
ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵੱਡਾ ਫੈਸਲਾ
ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਹੋਈ ਜਿਸ ਵਿਚ ਹੇਠ ਲਿਖੇ ਅਨੁਸਾਰ ਫੈਸਲੇ ਕੀਤੇ ਗਏ:- ਗੁਰਦੁਆਰਾ ਸਾਹਿਬਾਨ ਵਿਚ ਦਿਨੋਂ-ਦਿਨ ਵੱਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਬਸੰਮਤੀ ਨਾਲ ਫੈਸਲਾ ਹੋਇਆ ਕਿ ਹਰੇਕ ਗੁਰਦੁਆਰਾ ਸਾਹਿਬ ਵਿਚ ਚੌਵੀ ਘੰਟੇ ਲਈ ਪੱਕੇ ਤੌਰ ’ਤੇ ਸੇਵਾਦਾਰਾਂ ਦੀ ਡਿਊਟੀ ਯਕੀਨੀ…