ਭਾਰੀ ਮੀਂਹ ਮਗਰੋਂ ਪੰਜਾਬ ਚ ਜਾਰੀ ਹੋੋਇਆ ਆਰੇਂਜ ਅਲਰਟ

ਵੈਸਟਰਨ ਡਿਸਟਰਬਨਸ ਕਾਰਨ ਪੰਜਾਬ ਦੇ ਮੌਸਮ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਦੇਖਿਆ ਜਾਏ ਤਾਂ ਪਿਛਲੇ 3 ਦਿਨਾਂ ਵਿੱਚ ਤਕਰੀਬਨ 4 ਡਿਗਰੀ ਤੱਕ ਵੱਧ ਤੋਂ ਵੱਧ ਅਤੇ ਘੱਟ ਤੋਂ ਘੱਟ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਹੈ। ਜਿਸ ਨਾਲ ਪੰਜਾਬ ਦਾ ਘੱਟੋ-ਘੱਟ ਤਾਪਮਾਨ 2.3 ਡਿਗਰੀ ਆਮ ਨਾਲੋਂ ਨੀਚੇ ਜਾ ਚੁੱਕਿਆ ਹੈ। ਉਧਰ ਹੀ…

Read More

ਲੋਕ ਸਭਾ ਚੋਣਾਂ ਮਗਰੋਂ ਐਕਸ਼ਨ ਚ CM ਭਗਵੰਤ ਮਾਨ, ਸੱਦੀ ਅਹਿਮ ਮੀਟਿੰਗ

ਲੋਕ ਸਭਾ ਚੋਣਾਂ ‘ਚ ਪੰਜਾਬ ‘ਚ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਹਾਰ ਦੇ ਕਾਰਨਾਂ ਦੀ ਭਾਲ ਪਾਰਟੀ ਸੰਗਠਨ ਨੇ ਸ਼ੁਰੂ ਕਰ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਹੁਣ ਧੜੇ ਦੇ ਆਗੂਆਂ ਨਾਲ ਮੀਟਿੰਗ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿੱਚ ਅੱਜ ਪਟਿਆਲਾ ਅਤੇ ਫਿਰੋਜ਼ਪੁਰ ਲੋਕ ਸਭਾ ਹਲਕਿਆਂ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ…

Read More

ਕੰਗਨਾ ਨਸ਼ੇ ਦੀ ਆਦੀ, ਡੋਪ ਟੈਸਟ ਕਰਵਾਓ! ਕਿਸਾਨ ਲੀਡਰਾਂ ਦਾ ਵੱਡਾ ਬਿਆਨ

ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਥੱਪੜ ਮਾਰਨ ਵਾਲੀ ਮਹਿਲਾ CISF ਗਾਰਡ ਕੁਲਵਿੰਦਰ ਕੌਰ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ ਨਿੱਤਰ ਆਈਆਂ ਹਨ। ਕਿਸਾਨ ਜਥੇਬੰਦੀਆਂ ਨੇ ਪੂਰੇ ਮਾਮਲੇ ਦੀ ਜਾਂਚ ਕਰਾਉਣ ਦੇ ਨਾਲ ਹੀ ਕੰਗਨਾ ਦਾ ਡੋਪ ਟੈਸਟ ਕਰਾਉਣ ਦੀ ਮੰਗ ਕੀਤੀ ਹੈ।  ਉਨ੍ਹਾਂ ਦਾ ਕਹਿਣਾ ਹੈ ਕਿ ਕੰਗਨਾ ਦਾ ਡੋਪ ਟੈਸਟ ਹੋਣਾ ਚਾਹੀਦਾ ਹੈ। ਕਿਸਾਨ…

Read More

SGPC ਨੂੰ ਇਕ ਹੋਰ ਝਟਕਾ, ਇਆਲੀ ਨੇ ਪਾਰਟੀ ਤੋਂ ਕੀਤਾ ਮਨ੍ਹਾਂ

ਸ਼੍ਰੋਮਣੀ ਅਕਾਲੀ ਦਲ ਦੇ ਮਾਲਵੇ ਵਿੱਚੋਂ ਇਕਲੌਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਪਿਛਲੇ ਕਾਫੀ ਸਮੇਂ ਤੋਂ ਪਾਰਟੀ ਨਾਲ ਨਾਰਾਜ਼ ਚੱਲ ਰਹੇ ਹਨ। ਉਨ੍ਹਾਂ ਨੇ ਹੁਣ ਸਾਫ ਆਖ ਦਿੱਤਾ ਹੈ ਕਿ ਝੂੰਦਾਂ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰ ਰਹਿਣਗੇ। ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਪੋਸਟ ਪਾ ਕੇ ਲਿਖਿਆ ਹੈ- ‘‘ਸ਼੍ਰੋਮਣੀ ਅਕਾਲੀ…

Read More

ਪੰਜਾਬ ਤੇ ਚੰਡੀਗੜ੍ਹ ਦੇ ਵੱਡੇ ਵਪਾਰੀ ਗੋਲਡੀ ਬਰਾੜ ਦੇ ਨਿਸ਼ਾਨੇ ਤੇ, NIA ਦਾ ਵੱਡਾ ਐਕਸ਼ਨ 

 ਜੈਪੁਰ ‘ਚ ਕਰਨੀ ਸੈਨਾ ਦੇ ਮੁਖੀ ਸੁਖਦੇਵ ਗੋਗਾਮੇਦੀ ਦੇ ਕਤਲ ਮਾਮਲੇ ‘ਚ ਅੱਤਵਾਦੀ ਗੋਲਡੀ ਬਰਾੜ ਨੂੰ ਚਾਰਜਸ਼ੀਟ ਕਰਨ ਤੋਂ ਬਾਅਦ NIA ਨੇ ਵੀਰਵਾਰ ਸਵੇਰੇ ਪੰਜਾਬ ਅਤੇ ਚੰਡੀਗੜ੍ਹ ‘ਚ ਕੁੱਲ 9 ਥਾਵਾਂ ‘ਤੇ ਛਾਪੇਮਾਰੀ ਕੀਤੀ। ਐਨਆਈਏ ਨੇ ਗੋਲਡੀ ਦੇ ਸਹਿਯੋਗੀਆਂ ਅਤੇ ਉਨ੍ਹਾਂ ਦੇ ਫੰਡਿੰਗ ਦੇ ਸਬੰਧਾਂ ਦੀ ਜਾਂਚ ਕੀਤੀ। ਗੋਲਡੀ ਬਰਾੜ ਰਾਜਪੁਰਾ ਦੇ ਗੋਲਡੀ ਨਾਂ ਦੇ…

Read More

SGPC ਪ੍ਰਧਾਨ ਧਾਮੀ ਨੇ ਕੰਗਨਾ ਰਣੌਤ ਬਾਰੇ ਦਿੱਤਾ ਵੱਡਾ ਬਿਆਨ

ਕੰਗਨਾ ਰਣੌਤ ‘ਤੇ SGPC ਪ੍ਰਧਾਨ ਹਰਜਿੰਦਰ ਧਾਮੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਟਵੀਟ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨੂੰ ਨਿਸ਼ਾਨੇ ਉੱਤੇ ਲੈ ਕੇ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਨਾ ਬੇਹੱਦ ਮੰਦਭਾਗਾ ਅਤੇ ਦੁਖਦਾਈ ਹੈ। ਚੰਡੀਗੜ੍ਹ ਦੇ ਹਵਾਈ ਅੱਡੇ ’ਤੇ ਇੱਕ ਪੰਜਾਬੀ ਸੁਰੱਖਿਆ ਕਰਮੀ ਨਾਲ ਹੋਈ ਬਹਿਸਬਾਜ਼ੀ ਤੋਂ…

Read More

ਕੰਗਨਾ ਨੂੰ ਥੱਪ.ੜ ਮਾ.ਰਨ ਵਾਲੀ CISF ਦੀ ਲੇਡੀ ਕਾਂਟੇਬਲ ਮੁਅੱਤਲ

ਬੀਜੇਪੀ ਦੀ ਨਵੀਂ ਬਣੀ ਸੰਸਦ ਮੈਂਬਰ ਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੇ ਮਾਮਲੇ ਵਿਚ ਮਹਿਲਾ ਕਾਂਸਟੇਬਲ ‘ਤੇ ਐਕਸ਼ਨ ਲਿਆ ਗਿਆ ਹੈ। ਸੀਆਈਐਸਐਫ ਦੇ ਇੱਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਚੰਡੀਗੜ੍ਹ ਹਵਾਈ ਅੱਡੇ ‘ਤੇ ਭਾਜਪਾ ਅਤੇ ਨੇਤਾ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੇ ਮਾਮਲੇ ਵਿੱਚ ਸੀਆਈਐਸਐਫ ਨੇ ਮਹਿਲਾ ਕਾਂਸਟੇਬਲ ਨੂੰ ਸਸਪੈਂਡ…

Read More

ਅੰਮ੍ਰਿਤਪਾਲ ਸਿੰਘ ਦੀ ਹੋਏਗੀ ਰਿਹਾਈ! ਪਰਿਵਾਰ ਨੇ ਚੁੱਕਿਆ ਝੰਡਾ

ਪੰਜਾਬ ਵਿੱਚ ਆਜ਼ਾਦ ਚੋਣ ਲੜੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਇੱਕ ਵੱਡੇ ਅੰਤਰ ਨਾਲ ਜਿੱਤੇ ਹਨ। ਅੰਮ੍ਰਿਤਪਾਲ ਸਿੰਘ ਨੂੰ ਸਭ ਤੋਂ ਵੱਧ ਵੋਟਾਂ ਪਈਆਂ ਅਤੇ ਸਭ ਤੋਂ ਵੱਧ ਅੰਤਰ ਨਾਲ ਚੋਣ ਜਿੱਤੇ ਹਨ। ਜਿਸ ਤੋਂ ਬਾਅਦ ਹੁਣ ਪਰਿਵਾਰ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਬਾਹਰ ਲੈ ਕੇ ਆਉਣ ਲਈ ਅੱਜ ਤੋਂ ਯਤਨ ਸ਼ੁਰੂ ਕਰੇਗਾ। ਅੱਜ…

Read More

ਹਫਤਾ ਪਹਿਲਾਂ ਲਿਆਂਦੇ AC ਵਿਚ ਧਮਾਕਾ, ਸਾਰਾ ਸਮਾਨ ਸੜ ਕੇ ਸੁਆਹ

ਡੇਰਾਬੱਸੀ ਵਿੱਚ ਇਕ ਘਰ ਵਿੱਚ AC ਵਿਚ ਅਚਾਨਕ ਧਮਾਕਾ ਹੋ ਗਿਆ, ਜਿਸ ਕਾਰਨ ਘਰ ਵਿਚ ਪਿਆ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ਉਤੇ ਕਾਬੂ ਪਾਇਆ। ਜਾਣਕਾਰੀ ਅਨੁਸਾਰ 30 ਮਈ ਨੂੰ ਏ.ਸੀ. ਖਰੀਦਿਆ ਸੀ। ਹਾਦਸੇ ਸਮੇਂ ਘਰ ਵਿਚ ਮਹਿਲਾ ਅਤੇ ਬੱਚੇ ਮੌਜੂਦ ਸਨ। ਘਰ ਦੇ ਹੇਠਾਂ ਕੱਪੜਿਆਂ…

Read More

ਪਟਿਆਲਾ ‘ਚ ਤੇਜ਼ ਹਨ੍ਹੇਰੀ ਦੌਰਾਨ ਵਾਪਰੇ ਹਾਦਸੇ ‘ਚ ਪੱਤਰਕਾਰ ਦੀ ਹੋਈ ਮੌਤ

ਪੰਜਾਬ ਭਰ ਵਿੱਚ ਬੀਤੀ ਸ਼ਾਮ ਆਈ ਤੇਜ਼ ਹਨੇਰੀ ਤੇ ਝੱਖੜ ਨਾਲ ਲੋਕਾਂ ਦਾ ਲੱਖਾਂ ਕਰੋੜਾਂ ਦਾ ਨੁਕਸਾਨ ਹੋਇਆ ਉੱਥੇ ਹੀ ਕਈ ਜਾਨਾਂ ਵੀ ਚਲੀਆਂ ਗਈਆਂ। ਇਸੇ ਦਰਮਿਆਨ ਪਟਿਆਲਾ ਤੋਂ ਪੱਤਰਕਾਰ ਅਵਿਨਾਸ਼ ਕੰਬੋਜ ਵੀ ਇਸ ਤੇਜ਼ ਹਨੇਰੀ ਝੱਖੜ ਦਾ ਸ਼ਿਕਾਰ ਹੋ ਗਏ। ਤੇਜ਼ ਹਨੇਰੀ ਝੱਖੜ ਨੇ ਅਬਿਨਾਸ਼ ਕੰਬੋਜ ਦੀ ਜਾਨ ਲੈ ਲਈ। ਅਵਿਨਾਸ਼ ਕੰਬੋਜ ਕਈ ਸਾਲਾਂ…

Read More