ਅੱਜ ਖੁੱਲ੍ਹ ਸਕਦਾ ਸ਼ੰਭੂ ਬਾਰਡਰ! ਸੁਪਰੀਮ ਕੋਰਟ ਵਿੱਚ ਅੱਜ ਹੋਵੇਗੀ ਅਹਿਮ ਸੁਣਵਾਈ

ਸ਼ੰਭੂ-ਖਨੌਰੀ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ SC ਵਿੱਚ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਦੋਵਾਂ ਸਰਕਾਰਾਂ ਨੂੰ ਕਿਸਾਨਾਂ ਨਾਲ ਮੀਟਿੰਗਾਂ ਜਾਰੀ ਰੱਖਣ ਦੇ ਹੁਕਮ ਦਿੱਤੇ ਸਨ। ਇਸ ਦੌਰਾਨ ਸੁਣਵਾਈ ਵੀ ਹੋਈ, ਪਰ ਉਹ ਅਸਫਲ ਰਹੀ। ਇਸ ਦੇ ਨਾਲ ਹੀ ਪੰਜਾਬ ਨੂੰ ਹੋਰ ਕਮੇਟੀ ਮੈਂਬਰਾਂ ਦੇ ਨਾਂ ਵੀ ਦੇਣ ਲਈ ਕਿਹਾ ਗਿਆ, ਜੋ…

Read More

ਕਿਸਾਨ ਆਗੂ ਦਾ ਐਲਾਨ! ਦੇਸ਼ ਵਿੱਚ ਫਿਰ ਹੋਏਗਾ ਰੇਲ ਰੋਕੋ ਅੰਦੋਲਨ

ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਅੱਜ ਧਰਨੇ ਤੋਂ ਬਾਅਦ ਇਹ ਐਲਾਨ ਕੀਤਾ ਕਿ 3 ਅਕਤੂਬਰ ਨੂੰ ਬਾਅਦ ਦੁਪਹਿਰ 2 ਘੰਟੇ ਲਈ ਦੇਸ਼ ਭਰ ‘ਚ ਰੇਲ ਰੋਕੋ ਅੰਦੋਲਨ ਕਰਾਂਗੇ। ਸਾਡੀਆਂ ਮੰਗਾਂ ਸਰਕਾਰ ਅੱਗੇ ਹਨ ਅਤੇ ਸਰਕਾਰ ਨੂੰ ਉਨ੍ਹਾਂ ਮੰਗਾਂ ਨੂੰ ਜਲਦੀ ਤੋਂ ਜਲਦੀ ਪ੍ਰਵਾਨ ਕਰਨਾ ਚਾਹੀਦਾ ਹੈ। 15 ਸਤੰਬਰ ਨੂੰ ਜੀਂਦ ਵਿੱਚ ਕਿਸਾਨਾਂ ਦੀ ਵਿਸ਼ਾਲ…

Read More

ਤਨਖ਼ਾਹੀਆ ਕਰਾਰ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ

ਅਕਾਲ ਤਖ਼ਤ ਸਾਹਿਬ ਦੇ ਹੁਕਮ ‘ਤੇ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ, ਉਨ੍ਹਾਂ ਨਾਲ ਕੁੱਝ ਤਤਕਾਲੀ ਮੰਤਰੀ ਵੀ ਪਹੁੰਚੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੱਲ੍ਹ ਹੀ ਸੁਖਬੀਰ ਸਿੰਘ ਬਾਦਲ ਨੂੰ ਤਖਨਾਹੀਆ ਕਰਾਰ ਦਿੱਤਾ ਗਿਆ ਸੀ। ਦੱਸ ਦੇਈਏ ਕਿ ਕੱਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਹੋਣ ‘ਤੇ ਸੁਖਬੀਰ ਸਿੰਘ ਬਾਦਲ…

Read More

CM ਮਾਨ ਅਤੇ ਰਾਜਪਾਲ ਕਟਾਰੀਆ ਸ੍ਰੀ ਦਰਬਾਰ ਸਾਹਿਬ ਹੋਏ ਨਮਸਤਕ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸ਼ਨੀਵਾਰ ਅੰਮ੍ਰਿਤਸਰ ਪਹੁੰਚ ਰਹੇ ਹਨ। ਇਹ ਉਨ੍ਹਾਂ ਦੀ ਪਹਿਲੀ ਅੰਮ੍ਰਿਤਸਰ ਫੇਰੀ ਹੈ। ਰਾਜਪਾਲ ਕਟਾਰੀਆ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਹੋਣਗੇ। ਦੋਵੇਂ ਇਕੱਠੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਦੇ ਨਾਲ ਹੀ ਉਹ ਦੁਰਗਿਆਣਾ ਮੰਦਿਰ ਵਿੱਚ ਮੱਥਾ ਟੇਕਣਗੇ। ਰਾਜਪਾਲ ਕਟਾਰੀਆ ਵੱਲੋਂ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ…

Read More

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਗੰਨਮੈਨ ਆਪਸ ਵਿੱਚ ਭਿੜੇ

ਮਹਰੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ  ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ਲਈ ਤਾਇਨਾਤ ਤਿੰਨ ਗੰਨਮੈਨਾਂ ‘ਚ ਦੇਰ ਰਾਤ ਆਪਸ ਵਿੱਚ ਲੜਾਈ ਹੋ ਗਈ, ਜਾਣਕਾਰੀ ਅਨੁਸਾਰ ਦੋ ਸੁਰੱਖਿਆ ਕਰਮੀਆਂ ਨੇ ਇੱਕ ਹੋਰ ਸੁਰੱਖਿਆ ਕਰਮਚਾਰੀ ਦੇ ਸਿਰ ‘ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਜ਼ਖਮੀ ਗੰਨ ਮੈਨ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ…

Read More

ਕਿਸਾਨ ਅੰਦੋਲਨ ਵਿੱਚ ਪਹੁੰਚੀ ਵਿਨੇਸ਼ ਫੋਗਾਟ ਨੇ ਦਿੱਤਾ ਵੱਡਾ ਬਿਆਨ

ਪਹਿਲਵਾਨ ਵਿਨੇਸ਼ ਫੋਗਾਟ ਸ਼ਨੀਵਾਰ ਨੂੰ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ‘ਚ ਪਹੁੰਚੀ। ਇੱਥੇ ਕਿਸਾਨ ਆਗੂਆਂ ਨੇ ਮੰਚ ’ਤੇ ਉਨ੍ਹਾਂ ਦਾ ਸਨਮਾਨ ਕੀਤਾ। ਕਿਸਾਨ ਅੰਦੋਲਨ ਦੇ 200 ਦਿਨ ਪੂਰੇ ਹੋਣ ‘ਤੇ ਇੱਥੇ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਤੋਂ ਬਾਅਦ ਵਿਨੇਸ਼ ਫੋਗਾਟ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਸ਼ਾਮਲ ਹੋਣਗੇ।…

Read More

ਪੰਜਾਬ ਵਿੱਚ ਮੀਂਹ ਦਾ ਅਲਰਟ, ਪੜ੍ਹੋ ਆਉਣ ਵਾਲੇ ਦਿਨਾਂ ਵਿੱਚ ਕਿਵੇਂ ਦਾ ਰਹੇਗਾ ਮੌਸਮ

ਪੰਜਾਬ ਵਿੱਚ ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਬੀਤੀ ਸ਼ਾਮ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 5.9 ਡਿਗਰੀ ਘੱਟ ਦਰਜ ਕੀਤਾ ਗਿਆ। ਜਦੋਂ ਕਿ ਜ਼ਿਆਦਾਤਰ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 30.4 ਡਿਗਰੀ ਰਿਹਾ।…

Read More

Breaking News- ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ!

ਇਸ ਵੇਲੇ ਦੀ ਵੱਡੀ ਖਬਰ ਸੁਖਬੀਰ ਬਾਦਲ ਨਾਲ ਜੁੜੀ ਸਾਹਮਣੇ ਆ ਰਹੀ ਹੈ। ਸਿੰਘ ਸਾਹਿਬਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਸੁਖਬੀਰ ਬਾਦਲ ਸਮੇਤ ਕੈਬਨਿਟ ਮੰਤਰੀਆਂ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਅਕਾਲੀ ਸਰਕਾਰ ਦੌਰਾਨ ਲਏ ਫ਼ੈਸਲਿਆਂ ਨਾਲ ਪੰਥਕ ਸਰੂਪ ਦੇ ਅਕਸ ਨੂੰ…

Read More

ਜਲਦ ਹਲਵਾਰਾ ਹਵਾਈ ਅੱਡੇ ਤੋਂ ਉੱਡਣਗੇ ਜਹਾਜ਼, Air India ਨੇ ਕੀਤਾ ਦਾਅਵਾ

ਲੁਧਿਆਣਾ ਦੇ ਹਲਵਾਰਾ ਏਅਰਪੋਰਟ ‘ਤੇ ਛੇਤੀ ਹੀ ਹਵਾਈ ਜਹਾਜ਼ ਉਡਣੇ ਸ਼ੁਰੂ ਹੋ ਜਾਣਗੇ। ਏਅਰ ਇੰਡੀਆ ਨੇ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਦਾ ਸੰਚਾਲਨ ਸ਼ੁਰੂ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟਾਈ ਹੈ, ਜੋ ਸਮੁੱਚੇ ਮਾਲਵਾ ਖੇਤਰ ਦੀਆਂ ਯਾਤਰਾ ਦੀਆਂ ਲੋੜਾਂ ਨੂੰ ਪੂਰਾ ਕਰੇਗਾ। ਚੈਂਬਰ ਆਫ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ ਦੇ ਅਹਾਤੇ ਵਿੱਚ ਹੋਈ ਮੀਟਿੰਗ ਵਿੱਚ ਰਾਜ ਸਭਾ…

Read More

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਪਹਿਲਵਾਨ ਵਿਨੇਸ਼ ਫੋਗਾਟ

ਭਾਰਤ ਦੀ ਨਾਮਵਰ ਪਹਿਲਵਾਨ ਵਿਨੇਸ਼ ਫੋਗਾਟ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੀ। ਵਿਨੇਸ਼ ਫੋਗਾਟ ਨੇ ਪਰਿਵਾਰ ਸਮੇਤ ਗੁਰੂ ਸਾਹਿਬ ਦੇ ਦਰਸ਼ਨ ਕੀਤੇ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਨ ਕੀਤਾ। ਵਿਨੇਸ਼ ਫੋਗਾਟ ਨੇ ਗੁਰੂ ਘਰ ‘ਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।…

Read More