
ਵੱਡੀ ਖ਼ਬਰ- ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਸਰਪ੍ਰਸਤ ਸੁਖਦੇਵ ਢੀਂਡਸਾ ਨੂੰ ਕੱਢਿਆ ਪਾਰਟੀ ਚੋਂ ਬਾਹਰ
ਸ਼੍ਰੋਮਣੀ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਵੱਲੋਂ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਚੋਂ ਬਾਹਰ ਦਾ ਰਾਹ ਦਿਖਾ ਦਿੱਤਾ ਹੈ। ਪਾਰਟੀ ਵੱਲੋਂ ਤਰਕ ਦਿੱਤਾ ਗਿਆ ਹੈ ਕਿ ਢੀਂਡਸਾ ਵੱਲੋਂ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ ਜਿਸ ਕਰਕੇ ਉਨ੍ਹਾਂ ਨੂੰ ਪਾਰਟੀ ਚੋਂ ਬਾਹਰ ਦਾ ਰਾਹ ਦਿਖਾਇਆ ਗਿਆ ਹੈ। ਜ਼ਿਕਰ ਕਰ ਦਈਏ ਕਿ…