AAP ਨੇ ਖਿੱਚੀ ਹਰਿਆਣਾ ਚੋਣਾਂ ਦੀ ਤਿਆਰੀ, ਘੜੀ ਰਣਨੀਤੀ

ਕੁਝ ਹੀ ਦਿਨਾਂ ਵਿੱਚ ਹਰਿਆਣਾ ਚੋਣਾਂ ਲਈ ਬਿਗੁਲ ਵੱਜ ਜਾਵੇਗਾ ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਅਹਿਮ ਪ੍ਰੈਸ ਕਾਨਫ਼ਰੰਸ ਕਰਕੇ ਚੋਣ ਜਿੱਤਣ ਦਾ ਦਾਅਵਾ ਕਰ ਦਿੱਤਾ ਹੈ। ਇਸ ਮੌਕੇ ਨਾਅਰਾ ਦਿੱਤਾ ਗਿਆ ਹੈ ਕਿ…

Read More

ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦਾ ਇੱਕ ਅੱਤਵਾਦੀ ਗ੍ਰਿਫਤਾਰ

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਮਾਡਿਊਲ ਦੇ ਇੱਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਵਿੱਕੀ ਵਾਸੀ ਪਿੰਡ ਬੰਗੜ ਗੁਰਦਾਸਪੁਰ ਵਜੋਂ ਹੋਈ ਹੈ। ਅੱਤਵਾਦੀ ਦੇ ਕਬਜ਼ੇ ‘ਚੋਂ ਇਕ ਪਿਸਤੌਲ, ਦੋ ਮੈਗਜ਼ੀਨ, 9 ਜਿੰਦਾ ਕਾਰਤੂਸ ਅਤੇ ਇਕ ਖਾਲੀ ਗੋਲੀ ਦਾ ਖੋਲ ਬਰਾਮਦ ਹੋਇਆ ਹੈ। ਮੁਲਜ਼ਮ ਕਿਸੇ…

Read More

ਬਿਕਰਮ ਮਜੀਠੀਆ ਅੱਜ SIT ਸਾਹਮਣੇ ਨਹੀਂ ਹੋਣਗੇ ਪੇਸ਼

ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਕਰੋੜਾਂ ਰੁਪਏ ਦੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅੱਗੇ ਪੇਸ਼ ਨਹੀਂ ਹੋਣਗੇ। ਉਸ ਨੇ ਐਸਆਈਟੀ ਨੂੰ ਦੱਸਿਆ ਹੈ ਕਿ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਉਸ ਦੇ ਇੱਕ ਕੇਸ ਦੀ ਸੁਣਵਾਈ ਹੋ ਰਹੀ ਹੈ। ਜਦੋਂ ਕਿ ਇਸੇ ਮਾਮਲੇ ਦੀ…

Read More

ਸ਼ੰਭੂ ਬਾਰਡਰ ਨਾ ਖੋਲ੍ਹ ਕੇ ਕਸੂਤੀ ਘਿਰੀ ਹਰਿਆਣਾ ਸਰਕਾਰ

ਸ਼ੰਭੂ ਬਾਰਡਰ ਨਾ ਖੋਲ੍ਹਣ ਕਰਕੇ ਹਰਿਆਣਾ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ। ਹਰਿਆਣਾ ਦੇ ਚੀਫ ਸੈਕਟਰੀ ਨੂੰ ਕੋਰਟ ਦੀ ਹੁਕਮ ਅਦੂਲੀ ਦਾ ਨੋਟਿਸ ਭੇਜਿਆ ਗਿਆ ਹੈ। ਐਡਵੋਕੇਟ ਉਦੇ ਪ੍ਰਤਾਪ ਸਿੰਘ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ 15 ਦਿਨ ਦੇ ਅੰਦਰ ਕੋਰਟ ਦੇ ਹੁਕਮਾਂ ਉਪਰ ਕੰਮ ਕਰਨ, ਨਹੀਂ ਤਾਂ…

Read More

ਪੰਜਾਬ ਦੇ ਕਈ ਇਲਾਕਿਆਂ ਵਿੱਚ ਹੋਏਗੀ ਜ਼ਮੀਨ ਐਕਵਾਇਰ, ਪੜ੍ਹੋ ਪੂਰੀ ਖ਼ਬਰ

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਜੰਮੂ ਤੱਕ ਮੌਜੂਦਾ ਰੇਲਵੇ ਲਾਈਨਾਂ ‘ਤੇ ਟ੍ਰੈਫਿਕ ਲੋਡ ਨੂੰ ਘੱਟ ਕਰਨ ਅਤੇ ਰੇਲਗੱਡੀਆਂ ਦੀ ਰਫਤਾਰ ਵਧਾਉਣ ਲਈ ਦਿੱਲੀ ਤੋਂ ਜੰਮੂ ਤੱਕ ਨਵੀਂ ਰੇਲਵੇ ਲਾਈਨ ਵਿਛਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ ਹਨ। ਨਵੀਂ ਰੇਲਵੇ ਲਾਈਨ ਲਈ ਸਰਵੇ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਰੇਲਵੇ ਸੂਤਰਾਂ ਦਾ ਕਹਿਣਾ ਹੈ ਕਿ ਦਿੱਲੀ…

Read More

ਮੌਸਮ ਦਾ ਬਦਲਦਾ ਮਿਜਾਜ਼, 9 ਜ਼ਿਲ੍ਹਿਆ ਵਿੱਚ ਯੈਲੋ ਅਲਰਟ ਜਾਰੀ

ਦੇਸ਼ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਕਾਰਨ ਰੈੱਡ ਅਤੇ ਆਰੇਂਜ ਅਲਰਟ ਜਾਰੀ ਕੀਤਾ ਜਾ ਰਿਹਾ ਹੈ, ਮੌਸਮ ਵਿਭਾਗ ਨੇ ਕਿਹਾ ਕਿ ਫਿਲਹਾਲ ਮਾਨਸੂਨ ਦਾ ਝੁਕਾਅ ਦੱਖਣ ਵੱਲ ਜ਼ਿਆਦਾ ਹੈ, ਜਿਸ ਕਾਰਨ ਕੇਰਲ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਦੇ ਕਈ ਜ਼ਿਲਿਆਂ ‘ਚ ਭਾਰੀ ਬਾਰਿਸ਼ ਕਾਰਨ ਰੈੱਡ ਅਲਰਟ ਜਾਰੀ ਕਰਨਾ ਪਿਆ ਹੈ। ਦਸ ਦੇਈਏ ਕਿ ਪੰਜਾਬ ਵਿੱਚ…

Read More

ਸੜਕ ਹਾਦਸੇ ਵਿੱਚ ਮਸ਼ਹੂਰ ਪੰਜਾਬੀ ਗਾਇਕ ਹੋਇਆ ਜਖ਼ਮੀ

ਮਨੋਰੰਜਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਹਾਲਾਂਕਿ ਇੱਕ ਬਹੁਤ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਦਰਅਸਲ, ਮਸ਼ਹੂਰ ਪੰਜਾਬੀ ਗਾਇਕ ਅਤੇ ਲੇਖਕ ਵੱਡਾ ਗਰੇਵਾਲ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੇ ਇਸਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀਡੀਓ ਸ਼ੇਅਰ ਕਰ ਦਿੱਤੀ ਹੈ। ਕਲਾਕਾਰ ਨੇ ਵੀਡੀਓ ਵਿੱਚ ਆਪਣੇ ਨਾਲ-ਨਾਲ ਆਪਣੇ ਸਾਥੀ…

Read More

ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੂੰ ਵੱਡਾ ਝਟਕਾ, ਪੜ੍ਹੋ ਪੂਰੀ ਖ਼ਬਰ

ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਰਾਜਸਥਾਨ ਪੁਲਿਸ ਤੇ ਬਠਿੰਡਾ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।  ਪੁਲਿਸ ਮੁਤਾਬਕ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਤੇ ਛੇ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਖ਼ਿਲਾਫ਼…

Read More

ਖਾਲਿਸਤਾਨੀ ਸੰਗਠਨ ਰਚ ਰਿਹਾ ਹੈ ਵੱਡੀ ਸਾਜ਼ਿਸ਼, ਅਲਰਟ ਜਾਰੀ

ਖਾਲਿਸਤਾਨੀ ਜਥੇਬੰਦੀਆਂ ਆਜ਼ਾਦੀ ਦਿਵਸ ਨੂੰ ਲੈ ਕੇ ਵੱਡੀ ਸਾਜ਼ਿਸ਼ ਰਚ ਰਹੀਆਂ ਹਨ। ਖਾਲਿਸਤਾਨੀ ਸਾਜਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 15 ਅਗਸਤ ਨੂੰ ਇਹ ਜਥੇਬੰਦੀਆਂ ਦਿੱਲੀ ਦੀਆਂ ਵੱਖ-ਵੱਖ ਥਾਵਾਂ ‘ਤੇ ਖਾਲਿਸਤਾਨੀ ਨਾਅਰਿਆਂ ਵਾਲੇ ਪੋਸਟਰ ਲਗਾ ਸਕਦੀਆਂ ਹਨ। ਇੰਨਾ ਹੀ ਨਹੀਂ ਦਿੱਲੀ ਪੁਲਿਸ ਨੂੰ ਟਾਰਗੇਟ ਕਿਲਿੰਗ ਦੇ ਵੀ ਇਨਪੁਟ…

Read More

ਮੌਸਮ ਹੋਇਆ ਸੁਹਾਵਣਾ! ਪੰਜਾਬ ਵਿੱਚ ਸ਼ੁਰੂ ਹੋਈ ਭਾਰੀ ਬਾਰਸ਼

ਚੰਡੀਗੜ੍ਹ ਸਣੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਿਹਾ ਹੈ। ਇਕਦਮ ਬਦਲੇ ਮੌਸਮ ਨੇ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ।  ਮੌਸਮ ਵਿਗਿਆਨੀਆਂ ਨੇ ਪੰਜਾਬ ਵਿਚ 17 ਤੋਂ 19 ਜੁਲਾਈ ਤੱਕ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਰਾਜਧਾਨੀ ਚੰਡੀਗੜ੍ਹ ਤੇ ਮੁਹਾਲੀ ਵਿਚ ਸਵੇਰ ਤੋਂ ਬੱਦਲਵਾਈ ਰਹੀ। ਇਹ ਮੀਂਹ ਚੰਡੀਗੜ੍ਹ, ਮੁਹਾਲੀ ਤੋਂ ਹੁੰਦਾ…

Read More