Amritpal ਨੇ ਨਾਮਜ਼ਦਗੀ ਭਰਨ ਲਈ ਮੰਗੀ ਰਿਹਾਈ

NSA ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ ‘ਚ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖਲ ਕਰਨ ਲਈ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦੀਆਂ ਰਸਮਾਂ ਪੂਰੀਆਂ ਕਰਨ ਲਈ 7 ਦਿਨਾਂ ਲਈ ਆਰਜ਼ੀ ਰਿਹਾਈ ਦੀ ਇਜਾਜ਼ਤ ਮੰਗੀ…

Read More

CM ਭਗਵੰਤ ਮਾਨ ਦਿੱਲੀ ‘ਚ ਕਰਨਗੇ ਚੋਣ ਪ੍ਰਚਾਰ, 11 ਮਈ ਨੂੰ ਹੋਵੇਗਾ ਰੋਡ ਸ਼ੋਅ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਸਮਰਥਨ ਵਿੱਚ ਪ੍ਰਚਾਰ ਕਰਨਗੇ। ਉਹ ਦਿੱਲੀ ‘ਚ ਰੋਡ ਸ਼ੋਅ ਕਰਦੇ ਨਜ਼ਰ ਆਉਣਗੇ। ਉਨ੍ਹਾਂ ਦੇ ਰੋਡ ਸ਼ੋਅ ਦਾ ਪ੍ਰੋਗਰਾਮ ਤੈਅ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ 11 ਮਈ ਨੂੰ ਰਾਜਧਾਨੀ ਦਿੱਲੀ ਦੀਆਂ ਪੂਰਬੀ ਅਤੇ ਦੱਖਣੀ ਸੀਟਾਂ ‘ਤੇ ਚੋਣ ਪ੍ਰਚਾਰ ਕਰਨਗੇ। ਦੋਵਾਂ ਸੀਟਾਂ ‘ਤੇ ਭਾਜਪਾ ਅਤੇ…

Read More

ਮੌਸਮ ਬਦਲੇਗਾ ਕਰਵਟ! ਯੈਲੋ ਅਲਰਟ ਹੋਇਆ ਜਾਰੀ

ਮੌਸਮ ਵਿਭਾਗ ਵੱਲੋਂ ਵੱਡੀ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਆਉਣ ਵਾਲੇ ਕੁਝ ਦਿਨਾਂ ਵਿਚ ਯੈਲੋ ਅਲਰਟ ਆਰੇਂਜ ’ਚ ਬਦਲ ਸਕਦਾ ਹੈ । ਤੇਜ਼ ਹਵਾਵਾਂ ਚੱਲਣਗੀਆਂ ਜਿਸ ਕਾਰਨ ਵਾਢੀ ਵਿਚਾਲੇ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਖੁਸ਼ਕ ਮੌਸਮ ਵਿਚਕਾਰ ਹਵਾਵਾਂ ਦਾ ਦੌਰ ਸ਼ੁਰੂ ਹੋ ਚੁੱਕਾ ਹੈ। ਆਸਮਾਨ ਵਿਚ ਧੂੜ ਤੇ ਮਿੱਟੀ ਰਹਿਣ ਵਾਲੀ…

Read More

ਅੱਜ ਰਵਨੀਤ ਬਿੱਟੂ, ਚੰਨੀ ਸਮੇਤ ਇਹ18 ਉਮੀਦਵਾਰ ਭਰਨਗੇ ਨਾਮਜ਼ਦਗੀ, ਦੇਖੋ ਪੂਰੀ ਲਿਸਟ

ਪੰਜਾਬ ਵਿੱਚ ਲੋਕ ਸਭਾ ਚੋਣਾਂ 1 ਜੂਨ ਨੂੰ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਉਮੀਦਵਾਰ ਨਾਮਜ਼ਦਗੀਆਂ ਦਾਖਲ ਕਰ ਰਹੇ ਹਨ। ਪਿਛਲੇ ਦਿਨੀਂ ਜਿੱਥੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਨਾਮਜ਼ਦਗੀ ਦਾਖਲ ਕੀਤੀ ਸੀ, ਤਾਂ ਉੱਥੇ ਹੀ ਅੱਜ ਅਕਸ਼ੈ ਤ੍ਰਿਤਿਆ ਵਾਲੇ ਦਿਨ 18 ਉਮੀਦਵਾਰ ਨਾਮਜ਼ਦਗੀ ਦਾਖਲ ਕਰਨਗੇ। ਮੰਨਿਆ ਜਾਂਦਾ ਹੈ ਕਿ ਅਕਸ਼ੈ ਤ੍ਰਿਤਿਆ ਵਾਲੇ ਦਿਨ ਕੰਮ…

Read More

ਕੱਲ੍ਹ ਤੋਂ 3 ਦਿਨਾਂ ਤੱਕ ਪੰਜਾਬ ‘ਚ ਬੰਦ ਰਹਿਣਗੇ Bank

ਅੱਤ ਦੀ ਗਰਮੀ ਵਿਚ ਸਕੂਲੀ ਬੱਚਿਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਇੰਤਜਾਰ ਕੀਤਾ ਜਾ ਰਿਹਾ ਹੈ। ਪੰਜਾਬ ਵਿਚ 20 ਮਈ ਤੋਂ ਬਾਅਦ ਕਦੇ ਵੀ ਛੁੱਟੀਆਂ ਦਾ ਐਲਾਨ ਹੋ ਸਕਦਾ ਹੈ। ਹਾਲਾਂਕਿ ਇਸ ਹਫਤੇ ਵੀ ਵਿਦਿਆਰਥੀਆਂ ਦੀਆਂ ਮੌਜਾਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਕਲੰਡਰ ਮੁਤਾਬਕ ਸੂਬੇ…

Read More

ਬਾਊਂਸਰ ਨੂੰ ਗੋਲੀਆਂ ਮਾਰਨ ਵਾਲੇ ਗੈਂਗਸਟਰਾਂ ਦਾ ਐਨਕਾਉਂਟਰ

ਮੋਹਾਲੀ ਦੇ ਨਿਊ ਮੁਲਾਂਪੁਰ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆਈ ਹੈ। ਮੁੱਲਾਪੁਰ ‘ਚ ਸਪੈਸ਼ਲ ਸੈੱਲ ਅਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਈ ਹੈ। ਇਸ ਦੌਰਾਨ 2 ਬਦਮਾਸ਼ਾਂ ਨੂੰ ਕਰੀਬ ਤਿੰਨ ਗੋਲੀਆਂ ਲੱਗੀਆਂ ਹਨ, ਇੱਕ ਗੋਲੀ ਬਦਮਾਸ਼ ਦੇ ਲੱਤ ਤੇ ਲੱਗੀ ਹੈ। ਦੋਵਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨੀ ਮੋਹਾਲੀ ਦੇ ਪਿੰਡ…

Read More

ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖਬਰ, ਸਤਿਸੰਗ ਪ੍ਰੋਗਰਾਮ ਰੱਦ

ਰਾਧਾ ਸੁਆਮੀ ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖਬਰ ਹੈ। ਡੇਰਾ ਬਿਆਸ ਵਿਖੇ ਚੱਲ ਰਹੇ ਸਤਿਸੰਗ ਦੇ ਪ੍ਰੋਗਰਾਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ 25-26 ਮਈ ਨੂੰ ਹੋਣ ਵਾਲੇ ਸਤਿਸੰਗ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਡੇਰਾ ਪ੍ਰਬੰਧਕਾਂ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ 25-26 ਮਈ ਨੂੰ ਵੱਖ-ਵੱਖ ਸੂਬਿਆਂ ਵਿੱਚ ਹੋਣ ਵਾਲੀਆਂ…

Read More

ਅਕਾਲੀ ਦਲ ਦਾ ਚੰਡੀਗੜ੍ਹ ਤੋਂ ਉਮੀਦਵਾਰ AAP ‘ਚ ਸ਼ਾਮਲ

ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ ਹੈ। ਅਕਾਲੀ ਦਲ ਦਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਆਪ ‘ਚ ਸ਼ਾਮਲ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਰਦੀਪ ਸਿੰਘ ਬੁਟਰੇਲਾ ਨੂੰ ਆਪ ‘ਚ ਸ਼ਾਮਲ ਕਰਵਾਇਆ। ਹਰਦੀਪ ਬੁਟਰੇਲਾ ਤੇ ਸੈਂਕੜੇ ਸਾਥੀ ਵੀ ਆਪ ਵਿਚ ਸ਼ਾਮਲ ਹੋਏ ਹਨ। ਤਿੰਨ ਵਾਰ ਕੌਂਸਲਰ…

Read More

ਸਾਬਕਾ ADGP ਢਿੱਲੋਂ ਨੂੰ ਕਾਂਗਰਸ ‘ਚ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਕਾਂਗਰਸ ਵਿੱਚ ਨੌਕਰੀ ਛੱਡ ਕੇ ਸ਼ਾਮਲ ਹੋਏ ਸਾਬਕਾ ADGP ਗੁਰਿੰਦਰ ਸਿੰਘ ਢਿੱਲੋਂ ਨੂੰ ਭਾਵੇਂ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਗਿਆ ਪਰ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਪਾਰਟੀ ਤਰਫ਼ੋਂ ਉਨ੍ਹਾਂ ਨੂੰ Ex ਸਰਵਿਸਮੈਨ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਕਾਂਗਰਸ ਨੇ ਉਨ੍ਹਾਂ ਦੀ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਇਸ…

Read More

ਕਿਸਾਨ ਅੰਦੋਲਨ ਕਾਰਨ 69 ਟਰੇਨਾਂ ਰੱਦ ਅਤੇ 115 ਤੋਂ ਜ਼ਿਆਦਾ ਦੇ ਰੂਟ ਡਾਇਵਰਟ

ਪੰਜਾਬ-ਹਰਿਆਣਾ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਕਾਰਨ ਅੱਜ ਯਾਨੀ ਵੀਰਵਾਰ ਨੂੰ ਕਰੀਬ 184 ਰੇਲਾਂ ਪ੍ਰਭਾਵਿਤ ਰਹਿਣਗੀਆਂ। ਇਨ੍ਹਾਂ ਵਿੱਚ ਕਈ ਸੁਪਰ ਫਾਸਟ ਟਰੇਨਾਂ ਵੀ ਸ਼ਾਮਲ ਹਨ। ਇਸ ਕਾਰਨ ਪੰਜਾਬ ਭਰ ਦੇ ਰੇਲਵੇ ਸਟੇਸ਼ਨਾਂ ‘ਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰੇਲਵੇ ਵੱਲੋਂ ਜਾਰੀ ਸ਼ਡਿਊਲ ਮੁਤਾਬਕ 9 ਮਈ ਨੂੰ ਕਰੀਬ 184 ਟਰੇਨਾਂ…

Read More