ਗਰਮੀ ਦਾ ਕਹਿਰ, ਮਈ ਮਹੀਨੇ ਟੁੱਟਿਆ 13 ਸਾਲ ਦਾ ਰਿਕਾਰਡ

ਪੰਜਾਬ ਵਿੱਚ ਇਨ੍ਹੀਂ ਦਿਨੀਂ ਗਰਮੀ ਲੋਕਾਂ ਨੂੰ ਖੂਬ ਪ੍ਰਭਾਵਿਤ ਕਰ ਰਹੀ ਹੈ। ਕੜਾਕੇ ਦੀ ਧੁੱਪ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਇਸ ਦੌਰਾਨ ਲੁਧਿਆਣਾ ਵਿੱਚ ਤਾਪਮਾਨ 43 ਡਿਗਰੀ ਤੱਕ ਪਹੁੰਚ ਗਿਆ ਹੈ। ਮਈ ਮਹੀਨੇ ਵਿੱਚ ਤਾਪਮਾਨ ਵਿੱਚ ਹੋਇਆ ਇਹ ਵਾਧਾ ਸਾਫ਼ ਦਰਸਾਉਂਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵਧੇਗੀ। ਪਿਛਲੇ 13 ਸਾਲਾਂ…

Read More

ਦਿਲਜੀਤ ਦੋਸਾਂਝ ਦੇ ਇਲੂਮਿਨਾਟੀ ਹੋਣ ਨੂੰ ਲੈ ਛਿੜੀ ਜੰਗ, ਰੈਪਰ ਨਸੀਬ ਨੂੰ ਅਫਵਾਹਾਂ ਫੈਲਾਉਣ ‘ਤੇ ਤਿੱਖਾ ਜਵਾਬ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੀ ਗਾਇਕੀ ਤੋਂ ਬਾਅਦ ਅਦਾਕਾਰੀ ਦੇ ਖੇਤਰ ਵਿੱਚ ਖੂਬ ਨਾਂਅ ਕਮਾਇਆ ਹੈ। ਖਾਸ ਗੱਲ ਇਹ ਹੈ ਕਿ ਦੋਸਾਂਝਾਵਾਲਾ ਦੇਸ਼ ਤੋਂ ਲੈ ਕੇ ਵਿਦੇਸ਼ ਤੱਕ ਪੰਜਾਬੀਆਂ ਦਾ ਮਾਣ ਵਧਾ ਰਿਹਾ ਹੈ, ਹਾਲਾਂਕਿ ਇਸ ਵਿਚਾਲੇ ਪੰਜਾਬੀ ਕਲਾਕਾਰ ਦੇ ਇਲੂਮਿਨਾਟੀ ਹੋਣ ਨੂੰ ਲੈ ਲਗਾਤਾਰ ਚਰਚਾਵਾਂ ਛਿੜ…

Read More

ਇਸ ਹਫਤੇ ਲਗਾਤਾਰ ਤਿੰਨ ਦਿਨ ਛੁੱਟੀਆਂ, ਜਾਣੋ ਵਜ਼ਾ

ਅੱਤ ਦੀ ਗਰਮੀ ਵਿਚ ਸਕੂਲੀ ਬੱਚਿਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਇੰਤਜਾਰ ਕੀਤਾ ਜਾ ਰਿਹਾ ਹੈ। ਪੰਜਾਬ ਵਿਚ 20 ਮਈ ਤੋਂ ਬਾਅਦ ਕਦੇ ਵੀ ਛੁੱਟੀਆਂ ਦਾ ਐਲਾਨ ਹੋ ਸਕਦਾ ਹੈ। ਹਾਲਾਂਕਿ ਇਸ ਹਫਤੇ ਵੀ ਵਿਦਿਆਰਥੀਆਂ ਦੀਆਂ ਮੌਜਾਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਕਲੰਡਰ ਮੁਤਾਬਕ ਸੂਬੇ…

Read More

ਬਸਪਾ ਉਮੀਦਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਹੁਸ਼ਿਆਰਪੁਰ ਤੋਂ ਬਸਪਾ ਨੂੰ ਵੱਡਾ ਝਟਕਾ ਲੱਗਾ ਹੈ। ਬਸਪਾ ਉਮੀਦਵਾਰ ਰਾਕੇਸ਼ ਸੋਮਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ ਹੈ। ਰਾਕੇਸ਼ ਸੋਮਨ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਰਾਕੇਸ਼ ਸੋਮਨ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਕਲੀਨਿਕ ਅਤੇ ਸਕੂਲਾਂ…

Read More

ਗਰਮੀ ਤੋਂ ਬਚਣ ਲਈ ਪੰਜਾਬ ਦੇ ਸਕੂਲਾਂ ਨੂੰ ਐਡਵਾਈਜ਼ਰੀ ਜਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਹੁਣ 40 ਡਿਗਰੀ ਨੂੰ ਪਾਰ ਕਰਨ ਲੱਗਾ ਹੈ। ਘਰੋਂ ਨਿਕਲਣਾ ਵੀ ਔਖਾ ਹੋ ਗਿਆ ਹੈ। ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਇਸ ਗਰਮੀ ਦੇ ਮੌਸਮ ਵਿੱਚ ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੱਸਿਆ ਗਿਆ ਹੈ ਕਿ ਕਿਵੇਂ…

Read More

ਵੱਡੀ ਵਾਰਦਾਤ! ਮੌਹਾਲੀ ’ਚ ਬਾਊਂਸਰ ਦੀ ਗੋਲ਼ੀਆਂ ਮਾਰ ਕੇ ਹੱਤਿਆ

 ਖਰੜ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਜਿੱਥੇ ਖਰੜ ਹਲਕੇ ਦੇ ਪਿੰਡ ਚੰਦੋ ਵਿਚ ਇੱਕ ਨੌਜਵਾਨ ਮਨੀਸ਼ ਰਾਣਾ ਬਾਊਂਸਰ ਦਾ ਗੋਲੀਆ ਮਾਰ ਕੇ ਕਤਲ ਕੀਤਾ ਗਿਆ। ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ । ਸਿਰ ਵਿੱਚ ਗੋਲੀਆਂ ਲੱਗਣ ਕਰਕੇ ਨੌਜਵਾਨ ਦੀ ਮੌਕੇ ਉੱਤੇ ਹੀ ਮੌਤ ਹੋ ਗਈ । ਆਸ ਪਾਸ ਦੇ ਪਿੰਡਾਂ ਵਿੱਚ ਦਹਿਸ਼ਤ…

Read More

ਫਿਰੋਜ਼ਪੁਰ ਸੀਟ ‘ਤੇ ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਐਲਾਨਿਆ ਉਮੀਦਵਾਰ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ ਕਾਂਗਰਸ ਵੱਲੋਂ ਫਿਰੋਜ਼ਪੁਰ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਨੇ ਅਕਾਲੀ ਦਲ ਦੇ ਹੀ ਪੁਰਾਣੇ ਚੇਹਰੇ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦਿੱਤੀ ਹੈ। ਘੁਬਾਇਆ ਨੇ ਸਾਲ 2021 ਵਿੱਚ ਅਕਾਲੀ ਦਲ ਛੱਡ ਕੇ ਕਾਂਗਰਸ ਜੁਆਇਨ ਕਰ ਲਿਆ ਸੀ। ਇਸ ਦੇ ਨਾਲ ਹੀ ਕਾਂਗਰਸ ਨੇ ਸਾਰੀਆਂ 13…

Read More

EGG Roll ਦੀ ਰੇਹੜੀ ਲਗਾਉਣ ਵਾਲੇ 10 ਸਾਲਾ ਜਸਪ੍ਰੀਤ ਦੀ ਮੱਦਦ ਲਈ ਅੱਗੇ ਆਏ ਆਨੰਦ ਮਹਿੰਦਰਾ

ਦੇਸ਼ ਦੇ ਪ੍ਰਮੁੱਖ ਕਾਰੋਬਾਰੀ ਅਤੇ ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਹਨ। ਉਹ ਲੋਕਾਂ ਨਾਲ ਜੁੜਨ ਲਈ ਵੱਖ-ਵੱਖ ਤਰ੍ਹਾਂ ਦੀਆਂ ਪੋਸਟਾਂ ਵੀ ਸ਼ੇਅਰ ਕਰਦੇ ਹਨ। ਮਜ਼ਾਕੀਆ ਅਤੇ ਪ੍ਰੇਰਣਾਦਾਇਕ ਪੋਸਟਾਂ ਕਾਰਨ ਉਨ੍ਹਾਂ ਦੀ ਚੰਗੀ ਫੈਨ ਫਾਲੋਇੰਗ ਹੈ। ਇੱਕ ਵਾਰ ਫਿਰ ਆਨੰਦ ਮਹਿੰਦਰਾ ਸੁਰਖੀਆਂ ਵਿੱਚ ਹਨ। ਦਰਅਸਲ, ਇਸ ਵਾਰ ਆਨੰਦ ਮਹਿੰਦਰਾ ਨੇ…

Read More

ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌ.ਤ

ਸ਼ੰਭੂ ਬਾਰਡਰ ‘ਤੇ ਜਾਰੀ ਕਿਸਾਨਾਂ ਦੇ ਅੰਦੋਲਨ ਵਿੱਚ ਕਿਸਾਨਾਂ ਦੀ ਮੌਤ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਸਵੇਰੇ ਕਿਸਾਨੀ ਧਰਨੇ ਵਿੱਚ ਹਿੱਸਾ ਲੈ ਰਹੇ ਇੱਕ ਹੋਰ ਕਿਸਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਜਸਵੰਤ ਸਿੰਘ ਪੁੱਤਰ ਗੁਰਦਿੱਤ ਸਿੰਘ ਉਮਰ 70 ਸਾਲ ਪਿੰਡ ਸਾਹਬਾਜਪੁਰ ਜ਼ਿਲ੍ਹਾ ਤਰਨ ਤਾਰਨ…

Read More

ਚੰਡੀਗੜ੍ਹ ਚ ਟਰੱਕ ਨੇ ਐਕਟਿਵਾ ਸਵਾਰ ਮਾਂ-ਧੀ ਨੂੰ ਦ.ਰੜਿਆ, ਬੱਚੀ ਦੀ ਮੌ.ਤ

ਪੰਜਾਬ ਵਿੱਚ ਸੜਕ ਹਾਦਸੇ ਵਧਦੇ ਜਾ ਰਹੇ ਹਨ। ਤਾਜਾ ਮਾਮਲਾ ਅੱਜ ਚੰਡੀਗੜ੍ਹ-ਅੰਬਾਲਾ ਰੋਡ ਤੋਂ ਸਾਹਮਣੇ ਆਇਆ ਹੈ ਜਿੱਥੇ ਐਕਟਿਵਾ ‘ਤੇ ਮਾਂ ਨਾਲ ਸਕੂਲ ਜਾ ਰਹੀ ਧੀ ਨੂੰ ਇੱਕ ਟਰੱਕ ਡਰਾਈਵਰ ਨੇ ਕੁਚਲ ਦਿੱਤਾ। ਇਸ ਹਾਦਸੇ ਵਿੱਚ ਬੱਚੀ ਦੀ ਮੌਤ ਹੋ ਗਈ। ਐਕਟਿਵਾ ਚਲਾ ਰਹੀ ਮ੍ਰਿਤਕ ਦੀ ਮਾਂ ਵੀ ਜ਼ਖਮੀ ਹੋ ਗਈ ਪਰ ਉਹ ਖਤਰੇ ਤੋਂ…

Read More