
ਬਜਟ ਤੋਂ ਪਹਿਲਾਂ ਵੱਡਾ ਤੋਹਫਾ, LPG ਸਿਲੰਡਰ ਦੀਆਂ ਕੀਮਤਾਂ ਘਟੀਆਂ
ਐਲਪੀਜੀ ਦੀਆਂ ਕੀਮਤਾਂ ਵਿਚ ਕਟੌਤੀ ਕੀਤੀ ਗਈ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ 1 ਫਰਵਰੀ 2025 ਤੋਂ 19 ਕਿਲੋਗ੍ਰਾਮ ਦੇ ਸਿਲੰਡਰ ਵਿੱਚ 4 ਤੋਂ 7 ਰੁਪਏ ਤੱਕ ਦੀ ਕਟੌਤੀ ਕੀਤੀ ਹੈ। ਖਾਸ ਗੱਲ ਇਹ ਹੈ ਕਿ ਇਹ ਲਗਾਤਾਰ ਦੂਜਾ ਮਹੀਨਾ ਹੈ ਜਦੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਓਐਮਸੀ ਹਰ ਮਹੀਨੇ ਦੀ ਸ਼ੁਰੂਆਤ ਵਿੱਚ ਐਲਪੀਜੀ…