ਪੰਜਾਬ ਕਾਂਗਰਸ ਨੇ ਜ਼ਿਮਨੀ ਚੋਣਾਂ ਲਈ ਬਣਾਈ ਯੋਜਨਾ ਕਮੇਟੀ, ਐਲਾਨੇ ਸਰਕਲ ਇਚਾਰਜ

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਰਣਨੀਤੀ ਤੇ ਯੋਜਨਾ ਕਮੇਟੀ ਦਾ ਗਠਨ ਕੀਤਾ ਹੈ। ਇਸ ‘ਚ 7 ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪ੍ਰਤਾਪ ਸਿੰਘ ਬਾਜਵਾ ਨੂੰ ਕਮੇਟੀ ਦਾ ਕੋਆਰਡੀਨੇਟਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ 4 ਸਰਕਲਾਂ ਲਈ ਇੰਚਾਰਜ ਅਤੇ ਸਹਿ…

Read More

ਝੋਨੇ ਦੀ ਲਿਫਟਿੰਗ ਨੂੰ ਲੈ ਕੇ 31 ਅਕਤੂਬਰ ਨੂੰ ਹੋਵੇਗੀ ਪੰਜਾਬ ਤੇ ਕੇਂਦਰ ਵਿਚਾਲੇ ਬੈਠਕ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਢੁਕਵੀਂ ਲਿਫਟਿੰਗ ਨਾ ਹੋਣ ਦੇ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਜਵਾਬ ਦਾਇਰ ਕਰਕੇ ਕਿਹਾ ਗਿਆ ਹੈ ਕਿ 31 ਅਕਤੂਬਰ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗ ਹੋਣ ਜਾ ਰਹੀ ਹੈ ਜਿਸ ਵਿੱਚ ਇਸ ਮਾਮਲੇ ਨੂੰ ਹੱਲ ਕਰਨ ਦੀ…

Read More

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਪਟਾਕੇ ਚਲਾਉਣ ਬਾਰੇ ਹਾਈਕੋਰਟ ਦੇ ਸਖਤ ਹੁਕਮ

ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਜਨਹਿੱਤ ਪਟੀਸ਼ਨ ‘ਤੇ ਪਟਾਕਿਆਂ ਦੀ ਖਰੀਦ, ਵਿਕਰੀ ਅਤੇ ਚਲਾਉਣ ਸਬੰਧੀ ਹੁਕਮ ਦਿੱਤੇ ਹਨ। ਹਾਈਕੋਰਟ ਨੇ ਸੁਪਰੀਮ ਕੋਰਟ ਅਤੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ। ਐਡਵੋਕੇਟ ਸੁਨੈਨਾ ਨੇ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ‘ਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿਚ…

Read More

ਪੰਜਾਬ ਵਿੱਚ ਵੱਡੀ ਵਾਰਦਾਤ, ਪੈਟਰੋਲ ਪੰਪ ਤੇ ਗ੍ਰੇਨੈਡ ਨਾਲ ਕੀਤਾ ਹਮਲਾ

ਪੰਜਾਬ ਦੇ ਮਾਨਸਾ ਦੇ ਸਿਰਸਾ ਰੋਡ ‘ਤੇ ਸਥਿਤ ਇਕ ਪੈਟਰੋਲ ਪੰਪ ‘ਤੇ ਐਤਵਾਰ ਦੀ ਰਾਤ ਨੂੰ ਧਮਾਕਾ ਹੋਇਆ। ਘਟਨਾ ਤੋਂ ਬਾਅਦ ਪੈਟਰੋਲ ਪੰਪ ਮਾਲਕ ਨੂੰ ਵਿਦੇਸ਼ੀ ਮੋਬਾਈਲ ਨੰਬਰ ਤੋਂ ਕਾਲ ਅਤੇ ਮੈਸੇਜ ਕਰਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ। ਫਿਰੌਤੀ ਨਾ ਦੇਣ ‘ਤੇ ਪੂਰੇ ਪਰਿਵਾਰ ਨੂੰ ਤਬਾਹ ਕਰਨ ਦੀ ਧਮਕੀ ਦਿੱਤੀ ਗਈ ਹੈ। ਪੁਲਿਸ…

Read More

ਬੱਚਿਆਂ ਨਾਲ ਭਰੀ ਬੱਸ ਹੋਈ ਹਾ.ਦਸੇ ਦਾ ਸ਼ਿਕਾਰ, 1 ਵਿਦਿਆਰਥੀ ਦੀ ਹੋਈ ਮੌ.ਤ

ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਮੱਲਣ ਵਿਖੇ ਸਥਿਤ ਇੱਕ ਸਕੂਲ ਵੈਨ ਜੋ ਕਿ ਬੱਚਿਆਂ ਅਤੇ ਅਧਿਆਪਕਾ ਨੂੰ ਲੈ ਕੇ ਜਾ ਰਹੀ ਸੀ ਰਸਤੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਵੈਨ ਡ੍ਰਾਈਵਰ, ਦੋ ਅਧਿਆਪਕ ਅਤੇ 4 ਬੱਚੇ ਜਖ਼ਮੀ ਹੋ ਗਏ। ਹਾਲਤ ਗੰਭੀਰ ਦੇਖਦੇ ਹੋਏ ਜ਼ਖਮੀਆਂ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ।…

Read More

ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਵਿਰਸਾ ਸਿੰਘ ਵਲਟੋਹਾ, ਕਿਹਾ- ਮੈਂ ਗੁਰੂ ਦੀ ਕਚਹਿਰੀ ਚ ਆਇਆ ਹਾਂ

ਅਕਾਲੀ ਦਲ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪਹਿਲੀ ਵਾਰ ਵਿਰਸਾ ਸਿੰਘ ਵਲਟੋਹਾ ਮੰਗਲਵਾਰ ਯਾਨੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਜਿੱਥੇ ਉਨ੍ਹਾਂ ਨੇ ਅਰਦਾਸ ਕੀਤੀ। ਅਰਦਾਸ ਕਰਨ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਕਿਹਾ- ਸਤਿਗੁਰੂ ਮੈਂ ਤੁਹਾਡੇ ਦਰਬਾਰ ਵਿੱਚ ਹਾਜ਼ਰ ਹਾਂ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮੇਰੇ ‘ਤੇ ਲਗਾਏ ਗਏ ਦੋਸ਼ ਝੂਠੇ ਹਨ। ਜੇਕਰ…

Read More

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ

ਪੰਜਾਬ ‘ਚ ਵਧਦੀ ਠੰਡ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਹੈ। ਪੰਜਾਬ ਦੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਨਵੰਬਰ ਤੋਂ ਬਦਲ ਦਿੱਤਾ ਗਿਆ ਹੈ। ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 3 ਵਜੇ ਸਮਾਪਤ ਹੋਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ…

Read More

 ਰਾਜਪਾਲ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸੇਵਾਵਾਂ ਬਿੱਲ 2024 ਨੂੰ ਦਿੱਤੀ ਪ੍ਰਵਾਨਗੀ

ਰਾਜਪਾਲ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸੇਵਾਵਾਂ ਬਿੱਲ 2024 ਨੂੰ ਪ੍ਰਵਾਨਗੀ ਦਿੱਤੀ। ਬਿੱਲ ਦੇ ਲਾਗੂ ਹੋਣ ਨਾਲ ਰਾਜ ਵਿੱਚ ਅੱਗ ਸੁਰੱਖਿਆ ਦੀ ਪਾਲਣਾ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਹੋਵੇਗੀ। ਫਾਇਰ ਸੇਫਟੀ ਸਰਟੀਫਿਕੇਟ ਦੀ ਮਿਆਦ ਵੀ 1 ਸਾਲ ਦੀ ਬਜਾਏ 3 ਸਾਲ ਤੱਕ ਵਧਾ ਦਿੱਤੀ ਗਈ ਹੈ। ਬਿੱਲ ਤੀਜੀ ਧਿਰ ਨੂੰ ਮਾਨਤਾ ਦੇਣ, ਉਨ੍ਹਾਂ ਦੀਆਂ ਗਤੀਵਿਧੀਆਂ…

Read More

ਪੰਜਾਬ ਚ ਅੱਜ ਵੀ ਹਾਈਵੇ ਜਾਮ, ਜਨਤਾ ਹੋ ਰਹੀ ਖੱਜਲ ਖ਼ੁਆਰ

ਪੰਜਾਬ ‘ਚ ਸੜਕਾਂ ‘ਤੇ ਸਫਰ ਕਰਨ ਵਾਲੇ ਲੋਕਾਂ ਨੂੰ ਅੱਜ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਸੂਬੇ ਦੀਆਂ ਕਿਸਾਨ ਜਥੇਬੰਦੀਆਂ ਨੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ਤੇ ਡੀਏਪੀ ਦੀ ਘਾਟ ਦੇ ਮੁੱਦੇ ’ਤੇ 4 ਹਾਈਵੇਅ ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤੇ ਹਨ। ਇਨ੍ਹਾਂ ਹਾਈਵੇਅ ਵਿੱਚ ਫਗਵਾੜਾ ਵਿੱਚ NH ‘ਤੇ ਸ਼ੂਗਰ ਮਿੱਲ ਦੇ ਸਾਹਮਣੇ,…

Read More

ਪੰਜਾਬ ਚ ਕਰੋੜਾਂ ਦੀਆਂ ਦਵਾਈਆਂ ਦੇ ਘਪਲੇ ਤੇ ਸਿਹਤ ਮੰਤਰੀ ਦੇ ਸਖ਼ਤ ਹੁਕਮ

ਸਿਵਲ ਸਰਜਨ ਦਫ਼ਤਰ ਜਲੰਧਰ ਵਿਚ ਹੋਏ ਕਥਿਤ ਘਪਲੇ, ਜਿਸ ਵਿਚ ਕਰੋੜਾਂ ਰੁਪਏ ਦੀਆਂ ਦਵਾਈਆਂ ਅਤੇ ਹੋਰ ਸਾਮਾਨ, ਜਿਸ ਦੀ ਪੇਮੈਂਟ ਲੈਣ ਲਈ ਸਪਲਾਇਰ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ, ਬਾਰੇ ‘ਜਗ ਬਾਣੀ’ ਵੱਲੋਂ ਗੱਲ ਕਰਨ ’ਤੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ ਅਤੇ ਜਾਂਚ ਲਈ ਕਮੇਟੀ…

Read More