ਨੰਗਲ ਡੈਮ ਦੇ ਗੇਟ ਖੋਲ੍ਹੇ, ਪਿੰਡਾਂ ਵਿੱਚ ਹੋਇਆ ਅਲਰਟ ਜਾਰੀ

ਬਰਸਾਤਾਂ ਤੋਂ ਪਹਿਲਾਂ ਹੀ ਡੈਮਾਂ ਵਿਚੋਂ ਪਾਣੀ ਛੱਡਣ ਦਾ ਸਿਲਸਲਾ ਸ਼ੁਰੂ ਹੋ ਗਿਆ ਹੈ। ਬੀਬੀਐਮਬੀ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਸਤਲੁਜ ਦਰਿਆ ਵਿਚ ਪਾਣੀ ਛੱਡਿਆ ਗਿਆ ਹੈ। ਗੋਬਿੰਦ ਸਾਗਰ ਝੀਲ ਵਿਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ। ਨੰਗਲ ਡੈਮ ਦੇ ਗੇਟ ਖੋਲ੍ਹੇ ਗਏ ਹਨ। ਕੁੱਲ 4500 ਕਿਊਸਿਕ ਪਾਣੀ ਛੱਡਿਆ ਜਾਵੇਗਾ। ਲੋਕਾਂਂ ਨੂੰ ਵੀ…

Read More

ਇਸ ਜਗ੍ਹਾਂ ਦਾ ਨਾਮ ਬਦਲਣ ਨੂੰ ਲੈ ਕੇ ਸੁਨੀਲ ਜਾਖੜ ਨੇ PM ਮੋਦੀ ਨੂੰ ਲਿਖੀ ਚਿੱਠੀ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਜਿੱਥੇ ਉਨ੍ਹਾਂ ਨੂੰ ਤੀਜੀ ਵਾਰ ਇਸ ਵਕਾਰੀ ਮੁਕਾਮ ਉਤੇ ਪੁੱਜਣ ਲਈ ਪੰਜਾਬ ਦੇ ਲੋਕਾਂ ਵੱਲੋਂ ਸੁਭਕਾਮਨਾਵਾਂ ਭੇਜੀਆਂ ਹਨ, ਉਥੇ ਹੀ ਉਨ੍ਹਾਂ ਨੇ ਪੰਜਾਬ ਦੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ ਉਤੇ ਰੱਖਣ ਅਤੇ ਦਿੱਲੀ…

Read More

ਲਾਰੈਂਸ ਬਿਸ਼ਨੋਈ ਦੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਰਗਨਾ ‘ਤੇ ਪੰਜਾਬ ਪੁਲਿਸ ਨੇ ਨਕੇਲ ਕੱਸੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਸ ਅੰਤਰਰਾਜੀ ਗਰੋਹ ਦੇ ਦੋ ਕਾਰਕੁਨਾਂ ਹਰਸ਼ਦੀਪ ਸਿੰਘ ਅਤੇ ਸ਼ੁਭਮ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲਾਰੈਂਸ ਬਿਸ਼ਨੋਈ ਦੇ ਇਹ ਦੋ ਗੁੰਡੇ ਰਾਜਸਥਾਨ ਵਿੱਚ ਲਾਰੈਂਸ ਨੇੜੇ…

Read More

ਇਸ ਤਾਰੀਕ ਤੋਂ ਸ਼ੁਰੂ ਹੋਵੇਗਾ ਲੋਕ ਸਭਾ ਦਾ ਪਹਿਲਾ ਸੈਸ਼ਨ, ਨਵੇਂ ਮੈਂਬਰ ਚੁੱਕਣਗੇ ਸਹੁੰ

18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਵੇਗਾ। ਇਸ ਤੋਂ ਇਲਾਵਾ 264ਵੀਂ ਰਾਜ ਸਭਾ ਦਾ ਸੈਸ਼ਨ 27 ਜੂਨ ਤੋਂ ਸ਼ੁਰੂ ਹੋਵੇਗਾ। ਇਸ ਦੌਰਾਨ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਉਣ, ਲੋਕ ਸਭਾ ਦੇ ਸਪੀਕਰ ਦੀ ਚੋਣ, ਰਾਸ਼ਟਰਪਤੀ ਦੇ ਸੰਬੋਧਨ ਅਤੇ ਇਸ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਦੋਵਾਂ ਸਦਨਾਂ ਦਾ ਸੈਸ਼ਨ 3 ਜੁਲਾਈ…

Read More

ਪੰਜਾਬ ਕੈਬਨਿਟ ਵਿੱਚ ਹੋ ਰਹੀ ਵੱਡੇ ਫੇਰਬਦਲ ਦੀ ਤਿਆਰੀ…..

ਪੰਜਾਬ ਕੈਬਨਿਟ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਪੰਜਾਬ ਕੈਬਨਿਟ ਵਿਚੋਂ ਕਈ ਮੰਤਰੀਆਂ ਦੀ ਛੁੱਟੀ ਹੋ ਸਕਦੀ ਹੈ ਤੇ ਕਈਆਂ ਨੂੰ ਕਿਸੇ ਹੋਰ ਥਾਂ ਬਦਲੀ ਕੀਤਾ ਜਾ ਸਕਦਾ ਹੈ। ਇਸ ਦੇ ਪਿੱਛੇ ਦੀ ਵਜ੍ਹਾ ਦੱਸੀ ਜਾ ਰਹੀ ਹੈ ਕਿ ਆਮ ਆਦਮੀ ਪਾਰਟੀ ਵੱਲੋਂ 13-0 ਦਾ ਮਿਸ਼ਨ ਤੈਅ ਕੀਤਾ ਗਿਆ ਸੀ ਪਰ…

Read More

ਸਾਬਕਾ ਵਿਧਾਇਕ ਕੁਲਬੀਰ ਜੀਰਾ ਤੇ ਵੱਡਾ ਐਕਸ਼ਨ, ਮਾਮਲਾ ਦਰਜ

ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਜੀਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕੁਲਬੀਰ ਜ਼ੀਰਾ ਖਿਲਾਫ ਧਾਰਾ 307 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦਾ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਵਿਰੋਧ ਕੀਤਾ ਗਿਆ ਹੈ। ਦਸ ਦੇਈਏ ਕਿ…

Read More

ਕਿਸਾਨਾਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ TOLL PLAZA ਫ਼ਰੀ ਕਰਨ ਦੀ ਦਿੱਤੀ ਚੇਤਾਵਨੀ

ਕਿਸਾਨਾਂ ਵੱਲੋਂ ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ ਨੂੰ ਅਣਮਿੱਥੇ ਸਮੇਂ ਲਈ ਮੁਫ਼ਤ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ। ਨੈਸ਼ਨਲ ਹਾਈਵੇਅ ‘ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਦੇ ਵਧੇ ਹੋਏ ਰੇਟਾਂ ਦੇ ਵਿਰੋਧ ਵਿਚ ਕਿਸਾਨ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸ਼ਨੀਵਾਰ ਤਕ ਟੋਲ ਪਲਾਜ਼ੇ ਦੇ ਰੇਟ ਘੱਟ ਨਾ…

Read More

ਕੁੜੀ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਪਿਓ-ਪੁੱਤ ਨੂੰ ਟਿੱਪਰ ਨੇ ਦਰ.ੜਿਆ, ਹੋ ਗਏ ਟੁਕੜੇ-ਟੁਕੜੇ

ਜਲੰਧਰ ‘ਚ ਬੁੱਧਵਾਰ ਸਵੇਰੇ ਇੱਕ ਦਿਲ ਦਹਿਲਾਉਣ ਵਾਲਾ ਹਾਦਸਾ ਹੋਇਆ ਹੈ। ਇੱਥੇ ਤੇਜ਼ ਰਫਤਾਰ ਟਿੱਪਰ ਨੇ ਬਾਈਕ ਸਵਾਰ ਪਿਓ-ਪੁੱਤ ਨੂੰ ਕੁਚਲ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਦੇ ਸਰੀਰ ਦੇ ਟੁਕੜੇ-ਟੁਕੜੇ ਹੋ ਗਏ। ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਨਕੋਦਰ ਰੋਡ ‘ਤੇ ਖਾਲਸਾ ਸਕੂਲ ਨੇੜੇ ਵਾਪਰਿਆ। ਭਾਰਗਵ ਕੈਂਪ ਥਾਣਾ ਪੁਲਿਸ…

Read More

ਹੋ ਜਾਓ ਸਾਵਧਾਨ! ਸਾਰਾਗੜੀ ਸਰਾਂ ਦੇ ਨਾਮ ਤੇ ਵੈਬਸਾਈਡ ਬਣਾ ਕੇ ਸੰਗਤਾਂ ਨੂੰ ਠੱਗਿਆ

ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰ ਰੋਜ਼ ਲੱਖਾਂ ਹੀ ਸੰਗਤਾਂ ਦੇਸ਼ਾਂ ਵਿਦੇਸ਼ਾਂ ਵਿੱਚੋਂ ਪਹੁੰਚਦੀਆਂ ਹਨ। ਇਸੇ ਤਰ੍ਹਾਂ ਉਹਨਾਂ ਤੇ ਰਹਿਣ ਲਈ ਵੱਖ-ਵੱਖ ਸਰਾਵਾਂ ਬਣਾਈਆਂ ਗਈਆਂ ਹਨ। ਸਾਰਾਗੜੀ ਸਰਾਵਾਂ ਉਹਨਾਂ ਵਿੱਚੋਂ ਇੱਕ ਮੁੱਖ ਹੈ ਜਿਸ ਵਿੱਚ ਕਿ ਆਨਲਾਈਨ ਸੰਗਤਾਂ ਕਮਰਾ ਕਰਵਾਉਂਦੀਆਂ ਹਨ ਪਰ ਕਾਫੀ ਸਮੇਂ ਤੋਂ ਕਿਸੇ ਠੱਗ ਵੱਲੋਂ ਨਕਲੀ ਵੈਬ ਸਾਈਡ ਬਣਾ ਕੇ ਸੰਗਤਾਂ…

Read More

ਜ਼ਿਮਨੀ ਚੋਣਾਂ ਦੇ ਐਲਾਨ ਮਗਰੋਂ CM ਮਾਨ ਨੇ ਵਿਧਾਇਕਾਂ ਨੂੰ ਦਿੱਤੇ ਸਖ਼ਤ ਨਿਰਦੇਸ਼

ਲੋਕ ਸਭਾ ਚੋਣਾਂ ਨਤੀਜਿਆਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿਚ ਹਨ। ਇਹੀ ਕਾਰਨ ਹੈ ਕਿ ਕੁਝ ਮਹੀਨਿਆਂ ਬਾਅਦ ਹੋਣ ਵਾਲੀਆਂ ਨਗਰ ਨਿਗਮ ਪੰਚਾਇਤ ਤੇ ਬਲਾਕ ਸੰਮਤੀ ਚੋਣਾਂ, ਜ਼ਿਲ੍ਹਾ ਪ੍ਰੀਸ਼ਦ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਮਰ ਕਸ ਲਈ ਹੈ। ਸੀਐੱਮ ਮਾਨ ਵੱਲੋਂ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਆਪਣੇ ਹਲਕੇ…

Read More