ਵਿਵਾਦਾਂ ਵਿੱਚ ਘਿਰਿਆ Diljit Dosanjh, ਭੇਜਿਆ ਕਾਨੂੰਨੀ ਨੋਟਿਸ

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਬਾਲੀਵੁੱਡ ਅਭਿਨੇਤਾ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ ਭਾਰਤ ਦੌਰੇ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਦਿਲਜੀਤ ਦੋਸਾਂਝ ਭਾਰਤ ਵਿਚ 10 ਥਾਵਾਂ ‘ਤੇ ਇਕ ਤੋਂ ਬਾਅਦ ਇਕ ਵੱਡੇ ਕੰਸਰਟ ਕਰਨਗੇ। ਇਸ ਟੂਰ ਨੂੰ ਦਿਲ-ਲੁਮਿਨਾਤੀ ਦਾ ਨਾਂ ਦਿੱਤਾ ਗਿਆ ਹੈ। ਸਾਰੇ ਕੰਸਰਟ ਦਾ ਸਭ ਤੋਂ ਵੱਡਾ ਸ਼ੋਅ ਦਿੱਲੀ ਦੇ ਜਵਾਹਰ ਲਾਲ…

Read More

ਡੇਰਾ ਜਗਮਾਲਵਾਲੀ ਨੂੰ ਮਿਲੇ ਨਵੇਂ ਮੁਖੀ, ਹੋਈ ਦਸਤਾਰਬੰਦੀ

ਡੇਰਾ ਜਗਮਾਲਵਾਲੀ ਨੂੰ ਨਵੇਂ ਡੇਰਾ ਮੁਖੀ ਮਿਲ ਗਏ ਹਨ। ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਬਾਬਾ ਵਰਿੰਦਰ ਢਿੱਲੋਂ ਦੀ ਦਸਤਾਰਬੰਦੀ ਕੀਤੀ। ਇਸ ਦਸਤਾਰ ਸਜਾਉਣ ਦੀ ਰਸਮ ਮੌਕੇ ਬਾਬਾ ਜਸਦੀਪ ਸਿੰਘ ਗਿੱਲ ਵੀ ਹਾਜ਼ਰ ਸਨ ਜੋ ਇਸ ਸਮੇਂ ਡੇਰਾ ਬਿਆਸ ਦੇ ਨੌਵੇਂ ਡੇਰਾ ਮੁਖੀ ਹਨ

Read More

 ਪੰਜਾਬ ‘ਚ ਝੋਨਾ ਲਾਉਣ ‘ਤੇ ਲੱਗੇਗਾ ਬੈਨ! ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਜ਼ਮੀਨ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਵੇਖਦਿਆਂ ਕੁਝ ਇਲਾਕਿਆਂ ਵਿੱਚ ਝੋਨੇ ਦੀ ਲੁਆਈ ਉਪਰ ਪਾਬੰਦੀ ਲੱਗ ਸਕਦੀ ਹੈ। ਸੂਬੇ ਵਿੱਚ 15 ਡਾਰਕ ਜ਼ੋਨ ਹਨ ਜਿੱਥੇ ਪਾਣੀ ਦਾ ਪੱਧਰ ਬੇਹੱਦ ਹੇਠਾਂ ਚਲਾ ਗਿਆ ਹੈ। ਇਨ੍ਹਾਂ ਇਲਾਕਿਆਂ ਅੰਦਰ ਝੋਨੇ ਦੀ ਲੁਆਈ ਉਪਰ ਬੈਨ ਲੱਗ ਸਕਦਾ ਹੈ। ਉਂਝ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਫੈਸਲਾ ਲੈਣਾ…

Read More

ਸਾਬਕਾ ਸੀਐਮ ਚਰਨਜੀਤ ਚੰਨੀ ਨੂੰ ਕਾਂਗਰਸ ਨੇ ਦਿੱਤੀ ਵੱਡੀ ਜ਼ਿੰਮੇਵਾਰੀ

ਜਲੰਧਰ ਲੋਕ ਸਭਾ ਸੀਟ ਤੋਂ ਸਾਂਸਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਕੱਲ੍ਹ ਯਾਨੀ ਮੰਗਲਵਾਰ ਦੇਰ ਸ਼ਾਮ, ਕਾਂਗਰਸ ਨੇ ਸੰਸਦ ਮੈਂਬਰ ਚੰਨੀ ਅਤੇ ਹਿਮਾਚਲ ਦੇ ਸਾਬਕਾ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 2024 ਲਈ ਸੀਨੀਅਰ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ। ਦਸ ਦੇਈਏ…

Read More

CM ਭਗਵੰਤ ਮਾਨ ਦੀ ਵਿਗੜੀ ਸਿਹਤ, ਹਸਪਤਾਲ ਵਿੱਚ ਦਾਖਲ

CM ਭਗਵੰਤ ਮਾਨ ਦੀ ਅਚਾਨਕ ਸਿਹਤ ਵਿਗੜ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਦੋਂ ਉਹ ਚੰਡੀਗੜ੍ਹ ਹਵਾਈ ਅੱਡੇ ‘ਤੇ ਜਹਾਜ਼ ਤੋਂ ਉਤਰੇ ਸਨ ਤਾਂ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸਭ ਤੋਂ ਪਹਿਲਾਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ…

Read More

ਪੰਜਾਬੀ ਗਾਇਕ ਨੂੰ ਹੋਇਆ ਕੈਂਸਰ, ਸ਼ੇਅਰ ਕੀਤੀ ਭਾਵੁਕ ਪੋਸਟ

ਪੰਜਾਬ ਦੇ ਮਸ਼ਹੂਰ ਗਾਇਕ ਜੈਜ਼ ਧਾਮੀ ਦੇ ਪ੍ਰਸ਼ੰਸਕਾਂ ਲਈ ਇੱਕ ਦੁੱਖਦਾਈ ਖਬਰ ਹੈ। ਦਰਅਸਲ, ਗਾਇਕ ਜੈਜ਼ ਧਾਮੀ ਕੈਂਸਰ ਤੋਂ ਪੀੜਤ ਹਨ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਪੋਸਟ ਸ਼ੇਅਰ ਕਰਦੇ ਹੋਏ ਧਾਮੀ ਨੇ ਕਿਹਾ- ਮੈਂ ਆਪਣੇ ਪ੍ਰਸ਼ੰਸਕਾਂ ਨੂੰ ਆਪਣੀ ਕੈਂਸਰ ਦੀ ਲੜਾਈ ਬਾਰੇ ਦੱਸਣਾ ਚਾਹੁੰਦਾ ਹਾਂ।…

Read More

ਪੰਜਾਬੀ ਗਾਇਕ R Nait ਨੂੰ ਮਿਲੀ ਧਮਕੀ, ਮੰਗੀ 1 ਕਰੋੜ ਰੁਪਏ ਦੀ ਫਿਰੌਤੀ

ਮਸ਼ਹੂਰ ਪੰਜਾਬੀ ਗਾਇਕ ਆਰ ਨੇਤ ਨੂੰ 1 ਕਰੋੜ ਰੁਪਏ ਦੀ ਫਿਰੌਤੀ ਦੀ ਧਮਕੀ ਮਿਲੀ ਹੈ। ਇਸ ਸਬੰਧੀ ਉਸ ਦੇ ਟੀਮ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਟੀਮ ਨੇ ਪੁਲਿਸ ਨੂੰ ਦੱਸਿਆ ਕਿ ਉਸਨੂੰ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਫਿਰੌਤੀ ਨਾ ਮਿਲਣ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੁਲਿਸ…

Read More

ਪੰਜਾਬੀ ਨੌਜਵਾਨ ਦਾ ਹਰਿਦੁਆਰ ਵਿੱਚ ਐਨਕਾਊਂਟਰ, ਜਾਣੋ ਪੂਰਾ ਮਾਮਲਾ

ਧਾਰਮਿਕ ਸ਼ਹਿਰ ਹਰਿਦੁਆਰ ‘ਚ ਕਰੀਬ 2 ਹਫਤੇ ਪਹਿਲਾਂ ਜਿਊਲਰੀ ਦੇ ਸ਼ੋਅਰੂਮ ‘ਚ ਲੁੱਟ ਦੀ ਘਟਨਾ ਤੋਂ ਬਾਅਦ ਪੁਲਿਸ ਐਕਸ਼ਨ ਮੋਡ ‘ਚ ਸੀ। ਇਸ ਮਾਮਲੇ ਵਿੱਚ ਦੇਰ ਰਾਤ ਬਹਾਦਰਾਬਾਦ ਥਾਣਾ ਖੇਤਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਬਦਮਾਸ਼ ਤੇ ਪੁਲਿਸ ਵਿਚਾਲੇ ਗੋਲੀਬਾਰੀ ਹੋਈ। ਇਸ ਦੌਰਾਨ ਇੱਕ ਬਦਮਾਸ਼ ਨੂੰ ਗੋਲੀ ਲੱਗ ਗਈ, ਜਦਕਿ ਦੂਜਾ ਭੱਜਣ ਵਿੱਚ…

Read More

ਸਰਹੱਦੀ ਖੇਤਰਾਂ ਨੂੰ ਬੰਬ ਨਾਲ ਉਡਾਣ ਦੀ ਬਣ ਰਹੀ ਯੋਜਨਾ, ਅਲਰਟ ਜਾਰੀ

 ਪਾਕਿਸਤਾਨ ਦੀ ਖੁਫੀਆ ਏਜੰਸੀ ISI, ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਅਮਰੀਕਾ ਸਥਿਤ ਗੈਂਗਸਟਰ ਹੈਪੀ ਪਾਸੀਆਂ ਦੀ ਮਦਦ ਨਾਲ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਤਿਉਹਾਰਾਂ ਦੌਰਾਨ ਵੱਡੀ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਿਆਰੀ ‘ਚ ਹੈ। ਇਸ ਦੇ ਲਈ ਚੰਡੀਗੜ੍ਹ ਗ੍ਰਨੇਡ ਧਮਾਕੇ ਦੇ ਮੁਲਜ਼ਮ ਰੋਹਨ ਮਸੀਹ ਅਤੇ ਵਿਸ਼ਾਲ ਮਸੀਹ ਦੀ ਮਦਦ ਲਈ ਜਾਣੀ ਸੀ। ਕੁਝ ਦਿਨਾਂ ਬਾਅਦ…

Read More

ਪੰਜਾਬ ਪੰਚਾਇਤੀ ਰਾਜ ਬਿੱਲ-2024 ਨੂੰ ਰਾਜਪਾਲ ਤੋਂ ਮਿਲੀ ਮਨਜ਼ੂਰੀ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਪਾਸ ਕੀਤੇ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ। ਹੁਣ ਪੰਚ-ਸਰਪੰਚ ਚੋਣਾਂ ਪਾਰਟੀ ਲੀਹਾਂ ‘ਤੇ ਨਹੀਂ ਹੋਣਗੀਆਂ। ਇਸ ਦੇ ਨਾਲ ਹੀ ਸੂਬਾ ਸਰਕਾਰ ਅਕਤੂਬਰ ਦੇ ਅੱਧ…

Read More