
ਅੱਜ ਕੇਂਦਰ ਤੇ ਕਿਸਾਨਾਂ ਵਿਚਾਲੇ ਹੋਵੇਗੀ ਅਹਿਮ ਬੈਠਕ
ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਅੱਜ ਮੀਟਿੰਗ ਹੋਣ ਵਾਲੀ ਹੈ। ਇਸ ਮੀਟਿੰਗ ਵਿਚ 28 ਮੈਂਬਰੀ ਕਿਸਾਨਾਂ ਦਾ ਵਫਦ ਸ਼ਾਮਲ ਹੋਵੇਗਾ। ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਵੀ ਇਸ ਮੀਟਿੰਗ ਦਾ ਹਿੱਸਾ ਬਣਨਗੇ। 14 ਮੈਂਬਰੀ ਕਿਸਾਨ ਮਜ਼ਦੂਰ ਮੋਰਚਾ (KMM) ਤੇ 14 ਮੈਂਬਰ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ (SKM) ਦੇ ਸ਼ਾਮਲ ਹੋਣਗੇ। ਮੀਟਿੰਗ ਵਿਚ ਜਗਜੀਤ ਸਿੰਘ ਡੱਲੇਵਾਲ…