
ਜਲੰਧਰ ਪੱਛਮੀ ਤੋਂ ਚੁਣੇ ਗਏ ‘AAP’ ਵਿਧਾਇਕ ਮੋਹਿੰਦਰ ਭਗਤ ਅੱਜ ਚੁੱਕਣਗੇ ਸਹੁੰ
ਜਲੰਧਰ ਪੱਛਮੀ ਤੋਂ ਜ਼ਿਮਨੀ ਚੋਣ ਜਿੱਤੇ ‘ਆਪ’ ਵਿਧਾਇਕ ਮੋਹਿੰਦਰ ਭਗਤ ਅੱਜ ਬੁੱਧਵਾਰ ਨੂੰ ਵਿਧਾਨ ਸਭਾ ‘ਚ ਸਹੁੰ ਚੁੱਕਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੁਪਹਿਰ 3 ਵਜੇ ਨਵੇਂ ਵਿਧਾਇਕ ਨੂੰ ਵਿਧਾਨ ਸਭਾ ਕੰਪਲੈਕਸ ਵਿਚ ਸਹੁੰ ਚੁਕਾਉਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦੀ ਜ਼ਿਮਨੀ ਚੋਣ ਵੱਕਾਰ ਦਾ ਸੁਆਲ ਬਣਾ ਕੇ ਲੜੀ ਸੀ…