਕਿਸਾਨ ਸ਼ੁਭਕਰਨ ਦੀ ਭੈਣ ਦੀ ਪੰਜਾਬ ਪੁਲਿਸ ਵਿੱਚ ਹੋਈ ਭਰਤੀ

ਪੰਜਾਬ-ਹਰਿਆਣਾ ਸਰਹੱਦ ‘ਤੇ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਦੇਣ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਦੌਰਾਨ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਦੀ ਅੱਜ ਬਠਿੰਡਾ ਪੁਲਿਸ ਵਿੱਚ ਭਾਰਤੀ ਹੋ ਗਈ ਹੈ। ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪੁਲਿਸ ਵਿਭਾਗ ਵਿੱਚ ਨਿਯੁਕਤ ਕੀਤਾ ਹੈ। ਜਾਣਕਾਰੀ…

Read More

ਲੁਧਿਆਣਾ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਾਵਧਾਨ! ਪੜ੍ਹੋ ਪੂਰੀ ਖ਼ਬਰ

ਲੁਧਿਆਣਾ ਵਿੱਚ ਟ੍ਰੈਫਿਕ ਨਿਯਮ ਤੋੜਨ ਵਾਲੇ ਵਾਹਨ ਚਾਲਕਾਂ ਦੇ ਲਈ ਬੁਰੀ ਖਬਰ ਹੈ। ਸ਼ਹਿਰ ਵਿੱਚ ਫਿਰ ਤੋਂ ਈ-ਚਲਾਨ ਦੀ ਸਹੂਲਤ ਸ਼ੁਰੂ ਹੋ ਗਈ ਹੈ। ਪਹਿਲੇ ਪੜਾਅ ਵਿੱਚ 18 ਚੌਂਕਾਂ ਨੂੰ ਇਸ ਸਹੂਲਤ ਨਾਲ ਕਵਰ ਕੀਤਾ ਜਾਵੇਗਾ, ਜਦਕਿ ਬਾਕੀ ਦੇ 26 ਚੌਂਕਾਂ ਨੂੰ ਵੀ ਇੱਕ ਜਾਂ ਦੋ ਮਹੀਨੇ ਦੇ ਅੰਦਰ ਈ-ਚਲਾਨ ਦੇ ਨਾਲ ਜੋੜਿਆ ਜਾਵੇਗਾ। ਸ਼ਹਿਰ…

Read More

ਫਿਰੋਜ਼ਪੁਰ ਵਿੱਚ BSF ਨੂੰ ਮਿਲੀ ਵੱਡੀ ਸਫਲਤਾ, ਖੇਤ ਚੋਂ ਹੈਰੋਇਨ ਬਰਾਮਦ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਸੀਮਾ ਸੁਰੱਖਿਆ ਬਲ (BSF) ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੀ ਇੱਕ ਹੋਰ ਨਜਾਇਜ਼ ਕੋਸ਼ਿਸ਼ ਨੂੰ ਨਾਕਾਮ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। BSF ਦੇ ਜਵਾਨਾਂ ਨੇ ਤਲਾਸ਼ੀ ਦੌਰਾਨ ਪਿੰਡ ਦੇ ਇੱਕ ਖੇਤ ਵਿੱਚੋਂ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ BSF ਦੇ ਖੁਫ਼ੀਆ…

Read More