
ਹੁਣ ਸੰਸਦ ਵਿੱਚ ਨਹੀਂ ਲੱਗਣਗੇ ਨਾਅਰੇ, ਬਦਲੇ ਨਿਯਮ
ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਸੰਸਦ ਮੈਂਬਰਾਂ ਲਈ ਸਹੁੰ ਚੁੱਕਣ ਦੇ ਨਿਯਮਾਂ ਵਿੱਚ ਸੋਧ ਕਰ ਦਿੱਤੀ ਹੈ, ਜਿਸ ਨਾਲ ਉਨ੍ਹਾਂ ਨੂੰ ਸਦਨ ਦੇ ਮੈਂਬਰਾਂ ਵਜੋਂ ਸਹੁੰ ਚੁੱਕਣ ਦੌਰਾਨ ਕੋਈ ਵੀ ਟਿੱਪਣੀ ਸ਼ਾਮਲ ਕਰਨ ਤੋਂ ਰੋਕ ਦਿੱਤਾ ਗਿਆ ਹੈ। ਇਹ ਤਬਦੀਲੀ 24 ਅਤੇ 25 ਜੂਨ ਨੂੰ 18ਵੀਂ ਲੋਕ ਸਭਾ ਲਈ ਸਹੁੰ ਚੁੱਕ ਸਮਾਗਮ ਦੌਰਾਨ…