‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੀ ਜਾਇਦਾਦ ਜਾਣ ਕੇ ਉੱਡ ਜਾਣਗੇ ਹੋਸ਼

ਫਰੀਦਕੋਟ, ਪੰਜਾਬ ਤੋਂ ‘ਆਪ’ ਉਮੀਦਵਾਰ ਅਤੇ ਪੰਜਾਬੀ ਅਦਾਕਾਰ ਕਰਮਜੀਤ ਸਿੰਘ ਅਨਮੋਲ ਨੇ ਆਪਣੇ ਚੋਣ ਹਲਫਨਾਮੇ ਅਨੁਸਾਰ ਕੈਨੇਡਾ ਵਿੱਚ ਰਿਹਾਇਸ਼ੀ ਜਾਇਦਾਦ ਸਮੇਤ ਆਪਣੀ ਕੁੱਲ ਜਾਇਦਾਦ 14.88 ਕਰੋੜ ਰੁਪਏ ਦੱਸੀ ਹੈ। ਹਲਫਨਾਮੇ ਦੇ ਅਨੁਸਾਰ, ਅਨਮੋਲ ਨੇ ਆਪਣੀ ਪਤਨੀ ਦੀ ਜਾਇਦਾਦ ਸਮੇਤ ਆਪਣੀ ਕੁੱਲ ਚੱਲ ਅਤੇ ਅਚੱਲ ਜਾਇਦਾਦ ਦਾ ਵੀ ਐਲਾਨ ਕੀਤਾ ਹੈ। ਦੋਵਾਂ ਦੀ ਕੁੱਲ ਜਾਇਦਾਦ 14.88…

Read More

ਕਿਸਾਨਾਂ ਨੇ ਖਿੱਚੀ ਤਿਆਰੀ! ਝੋਨੇ ਦੀ ਸਿੱਧੀ ਬਿਜਾਈ ਅੱਜ ਤੋਂ ਹੋਈ ਸ਼ੁਰੂ

ਪੰਜਾਬ ‘ਚ ਝੋਨੇ ਦੀ ਸਿੱਧੀ ਬਿਜਾਈ ਅੱਜ ਤੋਂ ਸ਼ੁਰੂ ਹੋ ਰਹੀ ਹੈ। ਸਰਕਾਰ ਨੇ 2024 ਦੇ ਸੀਜ਼ਨ ਲਈ ਝੋਨੇ ਦੀ ਪਨੀਰੀ ਰਾਹੀ ਬਿਜਾਈ ਲਈ ਤਰੀਕੇ ਦਾ ਐਲਾਨ ਕਰ ਦਿੱਤਾ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਮੁਤਾਬਕ ਝੋਨੇ ਦੀ ਡੀਐੱਸਆਰ ਵਿਧੀ ਰਾਹੀਂ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ ਜਦੋਕਿ ਪਨੀਰੀ ਰਾਹੀ ਝੋਨੇ ਦੀ ਬਿਜਾਈ ਲਈ…

Read More

ਸੰਤ ਭਿੰਡਰਾਂਵਾਲਾ ਦੇ ਭਤੀਜੇ ਦਾ ਕਾਤਲ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ

ਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਭਿੰਡਰਾਂਵਾਲਾ ਦੇ ਭਤੀਜੇ ਬਾਬਾ ਬਲਵਿੰਦਰ ਸਿੰਘ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ਚ ਪੁਲਿਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਦਸ ਦੇਈਏ ਕਿ ਪੁਲਿਸ ਨੇ ਕਾਤਲ ਨੂੰ ਗ੍ਰਿਫਤਾਰ ਕਰ ਲਿਆ ਹੈ। ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਕਤਲ ਉਨ੍ਹਾਂ ਦੇ ਇੱਕ…

Read More

48 ਘੰਟਿਆਂ ‘ਚ ਪਰਾਲੀ ਦੀ ਨਾੜ ਨੂੰ ਰਿਕਾਰਡ ਤੋੜ ਲਾਈ ਅੱਗ, ਪੜ੍ਹੋ ਪੂਰੀ ਖ਼ਬਰ

 ਪੰਜਾਬ ‘ਚ ਵੀ ਇਨ੍ਹੀਂ ਦਿਨੀਂ ਸਿਆਸਤ ਦੇ ਨਾਲ-ਨਾਲ ਮੌਸਮ ਵੀ ਗਰਮ ਹੈ ਪਰ ਇੱਥੇ ਇਕ ਹੋਰ ਚੀਜ਼ ਨੇ ਪੰਜਾਬ ਦੀ ਹਵਾ ਨੂੰ ਦੂਸ਼ਿਤ ਕਰ ਦਿੱਤਾ ਹੈ, ਉਹ ਹੈ ਖੇਤਾਂ ‘ਚ ਨਾੜ ਨੂੰ ਅੱਗ ਲਾਉਣਾ। ਚੋਣਾਂ ਦੇ ਮਾਹੌਲ ਦਰਮਿਆਨ ਜਿੱਥੇ ਪ੍ਰਸ਼ਾਸਨ ਦਾ ਸਾਰਾ ਧਿਆਨ ਹੋਰਨਾਂ ਕੰਮਾਂ ਵਿੱਚ ਲੱਗਾ ਹੋਇਆ ਹੈ, ਉੱਥੇ ਹੀ ਇਸ ਦਾ ਸਭ ਤੋਂ…

Read More

ਕਲ੍ਹ ਤੋਂ ਪਏਗੀ ਝੁਲ.ਸਾ ਦੇਣ ਵਾਲੀ ਗਰਮੀ, ਚੱਲੇਗੀ ਲੂ

ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਭਲਕੇ 16 ਮਈ ਤੋਂ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਗਰਮੀ ਅਤੇ ਲੂ ਵਰਗੇ ਇਹ ਹਾਲਾਤ 18 ਮਈ ਤੱਕ ਰਹਿਣਗੇ। ਜਿੱਥੇ 16 ਮਈ ਨੂੰ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਰਹੇਗਾ, ਉਹ 18 ਮਈ ਨੂੰ 44 ਡਿਗਰੀ ਤੱਕ ਪਹੁੰਚ ਜਾਵੇਗਾ। ਇਸ ਸਮੇਂ ਦੌਰਾਨ, ਗਰਮ ਹਵਾ ਚੱਲੇਗੀ…

Read More

22 ਮਈ ਨੂੰ ਕਿਸਾਨਾਂ ਨੇ ਵੱਡਾ ਇੱਕਠ ਕਰਨ ਦਾ ਕੀਤਾ ਐਲਾਨ

ਕਿਸਾਨ ਮਜ਼ਦੂਰ ਮੋਰਚਾ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਸ਼ੰਭੂ ਬੈਰੀਅਰ ‘ਤੇ ਕਿਸਾਨ ਅਤੇ ਮਜ਼ਦੂਰਾਂ ਵਲੋਂ 90 ਦਿਨਾਂ ਤੋਂ ਅੰਦੋਲਨ ਚਲਾਇਆ ਜਾ ਰਿਹਾ ਹੈ। ਅੱਜ ਇਸ ਅੰਦੋਲਨ ਨੂੰ 90 ਦਿਨ ਪੂਰੇ ਹੋ ਗਏ ਹਨ ਅਤੇ 22 ਮਈ ਨੂੰ 100 ਦਿਨ ਪੂਰੇ ਹੋਣ ‘ਤੇ ਇੱਥੇ ਵੱਡੀ ਮਾਤਰਾ ਵਿੱਚ ਇਕੱਠ ਕੀਤਾ ਜਾਵੇਗਾ। ਇਸ ਦੇ ਲਈ ਵੱਡੇ ਪੱਧਰ ‘ਤੇ…

Read More

ਮੁੜ ਫਸੇ ਸਾਬਕਾ ਸੀਐਮ ਚੰਨੀ, ਡੀਜੀਪੀ ਨੂੰ ਕਾਰਵਾਈ ਕਰਨ ਦੇ ਹੁਕਮ

ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਲੋਂ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਦੀ ਠੋਡੀ ਨੂੰ ਹੱਥ ਲਗਾਉਣ ਦੀ ਵਾਇਰਲ ਹੋਈ ਵੀਡੀਓ ਦਾ ਸਖ਼ਤ ਨੋਟਿਸ ਲੈਂਦਿਆਂ ਮਹਿਲਾ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਤੋਂ ਮਾਮਲੇ ਦੀ ਸਟੇਟਸ ਰਿਪੋਰਟ 14 ਮਈ ਮੰਗਲਵਾਰ ਦੁਪਹਿਰ 2 ਵਜੇ ਤੱਕ ਤਲਬ ਕੀਤੀ ਹੈ।  ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ…

Read More

ਰੇਲ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 16 ਮਈ ਤੱਕ ਰੱਦ ਹੋਈਆਂ ਰੇਲਾਂ

ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਦੇ ਧਰਨੇ ਕਰਕੇ ਕਈ ਰੇਲਾਂ ਪ੍ਰਭਾਵਿਤ ਹੋ ਰਹੀਆਂ ਹਨ। ਇੱਕ ਪਾਸੇ ਜਿੱਥੇ ਕਈ ਕੈਂਸਲ ਹੋ ਰਹੀਆਂ ਹਨ ਤਾਂ ਕਈਆਂ ਦੇ ਰੂਟ ਬਦਲੇ ਜਾ ਰਹੇ ਹਨ, ਉੱਥੇ ਹੀ ਕਈ ਰੇਲਾਂ ਕਾਫੀ ਘੇਟ ਲੇਟ ਚੱਲ ਰਹੀਆਂ ਹਨ। ਇਸ ਕਰਕੇ ਰੇਲ ਵਿੱਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ…

Read More

ਪੰਜਾਬ ‘ਚ 2 ਦਿਨ ਹੀਟ ਵੇਵ ਦਾ ਅਲਰਟ, ਚੇਤਾਵਨੀ ਜਾਰੀ

ਪੰਜਾਬ ‘ਚ ਅਗਲੇ ਕੁਝ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਵਾਲਾ ਹੈ। ਇਸ ਕਾਰਨ ਸੂਬੇ ਵਿੱਚ 16 ਅਤੇ 17 ਮਈ ਨੂੰ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਇਸ ਦੌਰਾਨ ਤਾਪਮਾਨ ਚਾਰ ਡਿਗਰੀ ਤੱਕ ਵਧ ਸਕਦਾ ਹੈ। ਅਜਿਹੇ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੱਖਣੀ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ 44 ਤੋਂ…

Read More

ਕਰਮਜੀਤ ਅਨਮੋਲ ਗਿੱਪੀ ਗਰੇਵਾਲ ਤੇ ਬਿੰਨੂ ਢਿੱਲੋਂ ਨਾਲ ਭਰਨਗੇ ਕਾਗਜ਼

ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਯਾਨੀ ਮੰਗਲਵਾਰ ਆਖਰੀ ਦਿਨ ਹੈ। ਕਾਗਜ਼ ਦਾਖਲ ਕਰਨ ਦਾ ਸਮਾਂ 7 ਮਈ ਤੋਂ ਸ਼ੁਰੂ ਹੋਇਆ ਸੀ ਜੋ 14 ਮਈ ਤੱਕ ਰਹੇਗਾ।  ਪੰਜਾਬ ਵਿੱਚ ਹੁਣ ਤੱਕ 372 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ। ਬੀਤੇ ਦਿਨ ਪੰਜਾਬ ਵਿੱਚ ਇੱਕੋ ਸਮੇਂ 209 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ। ਅੱਜ ਆਪ ਦੇ ਕਰਮਜੀਤ…

Read More