ਜਲੰਧਰ ਤੋਂ ਕਾਂਗਰਸ ਦੇ MP ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਡੀ ਲੀਡ ਨਾਲ ਜਿੱਤੇ

ਜਲੰਧਰ ਲੋਕ ਸਭਾ ਸੀਟ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੀ ਲੀਡ ਨਾਲ ਜਿੱਤ ਹਾਸਿਲ ਕੀਤੀ ਹੈ। ਚਰਨਜੀਤ ਸਿੰਘ ਚੰਨੀ ਸ਼ੁਰੂ ਤੋਂ ਹੀ ਵੱਡੇ ਫਰਕ ਨਾਲ ਅੱਗੇ ਚੱਲ ਰਹੇ ਸਨ ਅਤੇ ਹੁਣ ਇਹ ਸੀਟ ਉਨ੍ਹਾਂ ਨੇ ਆਪਣੇ ਨਾਂਅ ਕਰ ਲਈ ਹੈ। ਇਸ ਸੀਟ ਤੇ ਭਾਜਪਾ ਦੇ ਉਮਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਆਮ…

Read More

ਸੰਗਰੂਰ ਤੋਂ ਮੀਤ ਹੇਅਰ 1 ਲੱਖ 75 ਹਜ਼ਾਰ 807 ਵੋਟਾਂ ਨਾਲ ਜੇਤੂ

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ 1 ਲੱਖ 75 ਹਜ਼ਾਰ 807 ਵੋਟਾਂ ਨਾਲ ਜੇਤੂ ਰਹੇ ਹਨ। ਦੂਜੇ ਨੰਬਰ ਉੱਤੇ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਰਹੇ ਹਨ ਜਦੋਂ ਕਿ ਤੀਜਾ ਨੰਬਰ ਸਿਮਰਜੀਤ ਸਿੰਘ ਮਾਨ ਦਾ ਰਿਹਾ ਹੈ। 

Read More

ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀ ਜਿੱਤ ਤੈਅ, ਰਸਮੀ ਐਲਾਨ ਬਾਕੀ

ਪੰਜਾਬ ਦੀ ਜਲੰਧਰ ਸੀਟ ਉਤੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਤਕਰੀਬਨ ਜਿੱਤ ਚੁੱਕੇ ਹਨ, ਬੱਸ ਹੁਣ ਰਸਮੀ ਐਲਾਨ ਹੋਣਾ ਬਾਕੀ ਹੈ। ਚਰਨਜੀਤ ਚੰਨੀ ਰੁਝਾਨਾਂ ਦੀ ਸ਼ੁਰੂਆਤ ਤੋਂ ਹੀ ਵੱਡੇ ਫਰਕ ਨਾਲ ਅੱਗੇ ਰਹੇ। ਜਦ ਕਿ ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ, ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਅਤੇ ਅਕਾਲੀ ਦਲ ਦੇ…

Read More

ਜਿੱਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਨਹੀਂ ਮਨਾਏਗਾ ਜਸ਼ਨ, ਮਾਤਾ ਨੇ ਦੱਸਿਆ ਕਾਰਨ

ਖਡੂਰ ਸਾਹਿਬ ਸੀਟ ਤੋਂ ਅੰਮ੍ਰਿਤਪਾਲ ਸਿੰਘ ਆਜ਼ਾਦ ਉਮੀਦਵਾਰ ਵਜੋਂ ਜਿੱਤ ਵੱਲ ਵਧ ਰਹੇ ਹਨ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਮਾਤਾ ਨੇ ਸੰਗਤ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ 6 ਜੂਨ ਤੱਕ ਕੋਈ ਵੀ ਜਸ਼ਨ ਨਹੀਂ ਮਨਾਉਣਗੇ। ਉਨ੍ਹਾਂ ਕਿਹਾ ਕਿ ਸ਼ਹੀਦੀ ਦਿਹਾੜੇ ਚੱਲ ਰਹੇ ਹਨ। ਇਸ ਲਈ ਉਹ 6 ਜੂਨ ਤੱਕ ਜਿੱਤ ਦਾ ਕੋਈ ਵੀ…

Read More

ਸ੍ਰੀ ਅਨੰਦਪੁਰ ਸਾਹਿਬ ਸੀਟ ਤੋਂ ਆਪ-ਕਾਂਗਰਸ ਦੀ ਟੱਕ.ਰ, ਮਾਲਵਿੰਦਰ ਕੰਗ ਅੱਗੇ

ਪੰਜਾਬ ਦੀ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ‘ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ, ਜਿਸ ਤੋਂ ਬਾਅਦ ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਇਸ ਸੀਟ ਅਧੀਨ 9 ਵਿਧਾਨ ਸਭਾ ਸੀਟਾਂ ਹਨ। ਇਨ੍ਹਾਂ ਵਿੱਚ ਆਨੰਦਪੁਰ ਸਾਹਿਬ, ਰੂਪਨਗਰ, ਚਮਕੌਰ ਸਾਹਿਬ, ਖਰੜ, ਮੁਹਾਲੀ, ਬਲਾਚੌਰ, ਸ਼ਹੀਦ ਭਗਤ ਸਿੰਘ ਨਗਰ, ਗੜ੍ਹਸ਼ੰਕਰ, ਬੰਗਾ…

Read More

ਸਸਤਾ ਹੋਇਆ ਸਿਲੰਡਰ, ਜਾਣੋ ਕਿੰਨੀਆਂ ਘਟੀਆਂ ਕੀਮਤਾਂ

ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਤੋਂ ਠੀਕ ਪਹਿਲਾਂ ਐਲਪੀਜੀ ਗਾਹਕਾਂ ਨੂੰ ਵੱਡੀ ਰਾਹਤ ਮਿਲੀ ਹੈ। ਸਰਕਾਰੀ ਤੇਲ ਅਤੇ ਗੈਸ ਮਾਰਕੀਟਿੰਗ ਕੰਪਨੀਆਂ ਵੱਲੋਂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਲਗਾਤਾਰ ਤੀਜੀ ਵਾਰ ਕਟੌਤੀ ਕੀਤੀ ਗਈ ਹੈ। ਇਸ ਤਰ੍ਹਾਂ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ ਐਲਪੀਜੀ ਸਿਲੰਡਰ ਦੀ ਕੀਮਤ ਤਿੰਨ ਗੁਣਾ ਹੇਠਾਂ ਆ ਗਈ ਹੈ। ਸਰਕਾਰੀ ਤੇਲ…

Read More

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ ਜ਼ਿਲ੍ਹੇ ‘ਚ ਪਾਈ ਵੋਟ

ਸਾਬਕਾ ਭਾਰਤੀ ਕ੍ਰਿਕਟਰ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਆਪਣੇ ਜੱਦੀ ਸ਼ਹਿਰ ਜਲੰਧਰ ਵਿੱਚ ਚੱਲ ਰਹੀਆਂ ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਵਿੱਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਅੱਜ ਸਾਡੇ ਸਾਰਿਆਂ ਲਈ ਬਹੁਤ ਮਹੱਤਵਪੂਰਨ ਦਿਨ ਹੈ ਅਤੇ ਮੈਂ ਸਾਰਿਆਂ ਨੂੰ ਅਪੀਲ ਕਰਾਂਗਾ ਕਿ ਉਹ ਬਾਹਰ ਨਿਕਲ ਕੇ…

Read More

ਪੰਜਾਬ ‘ਚ ਵੋਟਿੰਗ ਦੌਰਾਨ CM ਕੇਜਰੀਵਾਲ ਨੇ ਜਨਤਾ ਨੂੰ ਕੀਤੀ ਵੱਡੀ ਅਪੀਲ

ਕੇਜਰੀਵਾਲ ਨੇ ਐਕਸ ‘ਤੇ ਪੋਸਟ ਕੀਤਾ ਅਤੇ ਲਿਖਿਆ, “ਅੱਜ ਲੋਕਤੰਤਰ ਦੇ ਇਸ ਮਹਾਨ ਤਿਉਹਾਰ ਵਿੱਚ, ਦੇਸ਼ ਆਖਰੀ ਪੜਾਅ ਵਿੱਚ ਵੋਟ ਪਾਵੇਗਾ। ਤੁਹਾਨੂੰ ਸਾਰਿਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਲਈ ਵੱਡੀ ਗਿਣਤੀ ਵਿੱਚ ਆਪਣੀ ਵੋਟ ਦਾ ਇਸਤੇਮਾਲ ਕਰੋ। ਜਾ ਕੇ ਆਪਣੀ ਵੋਟ ਪਾਓ ।” ਗੁਆਂਢ ਦੇ ਲੋਕਾਂ ਨੂੰ ਨਾਲ ਲੈ…

Read More

ਵੋਟਿੰਗ ਲਈ ਸਖ਼ਤ ਸੁਰੱਖਿਆ ਪ੍ਰਬੰਧ, ਲਾਈਆਂ ਜਾਣਗੀਆਂ ਛਬੀਲਾਂ, ਦੇਖੋ ਕੀ ਰਹੇਗਾ ਖ਼ਾਸ

ਲੋਕ ਸਭਾ ਚੋਣਾਂ ਲਈ ਪੰਜਾਬ ‘ਚ ਹੋਣ ਵਾਲੀ ਵੋਟਿੰਗ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਤਿਆਰੀ ਪੂਰੀ ਕਰ ਲਈ ਗਈ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਇਸ ਸੰਬਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਵਿੱਚ ਕੁੱਲ 24451 ਪੋਲਿੰਗ ਸਟੇਸ਼ਨ ਹਨ। ਇਸ ਦੇ ਨਾਲ ਹੀ 14000 ਪੋਲਿੰਗ ਸਟੇਸ਼ਨ ਲੋਕੇਸ਼ਨ ਹਨ। ਇਨ੍ਹਾਂ ਵਿੱਚ 1 ਲੱਖ 25 ਹਜ਼ਾਰ…

Read More

ਲੁਧਿਆਣਾ ਲਈ ਅੱਜ ਰਵਾਨਾ ਹੋਣਗੀਆਂ 1843 ਪੋਲਿੰਗ ਪਾਰਟੀਆਂ

ਲੁਧਿਆਣਾ ਵਿਚ ਸੰਸਦੀ ਹਲਕੇ ਵਿਚ 1843 ਪੋਲਿੰਗ ਬੂਥਾਂ ‘ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਇਹ ਚੋਣਾਂ ਉਦੋਂ ਤੱਕ ਜਾਰੀ ਰਹਿਣਗੀਆਂ ਜਦੋਂ ਤੱਕ ਆਖਰੀ ਵੋਟਰ ਪੋਲਿੰਗ ਸਟੇਸ਼ਨ ਦੇ ਅੰਦਰ ਵੋਟ ਨਹੀਂ ਪਾ ਦਿੰਦਾ। ਹਲਕੇ ਵਿਚ ਪੁਰਸ਼ ਵੋਟਰ 9,37,094, ਮਹਿਲਾ ਵੋਟਰ 8,21,386, ਟ੍ਰਾਂਸਜੈਂਡਰ 134 ਤੇ 66 ਵਿਦੇਸ਼ੀ ਵੋਟਰ ਹਨ। ਕੁੱਲ ਵੋਟਰ 26,94,622 ਹਨ…

Read More