
ਪੰਜਾਬ ਵਿੱਚ ਅਗਲੇ 2 ਦਿਨਾਂ ਤੱਕ ਪਏਗਾ ਭਾਰੀ ਮੀਂਹ, ਚੇਤਾਵਨੀ ਜਾਰੀ
ਪਠਾਨਕੋਟ ਅਤੇ ਹਿਮਾਚਲ ਦੀ ਸਰਹੱਦ ‘ਤੇ ਦੋ ਦਿਨਾਂ ਤੋਂ ਰੁਕੇ ਹੋਏ ਮਾਨਸੂਨ ਨੇ ਰਫਤਾਰ ਫੜ ਲਈ ਹੈ। ਜਿਸ ਤੋਂ ਬਾਅਦ ਹੁਣ ਮਾਨਸੂਨ ਮਾਝਾ ਅਤੇ ਦੁਆਬਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸਰਗਰਮ ਹੋ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ 1 ਅਤੇ 2 ਜੁਲਾਈ ਨੂੰ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ…