
ਅੰਮ੍ਰਿਤਪਾਲ ਸਿੰਘ ਦੀ ਪੈਰੋਲ ਨੂੰ ਲੈ ਕੇ ਆਈ ਵੱਡੀ ਖ਼ਬਰ
ਪੰਜਾਬ ਦੀ ਮਾਨ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੇਣ ਸਬੰਧੀ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਹੈ। ਅੰਮ੍ਰਿਤਪਾਲ ਸਿੰਘ ਇਸ ਵੇਲੇ ਆਪਣੇ 9 ਸਾਥੀਆਂ ਨਾਲ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਐਨਐਸਏ ਤਹਿਤ ਨਜ਼ਰਬੰਦ ਹੈ। ਸਾਬਕਾ ਸੰਸਦ ਮੈਂਬਰ ਅਤੇ ਅੰਮ੍ਰਿਤਪਾਲ ਸਿੰਘ ਦੇ ਬੁਲਾਰੇ…