ਪੁਲਿਸ ਦਾ ਵੱਡਾ ਐਕਸ਼ਨ, ਲੁਧਿਆਣਾ ਦੇ 9 ਥਾਣੇਦਾਰ ਬਦਲੇ

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ ‘ਤੇ ਬੀਤੀ ਰਾਤ ਕਈ ਥਾਣਿਆਂ ਦੇ ਐਸਐਚਓਜ਼ ਦੇ ਤਬਾਦਲੇ ਕਰ ਦਿੱਤੇ ਗਏ। ਕਈ ਇੰਸਪੈਕਟਰਾਂ ਦੀਆਂ ਨਵੀਆਂ ਥਾਵਾਂ ’ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ ਤੇ ਕਈਆਂ ਨੂੰ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਵੱਖ-ਵੱਖ ਥਾਣਿਆਂ ਵਿੱਚ ਤਬਾਦਲਿਆਂ ਦਾ ਦੌਰ ਚੱਲ ਰਿਹਾ ਹੈ। ਅਧਿਕਾਰੀ…

Read More

ਕੈਥਲ ਚ ਸਿੱਖ ਨੂੰ ‘ਖਾਲਿਸਤਾਨੀ’ ਕਹਿ ਕੇ ਹਮਲਾ ਕਰਨ ਵਾਲੇ 2 ਦੋਸ਼ੀ ਗ੍ਰਿਫਤਾਰ

ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਇਕ ਸਿੱਖ ਵਪਾਰੀ ਨੂੰ ਖਾਲਿਸਤਾਨੀ ਦੱਸ ਕੇ ਹਮਲਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਹਰਿਆਣਾ ਪੁਲਿਸ ਨੇ ਆਪਣੇ ਆਪ ਨੂੰ ਖਾਲਿਸਤਾਨੀ ਦੱਸਣ ਵਾਲੇ ਅਤੇ ਹਮਲੇ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦੇਈਏ ਕਿ ਇਹ ਘਟਨਾ ਬੀਤੇ ਸੋਮਵਾਰ ਦੀ ਹੈ, ਜਿਸ ਤੋਂ…

Read More

19 ਜੂਨ ਨੂੰ ਬੱਸਾਂ ਦਾ ਰਹੇਗਾ ਚੱਕਾ ਜਾਮ, ਪੜ੍ਹੋ ਪੂਰੀ ਖ਼ਬਰ

ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ ਯੂਨੀਅਨ 25/11 ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਈਸੜੂ ਭਵਨ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਮਨੇਜਮੈਂਟ ਨਾਲ ਜੰਥੇਬੰਦੀ ਦੀ 09/02/2024 ਨੂੰ ਮੀਟਿੰਗ ਹੋਈ ਸੀ ਜਿਸ ਵਿੱਚ ਸਰਕਾਰ ਅਤੇ ਮਨੇਜਮੈਂਟ ਨੇ ਕੱਚੇ ਮੁਲਾਜਮਾਂ ਦੀਆਂ ਮੰਗਾ…

Read More

US ‘ਚ ਜਲੰਧਰ ਦੀਆਂ ਭੈਣਾਂ ‘ਤੇ ਫਾਇ.ਰਿੰਗ, ਨਕੋਦਰ ਦਾ ਦੋਸ਼ੀ ਗ੍ਰਿਫਤਾਰ

ਅਮਰੀਕਾ ਦੇ ਨਿਊਜਰਸੀ ‘ਚ ਇਕ ਨੌਜਵਾਨ ਨੇ ਪੰਜਾਬ ਦੇ ਜਲੰਧਰ ਦੀਆਂ ਦੋ ਭੈਣਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ‘ਚ ਇਕ ਔਰਤ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਵੀ ਨਕੋਦਰ, ਜਲੰਧਰ ਦਾ ਰਹਿਣ ਵਾਲਾ ਹੈ। ਦੋਵੇਂ ਚਚੇਰੀਆਂ ਭੈਣਆਂ ਸਨ। ਦੋਸ਼ੀ ਦੀ ਪਛਾਣ ਗੌਰਵ ਗਿੱਲ…

Read More

ਅੱਤ.ਵਾਦੀ ਲਖਬੀਰ ਲੰਡਾ ਦੀ ਮਾਂ-ਭੈਣ ਤੇ ਜੀਜਾ ਗ੍ਰਿਫ਼ਤਾਰ

ਜਲੰਧਰ ਦੇ ਸਭ ਤੋਂ ਪੌਸ਼ ਇਲਾਕੇ ਮਾਡਲ ਟਾਊਨ ‘ਚ ਇੱਕ ਕਾਰੋਬਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ ਅੱਤਵਾਦੀ ਲੰਡਾ ਤੇ ਉਸ ਦੇ ਸਾਥੀ ਦੇ 6 ਰਿਸ਼ਤੇਦਾਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਲਖਬੀਰ  ਦੀ ਮਾਤਾ ਪਰਮਿੰਦਰ ਕੌਰ, ਭੈਣ ਜਸਪਾਲ ਕੌਰ, ਹੌਲਦਾਰ ਰਣਜੋਤ ਸਿੰਘ, ਉਸ ਦੇ ਸਾਥੀ ਯਾਦਵਿੰਦਰ ਦੀ ਮਾਂ ਬਲਜੀਤ ਕੌਰ,…

Read More

ਦਰਬਾਰ ਸਾਹਿਬ ਵਿੱਚ Reels ਬਣਾਉਣ ਵਾਲੇ ਹੋ ਜਾਓ ਸਾਵਧਾਨ! ਨਹੀਂ ਤਾਂ ਹੋ ਸਕਦੀ ਇਹ ਕਾਰਵਾਈ……

ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਦੀ ਹਦੂਦ ਅੰਦਰ ਵੀਡੀਓ ਬਣਾਉਣ ਜਾਂ ਫੋਟੋਆਂ ਖਿੱਚਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਸ਼ੁੱਕਰਵਾਰ ਤੋਂ ਲਾਗੂ ਹੋ ਗਈ ਹੈ। ਸ਼੍ਰੋਮਣੀ ਕਮੇਟੀ ਮੈਂਬਰ ਅਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਇਹ ਪਾਬੰਦੀ ਇਸ ਲਈ ਲਗਾਈ ਗਈ ਹੈ ਕਿਉਂਕਿ ਇੰਟਰਨੈੱਟ ਮੀਡੀਆ ਦੇ…

Read More

ਪੰਜਾਬ ਵਿੱਚ ਹੀਟ-ਵੇਵ ਦਾ ਅਲਰਟ ਜਾਰੀ, 47.6 ਡਿਗਰੀ ਪਹੁੰਚਿਆ ਪਾਰਾ

ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 42 ਡਿਗਰੀ ਨੂੰ ਪਾਰ ਕਰ ਗਿਆ ਹੈ। ਫਾਜ਼ਿਲਕਾ ਦੇ ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 47.6 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਜਿਸ ਵਿੱਚ 17 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਅਤੇ 6 ਵਿੱਚ ਯੈਲੋ…

Read More

ਅਨਮੋਲ ਗਗਨ ਮਾਨ ਦੇ ਹੱਥਾਂ ਤੇ ਲੱਗੀ ਮਹਿੰਦੀ, ਭਲਕੇ ਵਿਆਹ

ਮਾਨ ਸਰਕਾਰ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਭਲਕੇ ਮੁਹਾਲੀ ਦੇ ਜ਼ੀਰਕਪੁਰ ਸ਼ਹਿਰ ਵਿੱਚ ਸਥਿਤ ਮੈਰਿਜ ਪੈਲੇਸ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਮਹਿੰਦੀ ਦੀ ਰਸਮ ਅਦਾ ਕੀਤੀ ਗਈ ਸੀ। ਮਹਿੰਦੀ ਦੀ ਰਸਮ ਤੋਂ ਬਾਅਦ ਅੱਜ ਸ਼ਾਮ ਨੂੰ ਜਾਗੋ ਦਾ ਪ੍ਰੋਗਰਾਮ ਹੋਵੇਗਾ। ਇਹ ਸਾਰੀਆਂ ਰਸਮਾਂ ਚੰਡੀਗੜ੍ਹ…

Read More

ਭਲਕੇ ਫ੍ਰੀ ਹੋਵੇਗਾ ਟੋਲ ਪਲਾਜ਼ਾ, ਕਿਸਾਨਾਂ ਨੇ ਦਿੱਤੀ ਚਿਤਾਵਨੀ

ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਭਲਕੇ ਮੁਫ਼ਤ ਹੋਣ ਜਾ ਰਿਹਾ ਹੈ। ਕਿਸਾਨ ਭਲਕੇ ਇੱਥੇ ਧਰਨਾ ਦੇਣਗੇ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ NHAI ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇ ਸ਼ਨੀਵਾਰ ਤੱਕ ਲਾਡੋਵਾਲ ਟੋਲ ਪਲਾਜ਼ਾ ਦੇ ਪੁਰਾਣੇ ਰੇਟ ਲਾਗੂ ਨਾ ਕੀਤੇ ਗਏ ਤਾਂ ਐਤਵਾਰ ਨੂੰ ਪੂਰੀ ਤਰ੍ਹਾਂ ਜਾਮ ਹੋ ਜਾਵੇਗਾ। ਹਾਲਾਂਕਿ ਇਨ੍ਹਾਂ…

Read More

ਅਕਾਲੀ ਦਲ ਦੀ ਸਿਕੰਦਰ ਸਿੰਘ ਮਲੂਕਾ ਖਿਲਾਫ ਵੱਡੀ ਕਾਰਵਾਈ

ਸਿਕੰਦਰ ਸਿੰਘ ਮਲੂਕਾ, ਸਾਬਕਾ ਮੰਤਰੀ ਅਤੇ ਕਦੇ ਬਾਦਲਾਂ ਦੇ ਕਰੀਬੀ ਰਹੇ, ਹਾਲ ਹੀ ਵਿੱਚ ਆਪਣੀ ਨੂੰਹ ਪਰਮਪਾਲ ਕੌਰ ਵੱਲੋਂ ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ ਦੀ ਟਿਕਟ ‘ਤੇ ਲੋਕ ਸਭਾ ਚੋਣ ਲੜਨ ਲਈ ਆਈਏਐਸ ਅਧਿਕਾਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਵੱਖ ਹੋ ਗਏ। ਸ਼੍ਰੋਮਣੀ ਅਕਾਲੀ ਦਲ ਨੇ ਸਿਕੰਦਰ ਸਿੰਘ ਮਲੂਕਾ ਖਿਲਾਫ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ…

Read More