
SGPC ਨੂੰ ਝਟਕਾ! ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਫੈਸਲਾ ਰੱਦ
ਪੰਥਕ ਸਿਆਸਤ ਨਿੱਤ ਨਵੀਂ ਕਰਵਟ ਲੈ ਰਹੀ ਹੈ। ਅਜਿਹੇ ਸਭ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹਾਲਤ ਕਸੂਤੀ ਬਣ ਗਈ ਹੈ। ਆਲ ਇੰਡੀਆ ਪੰਥਕ ਕਨਵੈਨਸ਼ਨ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਸਮਾਪਤ ਕਰਨ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਿਆ ਗਿਆ ਫੈਸਲਾ ਮੁੱਢੋਂ ਹੀ ਰੱਦ ਕਰ ਦਿੱਤਾ। ਇਸ ਦੇ…