CM ਮਾਨ ਦਾ ਐਲਾਨ, ਮਹਿਲਾਵਾਂ ਨੂੰ ਹੁਣ ਨਹੀਂ ਮਿਲਣਗੇ 1000 ਰੁਪਏ………..!

ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਰੈਲੀ ਦੌਰਾਨ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਔਰਤਾਂ ਨੂੰ 1100 ਰੁਪਏ ਦੇਣ ਦੀ ਗੱਲ ਆਖੀ ਹੈ। ਉਨ੍ਹਾਂ ਨੇ ਕਿਹਾ ਕਿ ਨਹਿਰੀ ਪਾਣੀ ਦੇ ਕੇ ਉਸ ਵਿਚੋਂ ਜੋ ਬਿਜਲੀ ਦੀ ਸਬਸਿਡੀ ਦਾ ਪੈਸਾ ਬਚੇਗਾ, ਉਸ ਨਾਲ ਔਰਤਾਂ ਨੂੰ 1000 ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ ਮਾਨ ਨੇ ਕਿਹਾ ਕਿ…

Read More

30 ਮਈ ਨੂੰ ਪੰਜਾਬ ਆਉਣਗੇ UP CM ਯੋਗੀ, ਜਨ ਸਭਾ ਨੂੰ ਕਰਨਗੇ ਸੰਬੋਧਨ

ਲੋਕ ਸਭਾ ਚੋਣ ਪ੍ਰਚਾਰ ਦੇ ਆਖਰੀ ਦਿਨ 30 ਮਈ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਪੰਜਾਬ ਆਉਣਗੇ। ਇਸ ਮੌਕੇ ਉਹ ਮੁਹਾਲੀ ਵਿੱਚ ਪਾਰਟੀ ਉਮੀਦਵਾਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ। ਪਾਰਟੀ ਵੱਲੋਂ ਉਨ੍ਹਾਂ ਦੇ ਪ੍ਰੋਗਰਾਮ ਸਬੰਧੀ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਇਸ ਪ੍ਰੋਗਰਾਮ…

Read More

ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ‘ਤੇ ਪਿੰਡ ‘ਚ ਰਹੇਗਾ ਸੰਨਾਟਾ! ਜਾਣੋ ਵਜ੍ਹਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਦੋ ਸਾਲ ਪੂਰੇ ਹੋਣ ਵਾਲੇ ਹਨ। 29 ਮਈ 2022 ਨੂੰ ਉਨ੍ਹਾਂ ਦੀ ਗੋਲੀ ਮਾਰ ਕੇ ਕਤਲ ਕਰ ਦਿੱਤੀ ਗਈ ਸੀ। ਅਜਿਹੇ ਵਿਚ ਬੁੱਧਵਾਰ ਨੂੰ ਮੂਸੇਵਾਲਾ ਦੀ ਦੂਜੀ ਬਰਸੀ ਹੈ। ਹਾਲਾਂਕਿ ਇਸ ਵਾਰ ਮੂਸੇਵਾਲਾ ਦੀ ਦੂਜੀ ਬਰਸੀ ‘ਤੇ ਕੋਈ ਵੱਡਾ ਆਯੋਜਨ ਨਹੀਂ ਹੋਣ ਜਾ ਰਿਹਾ ਹੈ। ਮੂਸੇਵਾਲਾ ਦੇ ਪਿਤਾ…

Read More

ਮਸ਼ਹੂਰ ਯੂਟਿਊਬਰ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਵਿਵਾਦਾਂ ਨਾਲ ਹੈ ਡੂੰਘਾ ਰਿਸ਼ਤਾ

ਗੁਰੂਗ੍ਰਾਮ ਪੁਲਿਸ ਨੇ ਸੋਮਵਾਰ ਨੂੰ ਮਸ਼ਹੂਰ ਸੋਸ਼ਲ ਮੀਡੀਆ ਇਨਫਲੁਐਂਸਰ ਬਲਵੰਤ ਉਰਫ਼ ਬੌਬੀ ਕਟਾਰੀਆ ਨੂੰ ਮਨੁੱਖੀ ਤਸਕਰੀ ਦੇ ਦੋਸ਼ ਵਿੱਚ ਕ੍ਰੇਸੈਂਟ ਵਨ ਮਾਲ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਹ ਕਾਰਵਾਈ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨਾਲ ਸਾਂਝੇ ਆਪਰੇਸ਼ਨ ‘ਚ ਕੀਤੀ ਹੈ। ਯੂਟਿਊਬਰ ਤੋਂ ਇਲਾਵਾ ਵਡੋਦਰਾ ਤੋਂ ਮਨੀਸ਼ ਹਿੰਗੂ, ਗੋਪਾਲਗੰਜ ਤੋਂ ਪ੍ਰਹਿਲਾਦ ਸਿੰਘ, ਦੱਖਣੀ-ਪੱਛਮੀ ਦਿੱਲੀ ਤੋਂ ਨਬੀਯਾਲਮ…

Read More

ਰਾਜਨਾਥ ਸਿੰਘ ਅੱਜ ਕੁਰਾਲੀ ਦੇ ਦੁਸਹਿਰਾ ਗਰਾਊਂਡ ‘ਚ ਕਰਨਗੇ ਜਨਸਭਾ

ਦੇਸ਼ ਦੇ ਰੱਖਿਆ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਰਾਜਨਾਥ ਸਿੰਘ ਅੱਜ ਪੰਜਾਬ ਦੌਰੇ ‘ਤੇ ਹੋਣਗੇ। ਉਹ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਰੈਲੀ ਕੁਰਾਲੀ ਦੇ ਦੁਸਹਿਰਾ ਗਰਾਊਂਡ ਵਿੱਚ ਸ਼ਾਮ 5 ਵਜੇ ਰੱਖੀ ਗਈ ਹੈ। ਇਸ ਦੇ ਨਾਲ ਹੀ ਇਸ ਮੌਕੇ ਭਾਜਪਾ…

Read More

ਪੰਜਾਬ ‘ਚ ਗਰਮੀ ਨੇ ਤੋੜੇ ਸਾਰੇ ਰਿਕਾਰਡ, 48 ਡਿਗਰੀ ਤੋਂ ਪਾਰ ਹੋਇਆ ਪਾਰਾ

ਪੰਜਾਬ ‘ਚ ਨੌਤਪਾ ਦੇ ਤੀਜੇ ਦਿਨ ਤਾਪਮਾਨ ਨੇ ਪਿਛਲੇ 46 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸੋਮਵਾਰ ਨੂੰ ਬਠਿੰਡਾ ਵਿੱਚ ਤਾਪਮਾਨ 48.4 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿੱਚ ਇਹ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 29 ਮਈ ਤੱਕ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ…

Read More

ਅੱਜ ਨਿਰਮਲਾ ਸੀਤਰਮਣ ਲੁਧਿਆਣਾ ‘ਚ ਕਰਨਗੇ ਚੋਣ ਮੀਟਿੰਗ

ਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਲੁਧਿਆਣਾ ਵਿੱਚ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੀ ਆਮਦ ਨੂੰ ਲੈ ਕੇ ਭਾਜਪਾ ਵਰਕਰਾਂ ‘ਚ ਭਾਰੀ ਉਤਸ਼ਾਹ ਹੈ। ਅੱਜ ਉਹ ਭਾਜਪਾ ਉਮੀਦਵਾਰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਵੋਟਾਂ ਦੀ ਅਪੀਲ ਕਰਨਗੇ। ਇਸ ਦੌਰਾਨ ਸੀਤਾਰਮਨ ਅੱਜ ਪੱਤਰਕਾਰਾਂ ਨਾਲ ਵੀ ਮੁਲਾਕਾਤ ਕਰਨਗੇ। ਉਨ੍ਹਾਂ ਦੀ ਕਾਰੋਬਾਰੀਆਂ ਨਾਲ…

Read More

ਕਿਸਾਨਾਂ ਦਾ ਵੱਡਾ ਐਲਾਨ, ਆਉਣ ਵਾਲੇ ਦਿਨ ਭਾਜਪਾ ਲੀਡਰਾਂ ਲਈ ਔਖੇ

ਪੰਜਾਬ ਅਤੇ ਹਰਿਆਣਾ ਦੇ ਕਿਸਾਨ ਮਜ਼ਦੂਰ ਮੋਰਚਾ ਅਤੇ ਐਸਕੇਐਮ (ਗੈਰ-ਸਿਆਸੀ) ਵੱਲੋਂ ਚਲਾਏ ਜਾ ਰਹੇ ਕਿਸਾਨ ਅੰਦੋਲਨ-2 ਨੇ ਅੱਜ ਯਾਨੀ ਮੰਗਲਵਾਰ ਨੂੰ 105 ਦਿਨ ਪੂਰੇ ਕਰ ਲਏ ਹਨ। ਜਿਸ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚਾ ਦੀ ਇੱਕ ਅਹਿਮ ਮੀਟਿੰਗ ਸੋਮਵਾਰ ਨੂੰ ਸ਼ੰਭੂ ਸਰਹੱਦ ਵਿਖੇ ਹੋਈ ਸੀ। ਇਸ ਸਬੰਧੀ ਦੋਵਾਂ ਮੰਚਾਂ ਨੇ ਗ੍ਰਿਫ਼ਤਾਰ ਕਿਸਾਨ ਆਗੂਆਂ ਦੀ ਰਿਹਾਈ ਲਈ…

Read More

PM ਮੋਦੀ ਦੀ ਅੱਜ ਜਲੰਧਰ ‘ਚ ਫਤਿਹ ਰੈਲੀ, ਹਾਈ ਅਲਰਟ ‘ਤੇ ਸੁਰੱਖਿਆ ਏਜੰਸੀਆਂ

ਪੀਐੱਮ ਮੋਦੀ ਦਾ ਅੱਜ ਪੰਜਾਬ ਵਿਚ ਦੂਜਾ ਦਿਨ ਹੈ। ਅੱਜ ਉਹ ਜਲੰਧਰ ਵਿਖੇ ਫਤਿਹ ਰੈਲੀ ਕਰਨ ਲਈ ਪਹੁੰਚ ਰਹੇ ਹਨ। ਸ਼ਾਮ 4 ਵਜੇ ਪੀਏਪੀ ਗਰਾਊਂਡ ਵਿਚ ਹੋਣ ਵਾਲੀ ਫਤਿਹ ਰੈਲੀ ਨੂੰ ਲੈ ਕੇ ਤਿਆਰੀਆਂ ਕਰ ਲਈਆਂ ਗਈਆਂ ਹਨ। ਗਰਾਊਂਡ ਵਿਚ 60 ਫੁੱਟ ਲੰਬਾ ਮੰਚ ਤਿਆਰ ਕੀਤਾ ਗਿਆ ਹੈ। PM ਮੋਦੀ ਸਣੇ 30 ਹੋਰ ਖਾਸ ਲੋਕਾਂ…

Read More

ਹਰਿਆਣਾ ‘ਚ ਹੀਟਵੇਵ ਅਲਰਟ, ਰੈੱਡ ਜ਼ੋਨ ‘ਚ 3 ਜ਼ਿਲ੍ਹੇ

ਹਰਿਆਣਾ ਵਿੱਚ ਕੜਾਕੇ ਦੀ ਗਰਮੀ ਜਾਰੀ ਹੈ। ਮੌਸਮ ਵਿਭਾਗ ਨੇ 3 ਜ਼ਿਲ੍ਹਿਆਂ ਸਿਰਸਾ, ਮਹਿੰਦਰਗੜ੍ਹ ਅਤੇ ਰੇਵਾੜੀ ਵਿੱਚ ਹੀਟ ਵੇਵ ਦਾ ਰੈੱਡ ਅਲਰਟ, 11 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਅਤੇ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਮਾਹਿਰਾਂ ਮੁਤਾਬਕ ਰੈੱਡ-ਆਰੇਂਜ ਅਲਰਟ ਦੇ ਤਹਿਤ ਜ਼ਿਲਿਆਂ ‘ਚ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹੀਟ ਵੇਵ ਚੱਲੇਗੀ।…

Read More