ਪੋਲਿੰਗ ਸਟੇਸ਼ਨਾਂ ਤੇ ਵੋਟਰਾਂ ਲਈ ਲੱਗਣਗੇ ਕੂਲਰ, ਵ੍ਹੀਲਚੇਅਰ ਦਾ ਵੀ ਹੋਵੇਗਾ ਇੰਤਜ਼ਾਮ

 ਸੂਬਾਈ ਚੋਣ ਕਮਿਸ਼ਨ ਵੱਲੋਂ ਇਸ ਵਾਰ 70 ਪਾਰ ਦਾ ਟੀਚਾ ਰੱਖਿਆ ਗਿਆ ਹੈ। ਸੂਬੇ ’ਚ ਵੋਟਰਾਂ ਦੀ ਸਹੂਲਤ ਨੂੰ ਧਿਆਨ ’ਚ ਰੱਖਦੇ ਹੋਏ ਤੇ ਵੱਧਦੀ ਗਰਮੀ ਦੇ ਮੱਦੇਨਜ਼ਰ ਵੋਟਿੰਗ ਕੇਂਦਰਾਂ ’ਤੇ ਛਬੀਲ ਦੀ ਵਿਵਸਥਾ ਕੀਤੀ ਜਾਵੇਗੀ। ਇਸੇ ਦੇ ਨਾਲ ਨਾਲ ਕਮਿਸ਼ਨ ਵੱਲੋਂ ਕੇਂਦਰਾਂ ’ਤੇ ਵਾਟਰ ਕੂਲਰ ਤੇ ਪੱਖਿਆਂ ਆਦਿ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਜੋ…

Read More

ਸੰਨੀ ਦਿਓਲ ਉੱਤੇ ਲੱਗੇ ਧੋਖਾਧੜੀ ਤੇ ਜ਼ਬਰਨ ਵਸੂਲੀ ਦੇ ਦੋਸ਼, ਜਾਣੋ ਮਾਮਲਾ

 ਫਿਲਮ ‘ਗਦਰ 2’ ਨਾਲ ਬਾਲੀਵੁੱਡ ‘ਚ ਵਾਪਸੀ ਕਰਨ ਵਾਲੇ ਸਟਾਰ ਸੰਨੀ ਦਿਓਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਫਿਲਮ ਨਿਰਮਾਤਾ ਅਤੇ ਨਿਰਦੇਸ਼ਕ ਸੌਰਵ ਗੁਪਤਾ ਨੇ ਸੰਨੀ ਦਿਓਲ ‘ਤੇ ਧੋਖਾਧੜੀ, ਫਿਰੌਤੀ ਅਤੇ ਜਾਅਲਸਾਜ਼ੀ ਦਾ ਇਲਜ਼ਾਮ ਲਗਾਇਆ ਹੈ।  ਨਿਰਮਾਤਾ ਨੇ ਪ੍ਰੈੱਸ ਕਾਨਫਰੰਸ ‘ਚ ਇਸ ਗੱਲ ਦਾ ਖੁਲਾਸਾ ਕੀਤਾ ਹੈ। ਫਿਲਮ ਨਿਰਮਾਤਾ ਦਾ ਦਾਅਵਾ ਹੈ ਕਿ…

Read More

MLA ਇੰਦਰਜੀਤ ਮਾਨ ਨੂੰ ਵੱਡਾ ਝਟਕਾ, ਪਤੀ ਦਾ ਹੋਇਆ ਦਿਹਾਂਤ

ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਨੂੰ ਅੱਜ ਉਸ ਸਮੇਂ ਡੂੰਘਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਦਿਲ ਦਾ ਦੌਰਾ ਪੈਣ ਕਾਰਨ ਸ਼ਰਨਜੀਤ ਸਿੰਘ ਮਾਨ ਦੀ ਜਾਨ ਗਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਪਈ। ਸੋਗ…

Read More

ਪੰਜਾਬ ਵਿੱਚ ਭਲਕੇ ਪੈਣਗੀਆਂ ਵੋਟਾਂ, ਪੜ੍ਹੋ ਕਿਸ ਉਮੀਦਵਾਰ ਦਾ ਰਹੇਗਾ ਪੱਲਾ ਭਾਰੀ

ਪੰਜਾਬ ‘ਚ ਭਲਕੇ ਵੋਟਿੰਗ ਹੋਣੀ ਹੈ। ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਤੇ 328 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 2 ਕਰੋੜ ਤੋਂ ਜ਼ਿਆਦਾ ਵੋਟਰ ਕਰਨਗੇ। ਚੋਣ ਕਮਿਸ਼ਨ ਵੱਲੋਂ ਵੋਟਿੰਗ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਚੋਣ ਕਮਿਸ਼ਨ ਮੁਤਾਬਕ ਵੋਟਰਾਂ ਦੇ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਹੈ…

Read More

ਲੁਧਿਆਣਾ ‘ਚ ਅੱਜ ਸਾਈਕਲ ਚਲਾ ਕੇ ਲੋਕਾਂ ਨੂੰ ਮਿਲ ਰਹੇ ਰਾਜਾ ਵੜਿੰਗ

ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਇੱਕ ਦਿਨ ਪਹਿਲਾਂ ਯਾਨੀ ਵੀਰਵਾਰ ਨੂੰ ਰੁਕ ਗਿਆ ਹੈ। ਅੱਜ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨਗੇ। ਦਿਨ ਦੀ ਸ਼ੁਰੂਆਤ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਈਕਲ ਚਲਾ ਕੇ ਕੀਤੀ। ਉਨ੍ਹਾਂ ਅੱਜ ਸਵੇਰੇ ਸਿੱਧਵਾਂ ਨਹਿਰ ’ਤੇ 10 ਕਿਲੋਮੀਟਰ ਤੋਂ ਵੱਧ ਸਾਈਕਲ ਚਲਾਇਆ। ਵੈਡਿੰਗ ਸਵੇਰ…

Read More

 ਪੰਜਾਬ ਵਿੱਚ ਮੌਸਮ ਲੈਣ ਲੱਗਾ ਕਰਵਟ, ਮੀਂਹ ਤੇ ਤੂਫਾਨ ਦਾ ਅਲਰਟ ਜਾਰੀ

 ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਗਈ ਹੈ। ਇਸ ਕਰਕੇ ਵੀਰਵਾਰ ਸ਼ਾਮ ਨੂੰ ਸੂਬੇ ਦੇ ਕੁਝ ਇਲਾਕਿਆਂ ‘ਚ ਹਲਕੀ ਧੂੜ ਭਰੀਆਂ ਹਵਾਵਾਂ ਚੱਲੀਆਂ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ‘ਚ ਪਾਰੇ ਵਿੱਚ ਕਰੀਬ ਇੱਕ ਡਿਗਰੀ ਦੀ ਗਿਰਾਵਟ ਦੇਖੀ ਗਈ ਹੈ। ਮੌਸਮ ਵਿਭਾਗ ਨੇ ਅੱਜ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਅੱਜ ਤਾਪਮਾਨ…

Read More

ਜਲਦ ਮਿਲੇਗੀ ਗਰਮੀ ਤੋਂ ਰਾਹਤ! ਮੌਨਸੂਨ ਦੇ ਰਿਹਾ ਦਸਤਕ

ਰਿਕਾਰਡ ਤੋੜ ਗਰਮੀ ਤੋਂ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਬੂੰਦਾ-ਬਾਦੀ ਹੋਈ ਹੈ। ਇਸ ਨਾਲ ਪਾਰਾ ਹੇਠਾਂ ਆਇਆ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ ਜਿਸ ਦਾ ਪੰਜਾਬ ਵਿੱਚ ਵੀ ਅਸਰ ਵੇਖਣ ਨੂੰ ਮਿਲੇਗਾ। ਇਸ ਨਾਲ 1 ਤੇ 2 ਜੂਨ ਨੂੰ ਬਾਰਸ਼ ਹੋ ਸਕਦੀ ਹੈ। ਦਸ…

Read More

CM ਕੇਜਰੀਵਾਲ ਨੇ ਰੋਜ ਐਵੇਨਿਊ ਕੋਰਟ ‘ਚ ਜ਼ਮਾਨਤ ਪਟੀਸ਼ਨ ਕੀਤੀ ਦਾਇਰ

ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੇ ਦੋਸ਼ੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜ਼ਮਾਨਤ ਲਈ ਰੌਜ਼ ਐਵੇਨਿਊ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ ‘ਤੇ ਰਾਉਸ ਐਵੇਨਿਊ ਕੋਰਟ ‘ਚ ਦੁਪਹਿਰ 2 ਵਜੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਮੈਡੀਕਲ ਜਾਂਚ ਲਈ ਅਰਵਿੰਦ ਕੇਜਰੀਵਾਲ ਦੀ…

Read More

ਚੋਣਾਂ ਵਿੱਚ ਡਿਊਟੀ ਦੌਰਾਨ SHO ਨੂੰ ਆਇਆ ਹਾਰਟ ਅਟੈਕ, ਹੋਈ ਮੌ.ਤ

ਸ੍ਰੀ ਮੁਕਤਸਰ ਸਾਹਿਬ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਥਾਣਾ ਮਲੋਟ ਸਿਟੀ ਦੇ SHO ਇੰਸਪੈਕਟਰ ਗੁਰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਦਸਿਆ ਜਾ ਰਿਹਾ ਹੈ ਕਿ ਗੁਰਦੀਪ ਸਿੰਘ ਨੂੰ ਡਿਊਟੀ ਦੌਰਾਨ ਦਿਲ ਦਾ ਦੌਰਾ ਪਿਆ ਜਿਸ ਤੋਂ ਬਾਅਦ ਉਨ੍ਹਾਂ ਦੇ ਸਾਥੀ ਕਰਮਚਾਰੀਆਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ…

Read More

ਸਬ ਇੰਸਪੈਕਟਰ ਦੀ ਹੱਤਿਆ ਕਰਕੇ ਭੱਜੇ ਗੈਂਗਸਟਰ ਦਾ ਐਨਕਾਊਂਟਰ

ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਇਕ ਵੱਡੀ ਸਫਲਤਾ ਹਾਸਲ ਕੀਤੀ ਜਦੋਂ ਇਕ ਮੁੱਠਭੇੜ ਦੌਰਾਨ ਲੋੜੀਂਦੇ ਅਪਰਾਧੀ ਨੂੰ ਗ੍ਰਿਫਤਾਰ ਕਰ ਲਿਆ। ਗੈਂਗਸਟਰ ਦੇ ਗੋਲੀਆਂ ਲੱਗੀਆਂ ਹਨ ਤੇ ਬਾਅਦ ਵਿਚ ਉਸ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਰੋਹਿਤ ਮਾਕਨ ਉਰਫ ਮੱਖਣ ਵਿਚਕਾਰ ਮੁਮੰਦਾਪੁਰ ਭੋਗਪੁਰ ਪਿੰਡ ਵਿੱਚ ਮੁਕਾਬਲਾ ਹੋਇਆ, ਜਿਸ ਵਿੱਚ ਰੋਹਿਤ…

Read More