ਪੰਜਾਬ ਨੂੰ ਮਿਲੇਗਾ ਨਵਾਂ ਪੰਥਕ ਦਲ! ਸਰਬਜੀਤ ਖ਼ਾਲਸਾ ਬਣਾਉਣਗੇ ਨਵੀਂ ਪਾਰਟੀ

ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਕੇ ਸੰਸਦ ਮੈਂਬਰ ਬਣੇ ਸਰਬਜੀਤ ਸਿੰਘ ਖਾਲਸਾ ਨੇ ਵੱਡਾ ਐਲਾਨ ਕੀਤਾ ਹੈ। ਸਰਬਜੀਤ ਸਿੰਘ ਖਾਲਸਾ ਨੇ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਸਮੂਹ ਸੰਪਰਦਾਵਾਂ ਦੇ ਆਗੂਆਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਇਹ ਵੀ ਪਤਾ ਲੱਗਾ ਹੈ ਕਿ ਉਹ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ…

Read More

ਬੁਰੀ ਖ਼ਬਰ- ਸ਼ੰਭੂ ਬਾਰਡਰ ਤੇ ਡਟੇ ਕਿਸਾਨ ਦੀ ਮੌਤ

ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨ ਮੋਰਚਾ ਦੋ ਦੌਰਾਨ ਹੁਣ ਤੱਕ ਕਰੀਬ 26 ਕਿਸਾਨ ਵੱਖ-ਵੱਖ ਹਾਲਾਤਾਂ ਦੇ ਵਿੱਚ ਸ਼ਹੀਦ ਹੋ ਚੁੱਕੇ ਹਨ ਅਤੇ ਇਸ ਦੌਰਾਨ ਹੀ ਅੱਜ ਫਿਰ ਤੋਂ ਸ਼ੰਭੂ ਬਾਰਡਰ ਮੋਰਚੇ ਦੇ ਵਿੱਚ ਜ਼ਿਲ੍ਹਾ ਤਰਨ ਤਾਰਨ ਦੇ ਵਸਨੀਕ ਇੱਕ ਕਿਸਾਨ ਦੀ ਕਥਿਤ ਤੌਰ ਦੇ ਉੱਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ…

Read More

17 ਟੋਲ ਪਲਾਜ਼ੇ ਬੰਦ ਹੋਣ ਕਾਰਨ ਰੋਜ਼ਾਨਾ ਬੱਚ ਰਹੇ 60 ਲੱਖ ਰੁਪਏ- CM ਭਗਵੰਤ ਮਾਨ

ਪੰਜਾਬ ਦੇ ਟੋਲ ਪਲਾਜ਼ਿਆਂ ਨੂੰ ਲੈ ਕੇ ਸੀਐੱਮ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੀਐਮ ਮਾਨ ਦਾ ਕਹਿਣਾ ਹੈ ਕਿ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਲੋਕਾਂ ਤੋਂ ਟੈਕਸ ਵਸੂਲਣ ਵਾਲੇ ਟੋਲ ਪਲਾਜ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ‘ਚ ਹੁਣ ਤੱਕ 17 ਟੋਲ ਪਲਾਜ਼ੇ ਬੰਦ ਕਰ ਚੁੱਕੇ…

Read More

ਪੰਜਾਬ ਵਿੱਚ ਜਾਰੀ ਨਵੇਂ ਹੁਕਮ! ਨਾਬਾਲਗਾਂ ਨੂੰ ਗੱਡੀ ਦੇਣ ਵਾਲੇ ਮਾਪਿਆਂ ਤੇ ਹੋਏਗੀ ਕਾਰਵਾਈ

ਜੇ ਕੋਈ ਨਾਬਾਲਗ ਬੱਚਾ ਸਕੂਟਰ, ਬਾਈਕ ਜਾਂ ਕਾਰ ਚਲਾਉਂਦਾ ਫੜਿਆ ਗਿਆ ਤਾਂ ਉਸ ਦੇ ਮਾਪਿਆਂ ਨੂੰ 3 ਸਾਲ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨਾ ਹੋਵੇਗਾ। ਜੇ ਉਹ ਵਾਹਨ ਕਿਸੇ ਹੋਰ ਤੋਂ ਉਧਾਰ ਲੈ ਕੇ ਚਲਾ ਰਿਹਾ ਹੈ ਤਾਂ ਉਸ ਦੇ ਮਾਲਕ ਨੂੰ ਇਹ ਸਜ਼ਾ ਮਿਲੇਗੀ। ਪੰਜਾਬ ਪੁਲਿਸ ਇਸ ਨੂੰ 31 ਜੁਲਾਈ ਤੋਂ ਸ਼ੁਰੂ ਕਰਨ…

Read More

ਅੰਮ੍ਰਿਤਪਾਲ ਸਿੰਘ ਦੇ ਭਰਾ ਦਾ ਰਿਮਾਂਡ ਖ਼ਤਮ, 14 ਦਿਨਾਂ ਦੀ ਨਿਆਂਇਕ ਹਿਰਾਸਤ ਚ ਭੇਜਿਆ

ਖਾਲਿਸਤਾਨ ਸਮਰਥਕ ਤੇ ਸ੍ਰੀ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ( ਨੂੰ  ਦੋ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਹੈਪੀ ਅਤੇ ਲਵਪ੍ਰੀਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪੁਲਿਸ ਨੇ ਅੱਜ ਅਦਾਲਤ…

Read More

ਕੇਜਰੀਵਾਲ ਦੀ ਬੀਮਾਰੀ ਤੇ ਗਰਮਾਈ ਸਿਆਸਤ, ਸੰਜੇ ਸਿੰਘ ਨੇ ਖੋਲ੍ਹੇ ਰਾਜ

ਆਬਕਾਰੀ ਨੀਤੀ ਘਪਲੇ ਦੇ ਮਾਮਲੇ ‘ਚ ਤਿਹਾੜ ਜੇਲ੍ਹ ‘ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭੋਜਨ ਅਤੇ ਬਿਮਾਰੀ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਫਿਰ ਦੋਸ਼ ਲਗਾਇਆ ਹੈ ਕਿ ਭਾਜਪਾ ਅਤੇ ਐਲਜੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਸਾਜ਼ਿਸ਼…

Read More

ਮੀਂਹ ਕਾਰਨ ਟਮਾਟਰ ਦੇ ਭਾਅ 100 ਰੁਪਏ ਕਿਲੋ ਤੋਂ ਪਾਰ

ਦੇਸ਼ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਕਾਰਨ ਲੋਕਾਂ ਦੀਆਂ ਜੇਬਾਂ ‘ਤੇ ਇਸ ਦਾ ਡੂੰਘਾ ਅਸਰ ਪੈ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ‘ਚ ਟਮਾਟਰ ਦੀ ਰੀਟੇਲ ਕੀਮਤ 100 ਰੁਪਏ ਪ੍ਰਤੀ ਕਿਲੋ ਤੋਂ ਪਾਰ ਹੋ ਗਈ ਹੈ। ਇਸ ਤਰ੍ਹਾਂ ਪ੍ਰਤੀਕੂਲ ਮੌਸਮ ਨੇ ਮੰਡੀ ਵਿੱਚ ਟਮਾਟਰ ਦੀ ਸੈਂਚਰੀ ਬਣਾ ਦਿੱਤੀ ਹੈ। ਸਮਾਚਾਰ ਏਜੰਸੀ ਪੀਟੀਆਈ…

Read More

ਪੰਜਾਬ ਦੇ ਖਿਡਾਰੀ ਲਈ ਮਸੀਹਾ ਬਣਿਆ ਕਰਨ ਔਜਲਾ, ਮੋੜਿਆ 9 ਲੱਖ ਦਾ ਕਰਜ਼ਾ

ਪੰਜਾਬੀ ਗਾਇਕ ਕਰਨ ਔਜਲਾ ਕਾਫ਼ੀ ਸੁਰਖੀਆਂ ਇਕੱਠੀਆਂ ਕਰ ਰਹੇ ਹਨ। ਗਾਇਕ ਦੀ ਹਰ ਪਾਸੇ ਚਰਚਾ ਕਿਸੇ ਗੀਤ ਕਾਰਨ ਨਹੀਂ ਸਗੋਂ ਦਰਿਆਦਿਲੀ ਕਾਰਨ ਹੋ ਰਹੀ ਹੈ। ਉਨ੍ਹਾਂ ਨੇ ਪੰਜਾਬ ਦੇ ਖੰਨਾ ਜ਼ਿਲ੍ਹੇ ਤੋਂ ਆਉਂਦੇ ਅੰਤਰਰਾਸ਼ਟਰੀ ਪੈਰਾ ਐਥਲੀਟ ਕਰਾਟੇ ਖਿਡਾਰੀ ਤਰੁਣ ਸ਼ਰਮਾ ਦਾ 9 ਲੱਖ ਰੁਪਏ ਦਾ ਕਰਜ਼ਾ ਮੋੜਿਆ ਹੈ। ਇਹ ਜਾਣਕਾਰੀ ਖੁਦ ਤਰੁਣ ਸ਼ਰਮਾ ਵੱਲੋਂ ਵੀਡੀਓ…

Read More

ਲਖਬੀਰ ਸਿੰਘ ਲੰਡਾ ਦਾ ਕਰੀਬੀ ਸਾਥੀ ਬਲਜੀਤ ਗ੍ਰਿਫਤਾਰ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਕੈਨੇਡਾ ਸਥਿਤ ਖਾਲਿਸਤਾਨੀ ਅੱਤਵਾਦੀ ਲਖਬੀਰ ਸਿੰਘ ਸੰਧੂ ਉਰਫ ਲੰਡਾ ਦੇ ਇਕ ਅਹਿਮ ਸਹਿਯੋਗੀ ਨੂੰ ਅੱਤਵਾਦੀ ਨੈੱਟਵਰਕ ਨਾਲ ਜੁੜੇ ਇਕ ਵੱਡੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਇਕ ਅਧਿਕਾਰਤ ਬਿਆਨ ‘ਚ ਦਿੱਤੀ ਗਈ। ਇਹ ਮਾਮਲਾ ਕਾਰੋਬਾਰੀਆਂ ਸਮੇਤ ਹੋਰ ਲੋਕਾਂ ਤੋਂ ਫਿਰੌਤੀ ਲਈ ਮਾਰੂ ਹਥਿਆਰ ਸਪਲਾਈ ਕਰਨ ਨਾਲ ਸਬੰਧਤ ਹੈ।…

Read More

ਮੁੜ ਤਪੇਗੀ ਧਰਤੀ! 38 ਡਿਗਰੀ ਤੋਂ ਪਾਰ ਪਹੁੰਚਿਆ ਤਾਪਮਾਨ

ਪੰਜਾਬ ਵਿੱਚ ਅਲਰਟ ਤੋਂ ਬਾਅਦ ਵੀ ਮਾਨਸੂਨ ਸਰਗਰਮ ਨਹੀਂ ਹੋ ਸਕਿਆ । ਕੱਲ੍ਹ ਨਮੀ ਅਤੇ ਗਰਮੀ ਵਿੱਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ । ਅੱਜ ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ । ਜਿਸ ਕਾਰਨ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਵੇਗਾ ਪਰ 21 ਜੁਲਾਈ ਤੋਂ ਇੱਕ…

Read More