ਦਿੱਲੀ ਦੇ 10 ਤੋਂ ਵੱਧ ਮਿਊਜ਼ੀਅਮਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਰਾਜਧਾਨੀ ਦਿੱਲੀ ਦੇ ਕਈ ਅਜਾਇਬ ਘਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਦਿੱਲੀ ਦੇ ਰੇਲਵੇ ਮਿਊਜ਼ੀਅਮ ਸਮੇਤ 10-15 ਮਿਊਜ਼ੀਅਮਾਂ ਨੂੰ ਬੰਬ ਦੀ ਝੂਠੀ ਧਮਕੀ ਮਿਲੀ। ਦਿੱਲੀ ਪੁਲਿਸ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ…

Read More

ਕੰਗਨਾ ਰਣੌਤ ਨੂੰ ਥੱਪੜ ਮਾਰੇ ਜਾਣ ਵਾਲੀ ਘਟਨਾ ਤੇ ਭਗਵੰਤ ਮਾਨ ਦਾ ਵੱਡਾ ਬਿਆਨ…..

 ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੋਹਾਲੀ ਸਥਿਤ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਏ। ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਹਨ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਬਾਅਦ ਮੀਡੀਆ ਦੇ ਮੁਖਾਬਤ…

Read More

ਪੰਜਾਬ ਤੋਂ ਕਿਸਾਨ ਮੁੜ ਸ਼ੰਭੂ ਬਾਰਡਰ ਲਈ ਹੋਣਗੇ ਰਵਾਨਾ,  ਧਰਨਾ ਰਹੇਗਾ ਜਾਰੀ

ਪੰਜਾਬ ਦੇ ਜਲੰਧਰ ਕਸਬੇ ਸ਼ਾਹਕੋਟ ਵਿੱਚ ਕਿਸਾਨਾਂ ਦੀ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਉਹ 20 ਜੂਨ ਨੂੰ ਸ਼ੰਭੂ ਬਾਰਡਰ ਲਈ ਰਵਾਨਾ ਹੋਣਗੇ। ਕਿਸਾਨ ਆਗੂ ਜਸਬੀਰ ਸਿੰਘ ਪਿੱਦੀ ਨੇ ਦੱਸਿਆ- ਸ਼ਾਹਕੋਟ ਦੇ ਗੁਰਦੁਆਰਾ ਸਾਹਿਬ ਵਿੱਚ ਮੀਟਿੰਗ ਹੋਈ। ਮੀਟਿੰਗ ਵਿੱਚ ਮੁੱਖ ਤੌਰ ’ਤੇ ਲੋਕਾਂ ਵੱਲੋਂ ਦਿੱਤੇ ਫੰਡਾਂ ਦੀ ਵਰਤੋਂ ਅਤੇ ਭਵਿੱਖ ਦੀ ਰਣਨੀਤੀ ਬਾਰੇ…

Read More

ਪੰਜਾਬ ‘ਚ ਜ਼ਿਮਨੀ ਚੋਣ ਦਾ ਹੋਇਆ ਐਲਾਨ, ਇਸ ਹਲਕੇ ਪੈਣ ਜਾ ਰਹੀਆਂ ਵੋਟਾਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।  ਸਿਬਿਨ ਸੀ ਨੇ ਦੱਸਿਆ ਕਿ 10 ਜੂਨ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ…

Read More

CM ਮਾਨ ਅੱਜ ਪਹੁੰਚਣਗੇ ਮੋਹਾਲੀ, ਪੁਲਿਸ ਨੇ ਕੀਤੇ ਸੁਰੱਖਿਆ ਦੇ ਪ੍ਰਬੰਧ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੋਹਾਲੀ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੱਥਾ ਟੇਕਣਗੇ। ਦੱਸਿਆ ਜਾ ਰਿਹਾ ਹੈ ਉਹ ਦੁਪਹਿਰ 12 ਵਜੇ ਤੋਂ ਬਾਅਦ ਉੱਥੇ ਪਹੁੰਚਣਗੇ। ਇਸ ਦੇ ਨਾਲ ਹੀ CM ਮਾਨ ਦੇ ਆਉਣ ਨੂੰ ਲੈ ਕੇ ਇਲਾਕੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ…

Read More

ਮੁਹਾਲੀ ‘ਚ ਤੇਜ਼ਧਾਰ ਹਥਿਆਰ ਨਾਲ ਕੁੜੀ ਦਾ ਕ.ਤ.ਲ

ਪੰਜਾਬ ਦੇ ਮੋਹਾਲੀ ‘ਚ ਸ਼ਨੀਵਾਰ ਸਵੇਰੇ ਇਕ ਲੜਕੀ ਦਾ ਸੜਕ ਵਿਚਕਾਰ ਤੇਜ਼ਧਾਰ ਹਥਿਆਰ ਨਾਲ ਜਾਨਲੇਵਾ ਹਮਲਾ ਕੀਤਾ ਗਿਆ। ਘਟਨਾ ਫੇਜ਼ 5 ਨੇੜੇ ਵਾਪਰੀ। ਲੜਕੀ ਕੰਮ ‘ਤੇ ਜਾਣ ਲਈ ਘਰੋਂ ਨਿਕਲੀ ਸੀ। ਰਸਤੇ ‘ਚ ਇੱਕ ਨਕਾਬਪੋਸ਼ ਨੌਜਵਾਨ ਨੇ ਉਸ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਜਦੋਂ ਲੜਕੀ ਬੇਹੋਸ਼ ਹੋ ਗਈ ਤਾਂ ਨੌਜਵਾਨ ਮੌਕੇ ਤੋਂ ਫਰਾਰ ਹੋ…

Read More

ਅੰਮ੍ਰਿਤਪਾਲ ਸਿੰਘ ਆਵੇਗਾ ਬਾਹਰ ! ਪੂਰਾ ਪਰਿਵਾਰ ਪਹੁੰਚਿਆ ਡਿਬਰੁਗੜ੍ਹ ਜੇਲ੍ਹ

ਲੋਕ ਸਭਾ ਚੋਣਾਂ ‘ਚ ਪੰਜਾਬ ਦੀ 13 ਲੋਕ ਸਭਾ ਸੀਟਾਂ ਵਿੱਚੋਂ ਕਾਂਗਰਸ ਨੇ ਸਭ ਤੋਂ ਵੱਧ 7 ਸੀਟਾਂ ਆਪਣੇ ਨਾਮ ਕੀਤੀਆਂ। ਇਸ ਵਾਰ ਸਾਰੀਆਂ ਪ੍ਰਮੁੱਖ ਪਾਰਟੀਆਂ ਨੇ ਇਕੱਲਿਆਂ ਹੀ ਚੋਣਾਂ ਲੜੀਆਂ ਹਨ। ਕਾਂਗਰਸ ਨੇ 7 ਸੀਟਾਂ ਜਿੱਤੀਆਂ। ਸਭ ਤੋਂ ਵੱਧ ਹੈਰਾਨ ਕੀਤਾ ਖਡੂਰ ਸਾਹਿਬ ਅਤੇ ਫਰੀਦਕੋਟ ਹਲਕੇ ਨੇ। ਇਥੋਂ 2 ਆਜ਼ਾਦ ਉਮੀਦਵਾਰਾਂ ਨੇ ਵੱਡੇ ਫਰਕ ਨਾਲ…

Read More

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਸਦਮਾ, ਨੌਜਵਾਨ ਪੁੱਤਰ ਦੀ ਮੌ.ਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ ਨੂੰ ਵੱਡਾ ਸਦਮਾ ਲੱਗਾ ਹੈ। ਉਨ੍ਹਾਂ ਦੇ ਛੋਟੇ ਸਪੁੱਤਰ ਭਾਈ ਹਰਚਰਨਪ੍ਰੀਤ ਸਿੰਘ ਰਾਗੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ ਵਿੱਚ ਉਨ੍ਹਾਂ ਦੇ ਇੱਕ ਦੋਸਤ ਗੁਰਪ੍ਰੀਤ ਸਿੰਘ ਅਤੇ ਸਹੁਰਾ ਜਸਬੀਰ ਸਿੰਘ ਦੀ ਵੀ ਮੌਤ ਹੋ ਗਈ। ਭਾਈ ਹਰਚਰਨਪ੍ਰੀਤ ਸਿੰਘ ਦੀ ਉਮਰ…

Read More

ਪੰਜਾਬ ਚ ਵਧੇਗਾ ਗਰਮੀ ਦਾ ਕਹਿਰ, 6 ਜ਼ਿਲਿਆਂ ਵਿੱਚ ਅਲਰਟ ਜਾਰੀ

ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਘਟਣਾ ਸ਼ੁਰੂ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਮੀਂਹ ਪੈਣ ਦੀ ਭਵਿੱਖਬਾਣੀ ਦੇ ਬਾਵਜੂਦ ਕਿਤੇ ਵੀ ਮੀਂਹ ਨਹੀਂ ਪਿਆ। ਜਿਸ ਤੋਂ ਬਾਅਦ ਪੰਜਾਬ ਦੇ ਔਸਤ ਤਾਪਮਾਨ ਵਿੱਚ ਕਰੀਬ 0.9 ਡਿਗਰੀ ਦਾ ਵਾਧਾ ਦੇਖਿਆ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਕੁਝ ਦਿਨਾਂ ਦੀ…

Read More

Operation Blue Star ‘ਚ ਇੰਗਲੈਂਡ ਨੇ ਕੀਤੀ ਸੀ ਭਾਰਤ ਦੀ ਮਦਦ, 40 ਸਾਲ ਬਾਅਦ ਮੁੜ ਹੋਵੇਗੀ ਜਾਂਚ

 ਲੇਬਪ ਪਾਰਟੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕਿਹਾ ਜਾ ਰਿਹਾ ਹੈ ਕਿ ਜੇਕਰ 4 ਜੁਲਾਈ ਨੂੰ ਹੋਣ ਵਾਲੀਆਂ ਬਰਤਾਨੀਆ ਦੀਆਂ ਆਮ ਚੋਣਾਂ ਵਿੱਚ ਲੇਬਰ ਪਾਰਟੀ ਜਿੱਤ ਜਾਂਦੀ ਹੈ ਤਾਂ ਉਹ ਸਾਕਾ ਨੀਲਾ ਤਾਰਾ ਵਿੱਚ ਇੰਗਲੈਂਡ ਦੀ ਭੂਮਿਕਾ ਦੀ ਜਾਂਚ ਸ਼ੁਰੂ ਕਰੇਗੀ। ਹਾਲਾਂਕਿ, ਪਹਿਲਾਂ ਦੀ ਜਾਂਚ ਬਾਰੇ, ਬਹੁਤ ਸਾਰੇ ਬ੍ਰਿਟਿਸ਼ ਸਿੱਖ ਮੰਨਦੇ ਹਨ ਕਿ ‘ਇਹ…

Read More