
ਭਾਰਤ ਲਿਆਂਦਾ ਜਾਵੇ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਹੀ ਸਿੰਘਾਸਨ, ਰਾਘਵ ਚੱਢਾ ਨੇ ਚੁੱਕੀ ਮੰਗ
ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਰਾਘਵ ਚੱਢਾ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਸ਼ਾਹੀ ਸਿੰਘਾਸਨ ਨੂੰ ਵਾਪਸ ਭਾਰਤ ਲਿਆਉਣ ਦਾ ਮੁੱਦਾ ਉਠਾਇਆ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦਾ ਸਿੰਘਾਸਨ ਲੰਡਨ ਦੇ ਵਿਕਟੋਰੀਆ ਅਤੇ ਐਲਬਰਟ ਮਿਊਜ਼ੀਅਮ ਵਿੱਚ ਰੱਖਿਆ ਹੋਇਆ ਹੈ। ਉਨ੍ਹਾਂ ਨੇ…