ਲੁਧਿਆਣਾ ‘ਚ ਭਾਰੀ ਮੀਂਹ ਕਾਰਨ ਹੋਇਆ ਹਾਦਸਾ, ਸੜਕਾਂ ਪਾਣੀ ਨਾਲ ਭਰੀਆਂ

ਲੁਧਿਆਣਾ ਵਿੱਚ ਸਵੇਰੇ ਮੌਸਮ ਸੁਹਾਵਣਾ ਹੋ ਗਿਆ। ਸਵੇਰ ਤੋਂ ਹੀ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਸਾਢੇ ਛੇ ਵਜੇ ਮੀਂਹ ਪੈਣਾ ਸ਼ੁਰੂ ਹੋ ਗਿਆ। ਸੁਹਾਵਣੇ ਮੌਸਮ ਵਿੱਚ ਲੋਕ ਸਵੇਰ ਦੀ ਸੈਰ ਅਤੇ ਕਸਰਤ ਲਈ ਪਾਰਕਾਂ ਆਦਿ ਵਿੱਚ ਗਏ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਉੱਪਰ…

Read More

ਦਰਬਾਰ ਸਾਹਿਬ ਵਿੱਚ ਯੋਗਾ ਕਰਨ ਵਾਲੀ ਕੁੜੀ ਖਿਲਾਫ਼ ਪੁਲਿਸ ਦਾ ਵੱਡਾ ਐਕਸ਼ਨ

21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਹਰਿਮੰਦਰ ਸਾਹਿਬ ਵਿੱਚ ਯੋਗਾ ਕਰਨ ਵਾਲੀ ਲੜਕੀ ਅਰਚਨਾ ਮਕਵਾਨਾ  ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਗੁਜਰਾਤ ਦੇ ਵਡੋਦਰਾ ਦੀ ਰਹਿਣ ਵਾਲੀ ਅਰਚਨਾ ਮਕਵਾਨਾ ਨੂੰ ਅੰਮ੍ਰਿਤਸਰ ਪੁਲਿਸ ਨੇ ਨੋਟਿਸ ਭੇਜਿਆ ਹੈ। ਇਹ ਨੋਟਿਸ ਉਸ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਭੇਜਿਆ ਗਿਆ ਹੈ। ਐਸਜੀਪੀਸੀ ਵੱਲੋਂ ਭੇਜੀ ਸ਼ਿਕਾਇਤ ਦੇ ਆਧਾਰ ’ਤੇ…

Read More

ਪੰਜਾਬ ਦੇ ਦੋ ਜ਼ਿਲ੍ਹਿਆਂ ਵਿਚ ਹਾਈ ਅਲਰਟ ਜਾਰੀ

ਗੁਰਦਾਸਪੁਰ ਤੇ ਪਠਾਨਕੋਟ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਪੁਲਿਸ ਨੂੰ ਦੋ ਸ਼ੱਕੀ ਅਤਿਵਾਦੀਆਂ ਦੇ ਪਠਾਨਕੋਟ ਵਿਚ ਦਾਖਲ ਹੋਣ ਦੀ ਸੂਹ ਮਿਲੀ ਹੈ। ਕੌਮਾਂਤਰੀ ਸਰਹੱਦ ਦੇ ਨੇੜੇ ਸਥਿਤ ਕੋਟ ਭਥੀਆਂ ਪਿੰਡ ਦੇ ਵਾਸੀ ਨੇ ਅੱਧੀ ਰਾਤ ਦੇ ਕਰੀਬ ਕੰਟਰੋਲ ਰੂਮ ਸੂਚਨਾ ਦਿੱਤੀ ਕਿ ਭਾਰੀ ਹਥਿਆਰਾਂ ਨਾਲ…

Read More

ਵੱਡੀ ਖ਼ਬਰ- ਨਹੀਂ ਰਹੇ ਸੰਤ ਬਾਬਾ ਅਮਰ ਸਿੰਘ ਜੀ ਭੈਰੋਂ ਮਾਜਰੇ ਵਾਲੇ

ਸੰਤ ਬਾਬਾ ਅਮਰ ਸਿੰਘ ਜੀ ਭੈਰੋਂ ਮਾਜਰੇ ਵਾਲੇ ਆਪਣਾ ਪੰਜ ਭੌਤਿਕ ਸਰੀਰ ਤਿਆਗ ਕੇ ਸੱਚਖੰਡ ਬਿਰਾਜ ਚੁੱਕੇ ਹਨ। ਦੱਸ ਦਈਏ ਕਿ ਸੰਤ ਬਾਬਾ ਅਮਰ ਸਿੰਘ ਜੀ ਭੈਰੋਂ ਮਾਜਰੇ ਵਾਲੇ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸੀ। ਜਿਸ ਕਾਰਨ ਇਲਾਜ ਦੇ ਲਈ ਉਹ ਮੈਕਸ ਹਸਤਪਾਲ ’ਚ ਭਰਤੀ ਸੀ। ਉਹ ਬੀਤੀ ਰਾਤ 10.50 ਵਜੇ ਇਸ ਫਾਨੀ ਸੰਸਾਰ…

Read More

ਪੰਜਾਬੀ ਨੌਜਵਾਨ ਨੇ ਵਧਾਇਆ ਮਾਣ! ਇਟਲੀ ਵਿੱਚ ਟ੍ਰੇਨ ਚਾਲਕ ਦੀ ਨੌਕਰੀ ਕੀਤੀ ਹਾਸਲ

ਪੰਜਾਬੀ ਗੱਭਰੂ ਨੇ ਇਟਲੀ ’ਚ ਦੇਸ਼ ਦਾ ਤੇ ਮਾਪਿਆਂ ਦਾ ਮਾਣ ਵਧਾਇਆ ਹੈ। ਉਸ ਨੇ ਇਟਲੀ ਵਿਚ ਟ੍ਰੇਨ ਚਾਲਕ ਦੀ ਨੌਕਰੀ ਹਾਸਲ ਕੀਤੀ ਹੈ। ਨਵਾਂਸ਼ਹਿਰ ਦੇ ਪਿੰਡ ਭਾਰਟਾ ਕਲਾ ਜੰਮਪਲ ਹਰਮਨਦੀਪ ਸਿੰਘ ਨੇ ਉਪਲਬਧੀ ਹਾਸਲ ਕੀਤੀ ਹੈ। ਉਹ 8 ਸਾਲ ਦੀ ਉਮਰ ‘ਚ ਇਟਲੀ ਗਿਆ ਸੀ ਹਰਮਨਦੀਪ ਸਿੰਘ ਤਰੇਂਤੋ ਤੋਂ ਬਰੇਨਾਰੋ ਤੱਕ ਟ੍ਰੇਨ ਲੈ ਕੇ…

Read More

ਪੰਜਾਬ ਵਿੱਚ 10 ਜੁਲਾਈ ਨੂੰ ਛੁੱਟੀ ਦਾ ਐਲਾਨ, ਜਾਣੋ ਵਜ੍ਹਾ

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵੋਟਰਾਂ, ਜੋ ਕਿ ਦੁਕਾਨਾਂ ਅਤੇ ਵਪਾਰਕ ਅਦਾਰਿਆਂ ‘ਚ ਕੰਮ ਕਰਦੇ ਹਨ ਅਤੇ ਫੈਕਟਰੀਆਂ ਦੇ ਕਾਮੇ ਹਨ, ਲਈ ਨੂੰ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜੁਲਾਈ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਦੋ ਨੋਟੀਫਿਕੇਸ਼ਨ ਜਾਰੀ ਕੀਤੇ ਗਏ…

Read More

ਅੰਮ੍ਰਿਤਪਾਲ ਸਿੰਘ ਤੋਂ ਬਾਅਦ ਪ੍ਰਧਾਨ ਮੰਤਰੀ ਬਾਜੇਕੇ ਇਸ ਹਲਕੇ ਤੋਂ ਲੜੇਗਾ ਚੋਣ

‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਗੱਲ ਦਾ ਐਲਾਨ ਉਨ੍ਹਾਂ ਦੇ ਬੇਟੇ ਆਕਾਸ਼ਦੀਪ ਸਿੰਘ ਨੇ ਇੰਸਟਾਗ੍ਰਾਮ ‘ਤੇ ਕੀਤਾ ਹੈ। ਭਗਵੰਤ ਸਿੰਘ ਨੇ ਇਹ ਫੈਸਲਾ ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਲਿਆ ਹੈ।…

Read More

ਸੰਸਦ ਵਿੱਚ ਗੂੰਜਿਆ ਅੰਮ੍ਰਿਤਪਾਲ ਸਿੰਘ ਦਾ ਨਾਮ, ਪੰਜਾਬ ਦੇ ਸੰਸਦਾਂ ਨੇ ਚੁੱਕੀ ਸਹੁੰ

24 ਜੂਨ ਤੋਂ 18ਵੀਂ ਲੋਕ ਸਭਾ ਦਾ ਸੈਸ਼ਨ ਸ਼ੁਰੂ ਹੋ ਗਿਆ। ਸੈਸ਼ਨ ਵਿਚ ਨਵੇਂ ਚੁਣ ਕੇ ਆਏ ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਨਵੀਂ ਸੰਸਦ ਭਵਨ ਵਿੱਚ ਪਹਿਲੀ ਵਾਰ ਨਵੇਂ ਸੰਸਦ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਹੋਇਆ। ਪੰਜਾਬ ਦੇ ਨਵੇਂ ਚੁਣੇ ਗਏ ਸਾਂਸਦਾਂ ਨੇ ਅੱਜ ਸਹੁੰ ਚੁੱਕੀ। AAP ਦੇ ਗੁਰਮੀਤ ਸਿੰਘ ਮੀਤ ਹੇਅਰ, ਮਲਵਿੰਦਰ ਕੰਗ ਅਤੇ…

Read More

ਲਾਡੋਵਾਲ ਟੋਲ ਪਲਾਜ਼ਾ 10ਵੇਂ ਦਿਨ ਵੀ ਫਰੀ, 30 ਜੂਨ ਨੂੰ ਲਿਆ ਜਾਵੇਗਾ ਵੱਡਾ ਫੈਸਲਾ

ਨੈਸ਼ਨਲ ਹਾਈਵੇ ‘ਤੇ ਸਥਿਤ ਦੇਸ਼ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ 10ਵੇਂ ਦਿਨ ਵੀ ਫ੍ਰੀ ਰਿਹਾ। ਭਾਰਤੀ ਕਿਸਾਨ ਯੂਨੀਅਨ ਦੇ ਵਰਕਰਾਂ ਵੱਲੋਂ ਰੇਟਾਂ ਵਿੱਚ ਕੀਤੇ ਗਏ ਵਾਧੇ ਨੂੰ ਵਾਪਸ ਲੈਣ ਲਈ ਪਿਛਲੇ 10 ਦਿਨਾਂ ਤੋਂ ਟੋਲ ਪਲਾਜ਼ਾ ’ਤੇ ਧਰਨਾ ਦੇ ਕੇ ਨੈਸ਼ਨਲ ਹਾਈਵੇਅ ਅਥਾਰਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਜਾਣਕਾਰੀ…

Read More

ਪੰਜਾਬ ਦੇ ਨਵੇਂ ਸਾਂਸਦ ਅੱਜ ਚੁੱਕਣਗੇ ਸਹੁੰ, ਅੰਮ੍ਰਿਤਪਾਲ ਨੂੰ ਮਿਲਿਆ ਇਹ ਸਮਾਂ

ਬੀਤੇ ਕੱਲ੍ਹ ਭਾਵ 24 ਜੂਨ ਤੋਂ 18ਵੀਂ ਲੋਕ ਸਭਾ ਦਾ ਸੈਸ਼ਨ ਸ਼ੁਰੂ ਹੋ ਗਿਆ। ਸੈਸ਼ਨ ਵਿਚ ਨਵੇਂ ਚੁਣ ਕੇ ਆਏ ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਨਵੀਂ ਸੰਸਦ ਭਵਨ ਵਿੱਚ ਪਹਿਲੀ ਵਾਰ ਨਵੇਂ ਸੰਸਦ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਹੋਇਆ। ਪੰਜਾਬ ਦੇ ਨਵੇਂ ਚੁਣੇ ਗਏ ਸਾਂਸਦ ਅੱਜ ਸਹੁੰ ਚੁੱਕਣਗੇ। ਅਜਿਹੇ ‘ਚ ਦੇਖਣਾ ਇਹ ਹੋਵੇਗਾ ਕਿ ਪੰਜਾਬ…

Read More