
ਵੱਡੀ ਖ਼ਬਰ- ਕਿਸਾਨਾਂ ਵੱਲੋਂ ਧਰਨਾ ਖਤਮ ਕਰਨ ਦਾ ਐਲਾਨ
ਚੰਡੀਗੜ੍ਹ ‘ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੱਜ ਆਪਣਾ ਧਰਨਾ ਖਤਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਦੁਪਹਿਰ 2 ਵਜੇ ਆਪਣਾ ਧਰਨਾ ਸਮਾਪਤ ਕਰਨਗੇ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਫਿਰ ਤੋਂ ਵੱਡਾ ਸੰਘਰਸ਼ ਵਿੱਢਣਗੇ। ਚੰਡੀਗੜ੍ਹ ਵਿੱਚ ਪਿਛਲੇ ਪੰਜ…