
ਪੰਜਾਬ ਤੋਂ ਚੰਡੀਗੜ੍ਹ ਆਉਣ ਵਾਲੇ ਸਾਵਧਾਨ! ਲੱਗਿਆ ਕਈ ਕਿਲੋਮੀਟਰ ਲੰਬਾ ਜਾਮ…
ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਕੱਲ੍ਹ ਰਾਤ ਤੋਂ ਬਾਰਸ਼ ਹੋ ਰਹੀ ਹੈ। ਇਸ ਦੌਰਾਨ ਸ਼ਹਿਰੀ ਇਲਾਕਿਆਂ ਵਿਚ ਟ੍ਰੈਫਿਕ ਦੀ ਸਮੱਸਿਆ ਖੜ੍ਹੀ ਹੋ ਗਈ। ਟਰਾਈਸਿਟੀ ਵਿਚ ਦੇਰ ਰਾਤ ਤੋਂ ਤੜਕੇ ਸੱਤ ਵਜੇ ਤੱਕ ਮੀਂਹ ਪੈਣ ਨਾਲ ਸੜਕਾਂ ਉਤੇ ਪਾਣੀ ਭਰ ਗਿਆ। ਜ਼ੀਰਕਪੁਰ, ਡੇਰਾਬਸੀ, ਮੁਹਾਲੀ ਅਤੇ ਰਾਜਪੁਰਾ ਸਮੇਤ ਕਈ ਇਲਾਕਿਆਂ ਵਿਚ ਸਵੇਰੇ-ਸਵੇਰੇ ਲੰਬੇ ਟ੍ਰੈਫਿਕ ਜਾਮ ਵੇਖੇ ਗਏ।…