ਜਲਦੀ ਭੇਜ ਦਿਓ ਅਰਜ਼ੀਆਂ! ਪਰਾਲੀ ਪ੍ਰਬੰਧਨ ਮਸ਼ੀਨਾਂ ਤੇ ਸਬਸਿਡੀ ਮਿਲਣ ਵਾਲਾ ਪੋਰਟਲ ਮੁੜ ਖੋਲ੍ਹਿਆ

ਝੋਨੇ ਦੀ ਪਰਾਲੀ ਦੇ ਕੁਸ਼ਲ ਪ੍ਰਬੰਧਨ ਲਈ ਸੂਬੇ ਦੇ ਕਿਸਾਨਾਂ ਨੂੰ ਨਵੀਨਤਮ ਤਕਨਾਲੋਜੀ ‘ਤੇ ਆਧਾਰਤ ਮਸ਼ੀਨਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਵਾਸਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਖਰੀਦ ‘ਤੇ ਸਬਸਿਡੀਆਂ ਦਾ ਲਾਭ ਲੈਣ ਲਈ ਪੋਰਟਲ ਨੂੰ 19 ਸਤੰਬਰ, 2024 ਤੱਕ ਮੁੜ ਖੋਲ੍ਹ ਦਿੱਤਾ ਹੈ। ਪੰਜਾਬ ਦੇ…

Read More

ਫਿਰ ਤੋਂ ਹਸਪਤਾਲ ਵਿੱਚ ਹੋਈ ਮਹਿਲਾ ਡਾਕਟਰ ਨਾਲ ਛੇੜਛਾੜ

 ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ‘ਚ ਸਰਕਾਰੀ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਜੂਨੀਅਰ ਰੈਜ਼ੀਡੈਂਟ ਡਾਕਟਰ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਡਾਕਟਰਾਂ ਵਿੱਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਇਸ ਛੇੜਛਾੜ ਨੂੰ ਅੰਜਾਮ ਹਸਪਤਾਲ ਦੇ ਹੀ ਇੱਕ ਸਟਾਫ਼ ਵੱਲੋਂ ਦਿੱਤਾ ਗਿਆ।  ਮਹਿਲਾ ਡਾਕਟਰ ਵੱਲੋਂ ਪ੍ਰਿੰਸੀਪਲ ਅਤੇ ਡਾਇਰੈਕਟਰ ਮੈਡੀਕਲ ਕਾਲਜ ਅਤੇ ਰਾਜਿੰਦਰ…

Read More

ਅੰਮ੍ਰਿਤਪਾਲ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਵੱਲੋਂ ਨੋਟਿਸ ਜਾਰੀ

ਸਾਂਸਦ ਅੰਮ੍ਰਿਤਪਾਲ ਸਿੰਘ ਦੀ ਚੋਣ ਰੱਦ ਕਰਨ ਦੀ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈਕੋਰਟ ‘ਚ ਹੋਈ ਸੁਣਵਾਈ ਹੈ। ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਅੰਮ੍ਰਿਤਪਾਲ ਦੇ ਨਾਲ-ਨਾਲ ਖਡੂਰ ਸਾਹਿਬ ਦੇ ਸਾਰੇ ਉਮੀਦਵਾਰਾਂ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਦਸ ਦੇਈਏ ਕਿ ਖਡੂਰ ਸਾਹਿਬ ਦੀ ਸੀਟ ਤੋਂ 2024 ਦੀਆਂ ਲੋਕਸਭਾ…

Read More

ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੂੰ ਜ਼ਮਾਨਤ ਮਿਲਣ ਦੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ । CM ਮਾਨ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਤੇ ਕਿਹਾ ਕਿ ਆਖ਼ਿਰ ਸੱਚਾਈ ਦੀ ਜਿੱਤ ਹੋਈ…

Read More

ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ, ਪੜ੍ਹੋ ਪੂਰੀ ਖ਼ਬਰ

ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਇੱਕ ਵੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ । ਸੂਬੇ ਦੀਆਂ 74 ਪੰਚਾਇਤ ਸੰਮਤੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਚੁੱਕਿਆ ਹੈ । ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 72 ਪੰਚਾਇਤ ਸੰਮਤੀਆਂ ਨੂੰ ਭੰਗ ਕਰ…

Read More

ਮੋਹਾਲੀ ਏਅਰਪੋਰਟ ਤੇ ਲਗਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਬੁੱਤ

ਮੋਹਾਲੀ ਕੌਮਾਂਤਰੀ ਹਵਾਈ ਅੱਡੇ ‘ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 35 ਫੁੱਟ ਦਾ ਬੁੱਤ ਲਗਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਇਸ ਬੁੱਤ ਨੂੰ ਜਨਤਾ ਨੂੰ ਸਮਰਪਿਤ ਕਰਨਗੇ। ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਰਵਾਰ ਨੂੰ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ…

Read More

ਅੰਮ੍ਰਿਤਪਾਲ ਸਿੰਘ ਦੇ ਚਾਚੇ ਦੇ ਘਰ NIA ਦੀ ਛਾਪੇਮਾਰੀ, ਚਾਚੀ ਨੂੰ ਲੈ ਗਏ ਥਾਣੇ

ਪੰਜਾਬ ਵਿਚ ਤੜਕਸਾਰ ਕਈ ਥਾਵਾਂ ਉਤੇ NIA ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਦੇ ਘਰ ਵੀ NIA ਵੱਲੋਂ ਰੇਡ ਕੀਤੀ ਗਈ। ਪਰਿਵਾਰਕ ਮੈਂਬਰਾਂ ਦੇ ਅਨੁਸਾਰ ਸਵੇਰੇ ਤੜਕੇ 5 ਵਜੇ ਛਾਪੇਮਾਰੀ ਕੀਤੀ ਗਈ। ਹਾਲਾਂਕਿ ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਘਰ ਨਹੀਂ ਮਿਲੇ। ਇਸ ਮਗਰੋਂ ਟੀਮ…

Read More

ਜਲਦੀ ਖ਼ਤਮ ਕਰ ਲਓ ਆਪਣੇ ਜ਼ਰੂਰੀ ਕੰਮ! 6 ਦਿਨ ਬੰਦ ਰਹਿਣਗੇ Bank

ਦੇਸ਼ ‘ਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਕਾਰਨ ਵੱਖ-ਵੱਖ ਸੂਬਿਆਂ ‘ਚ ਬੈਂਕਾਂ ‘ਚ ਛੁੱਟੀ ਰਹੇਗੀ। ਇਸ ਸਮੇਂ ਦੌਰਾਨ, 13 ਸਤੰਬਰ ਤੋਂ 18 ਸਤੰਬਰ ਤੱਕ ਵੱਖ-ਵੱਖ ਤਿਉਹਾਰਾਂ ਕਾਰਨ ਕਈ ਰਾਜਾਂ ਵਿੱਚ ਬੈਂਕ ਬੰਦ ਰਹਿਣਗੇ, ਹਾਲਾਂਕਿ ਇਹ ਛੁੱਟੀਆਂ ਸਾਰੇ ਰਾਜਾਂ ਲਈ ਇੱਕੋ ਜਿਹੀਆਂ ਨਹੀਂ ਹੋਣਗੀਆਂ। ਛੁੱਟੀਆਂ ਦੀ ਸੂਚੀ13 ਸਤੰਬਰ: ਰਾਮਦੇਵ ਜਯੰਤੀ ਅਤੇ ਤੇਜਾ ਦਸ਼ਮੀ…

Read More

ED ਨੂੰ ਕੇਸ ਸੌਂਪੇ ਜਾਣ ਤੋਂ ਬਾਅਦ ਮਜੀਠੀਆ ਨੇ CM ਮਾਨ ਤੇ ਕੱਸਿਆ ਤੰਜ

ਬਿਕਰਮ ਮਜੀਠੀਆ ਦੇ ਡਰਗ ਤਸਕਰੀ ਮਾਮਲੇ ‘ਚ ਹੁਣ ਈਡੀ ਦੀ ਐਂਟਰੀ ਹੋ ਗਈ ਹੈ। ਈਡੀ ਨੇ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਤੋਂ ਮਾਮਲੇ ਨਾਲ ਸਬੰਧਤ ਜਾਣਕਾਰੀ ਮੰਗੀ ਹੈ। ਈਡੀ ਨੇ ਬਿਕਰਮ ਮਜੀਠੀਆ ਮਾਮਲੇ ਵਿੱਚ ਦਰਜ ਐਫਆਈਆਰ ਦੇ ਵੇਰਵੇ, ਹੁਣ ਤੱਕ ਦੀ ਜਾਂਚ ਰਿਪੋਰਟ, ਗਵਾਹਾਂ ਦੇ ਬਿਆਨਾਂ ਅਤੇ ਮਜੀਠੀਆ ਦੇ ਬਿਆਨਾਂ ਬਾਰੇ ਪੂਰੀ ਜਾਣਕਾਰੀ…

Read More

ਦੋ ਦਿਨ ਭਾਰੀ ਮੀਂਹ ਦੀ ਚੇਤਾਵਨੀ, ਯੈਲੋ ਅਲਰਟ ਜਾਰੀ

ਵੀਰਵਾਰ ਤੜਕੇ ਤੋਂ ਹੀ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਪੂਰੇ ਐਨਸੀਆਰ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਵੀ ਸੰਘਣੇ ਬੱਦਲ ਛਾਏ ਹੋਏ ਹਨ। ਕਈ ਇਲਾਕਿਆਂ ਵਿਚ ਬਾਰਸ਼ ਹੋ ਰਹੀ ਹੈ। ਭਾਰੀ ਮੀਂਹ ਕਾਰਨ ਕਈ ਥਾਵਾਂ ‘ਤੇ ਪਾਣੀ ਭਰਨ ਦੀ ਸਮੱਸਿਆ ਵੀ ਪੈਦਾ ਹੋ ਗਈ ਹੈ। ਮੌਸਮ ਵਿਭਾਗ ਨੇ ਅੱਜ ਅਤੇ…

Read More