
ਭਲਕੇ ਬੰਦ ਰਹਿਣਗੇ ਸਕੂਲ-ਕਾਲਜ ਸਣੇ ਸ਼ਰਾਬ ਦੇ ਠੇਕੇ, ਹੋ ਗਈ ਛੁੱਟੀ
ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਨੂੰ ਲੈ ਕੇ ਬਟਾਲਾ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਇਸ ਦੌਰਾਨ ਐਸਜੀਪੀਸੀ ਦੇ ਮੁਲਾਜ਼ਮਾਂ ਵੱਲੋਂ ਮੇਲੇ ਵਾਲੇ ਦਿਨ ਟਰੈਕਟਰਾਂ ਉਤੇ ਵੱਡੇ ਵੱਡੇ ਮਿਊਜਿਕ ਸਿਸਟਮ ਲਾਉਣ ਜਾਂ…