ਦਰਬਾਰ ਸਾਹਿਬ ਵਿੱਚ ਯੋਗਾ ਵਿਵਾਦ ਤੋਂ ਬਾਅਦ SGPC ਨੇ ਜਾਰੀ ਕੀਤੇ ਨਿਯਮ

ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ‘ਚ ਯੋਗ ਕਰਨ ਵਾਲੀ ਅਰਚਨਾ ਮਕਵਾਨਾ ਦਾ ਵਿਵਾਦ ਲਗਾਤਾਰ ਭੱਖਦਾ ਜਾ ਰਿਹਾ ਹੈ। ਅੰਮ੍ਰਿਤਸਰ ਇਸ ਲੜਕੀ ਦੇ ਖਿਲਾਫ਼ ਪਰਚਾ ਵੀ ਦਰਜ ਹੋ ਗਿਆ ਹੈ ਤਾਂ ਗੁਜਰਾਤ ‘ਚ ਯੋਗ ਕਰਨ ਵਾਲੀ ਅਰਚਨਾ ਮਕਵਾਨਾ ਨੂੰ ਸੁਰੱਖਿਆ ਵੀ ਦੇ ਦਿੱਤੀ ਗਈ। ਅਜਿਹੀ ਗਲਤੀ ਕੋਈ ਦੁਬਾਰਾ ਨਾ ਕਰੇ ਇਸ ਦੇ ਲਈ…

Read More

ਸਾਬਕਾ ਸੰਸਦ ਮੈਂਬਰ ਕਮਲ ਚੌਧਰੀ ਦਾ ਹੋਇਆ ਦੇਹਾਂਤ

ਹੁਸ਼ਿਆਰਪੁਰ ‘ਚ ਜਨਮੇ ਉੱਘੇ ਸਮਾਜ ਸੇਵੀ ਕਮਲ ਚੌਧਰੀ ਦਾ ਦਿਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਦੇਰ ਰਾਤ ਉਨ੍ਹਾਂ ਨੇ ਦਿੱਲੀ ਦੇ ਹਸਪਤਾਲ ‘ਚ ਆਖਰੀ ਸਾਹ ਲਏ। ਉਨ੍ਹਾਂ ਦੇ ਦਿਹਾਂਤ ‘ਤੇ ਵੱਖ ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦਾ ਦਿੱਲੀ ਵਿਖੇ ਹੀ…

Read More

ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ Stefflon Don ਰਿਲੀਜ਼, ਹੋਈ ਇਨਸਾਫ ਦੀ ਮੰਗ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ 7ਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਿਲੇਮਾ’ ਬ੍ਰਿਟਿਸ਼ ਗਾਇਕਾ ਸਟੇਫਲਾਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ। ਸਟੇਫਲਾਨ ਡੌਨ ਇਸ ਵਿੱਚ ਮੁੱਖ ਗਾਇਕਾ ਦੀ ਭੂਮਿਕਾ ਨਿਭਾ ਰਿਹਾ ਹੈ, ਜਦੋਂ ਕਿ ਇਸ ਵਿੱਚ ਮੂਸੇਵਾਲਾ ਦੀਆਂ…

Read More

20 ਰੁਪਏ ਤੱਕ ਘਟਣਗੀਆਂ ਤੇਲ ਦੀਆਂ ਕੀਮਤਾਂ, ਹੋ ਸਕਦਾ ਵੱਡਾ ਐਲਾਨ

ਕੇਂਦਰ ਸਰਕਾਰ ਪੈਟਰੋਲ ਅਤੇ ਡੀਜ਼ਲ ਨੂੰ GST ਦੇ ਦਾਇਰੇ ‘ਚ ਲਿਆਉਣ ‘ਤੇ ਵਿਚਾਰ ਕਰ ਰਹੀ ਹੈ। ਜੇ ਅਜਿਹਾ ਹੁੰਦਾ ਹੈ ਤਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਰੀਬ 20 ਰੁਪਏ ਦੀ ਕਮੀ ਆ ਸਕਦੀ ਹੈ। ਪੈਟਰੋਲੀਅਮ ਉਤਪਾਦਾਂ ਨੂੰ ਜੀਐਸਟੀ ਵਿੱਚ ਸ਼ਾਮਲ ਕਰਨ ਨਾਲ ਨਾ ਸਿਰਫ਼ ਤੇਲ ਕੰਪਨੀਆਂ ਨੂੰ ਇਨਪੁਟਸ ‘ਤੇ ਅਦਾ ਕੀਤੇ ਟੈਕਸ ਨੂੰ ਘਟਾਉਣ…

Read More

ਸਿੰਧੂ ਜਲ ਸੰਧੀ ਤੇ ਚਰਚਾ ਲਈ ਭਾਰਤ ਪਹੁੰਚਿਆ ਪਾਕਿਸਤਾਨੀ ਵਫ਼ਦ

 ਸਿੰਧੂ ਜਲ ਸੰਧੀ ‘ਤੇ ਚਰਚਾ ਕਰਨ ਲਈ ਪਾਕਿਸਤਾਨੀ ਵਫ਼ਦ ਭਾਰਤ ਪਹੁੰਚ ਗਿਆ ਹੈ। ਇਹ ਵਫ਼ਦ ਐਤਵਾਰ ਸ਼ਾਮ ਨੂੰ ਜੰਮੂ ਪਹੁੰਚਿਆ। ਜੰਮੂ ਦੇ ਉਸ ਹੋਟਲ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ ਜਿੱਥੇ ਵਫ਼ਦ ਠਹਿਰਿਆ ਹੋਇਆ ਹੈ। ਡੈਮ ਸਾਈਟਾਂ ਦਾ ਦੌਰਾ ਕਰਨ ਲਈ ਵਫ਼ਦ ਕਿਸ਼ਤਵਾੜ ਜਾਣ ਵਾਲਾ ਹੈ। ਦਸ ਦੇਈਏ ਕਿ ਭਾਰਤ ਅਤੇ ਪਾਕਿਸਤਾਨ ਪਣ-ਬਿਜਲੀ ਪ੍ਰਾਜੈਕਟਾਂ…

Read More

ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ

ਕੋਚੇਲਾ ਵੈਲੀ ਮਿਊਜ਼ਿਕ ਐਂਡ ਆਰਟਸ ਫੈਸਟੀਵਲ ‘ਚ ਪਰਫਾਰਮ ਕਰਕੇ ਅੰਤਰਰਾਸ਼ਟਰੀ ਸਟਾਰ ਬਣ ਚੁੱਕੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅਤੇ ਹੀਰੋਇਨ ਨੀਰੂ ਬਾਜਵਾ ਅੱਜ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਦਿਲਜੀਤ ਦੋਸਾਂਝ ਨੇ ਸਵੇਰ ਵੇਲੇ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ ਅਤੇ ਮੋਢਾ ਦੇਣ ਦੀ ਸੇਵਾ ਵੀ ਕੀਤੀ। ਜਿਕਰਯੋਗ ਹੈ ਕਿ ਇਨ੍ਹਾਂ ਫ਼ਿਲਮੀ…

Read More

ਕੇਂਦਰੀ ਜੇਲ੍ਹ ਵਿੱਚ ਹੰਗਾਮਾ, ਸਿਹਤ ਵਿਗੜਨ ਕਾਰਨ ਕੈਦੀ ਦੀ ਮੌ.ਤ

 ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਦੇਰ ਰਾਤ ਭਾਰੀ ਹੰਗਾਮਾ ਹੋਇਆ। ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਅਣਗਹਿਲੀ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਪਤਾ ਲੱਗਾ ਹੈ ਕਿ ਇੱਕ ਕੈਦੀ ਦੀ ਭੇਦਭਰੇ ਹਲਾਤਾਂ ਵਿੱਚ ਮੌਤ ਹੋ ਗਈ। ਇਸ ਮਗਰੋਂ ਮੌਤ ਤੋਂ ਬਾਅਦ ਗ਼ੁੱਸੇ ਵਿੱਚ ਆਏ ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ।  ਸੂਤਰਾਂ ਮੁਤਾਬਕ, ਮ੍ਰਿਤਕ ਕੈਦੀ ਦਾ…

Read More

ਜਲੰਧਰ ਪੱਛਮੀ ਜਿਮਨੀ ਚੋਣ, BSP ਨੇ 32 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਪੰਜਾਬ ਸਣੇ 7 ਸੂਬਿਆਂ ਵਿੱਚ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ। ਬਹੁਜਨ ਸਮਾਜ ਪਾਰਟੀ (BSP) ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਰਾਹੀਂ ਜਲੰਧਰ ਵਿਧਾਨ ਸਭਾ ਪੱਛਮੀ ਤੇ ਉਪ ਚੋਣ ਲਈ ਚੋਣ-ਕਮਿਸ਼ਨ ਨੂੰ ਭੇਜੇ ਗਏ 32 ਸਟਾਰ ਪ੍ਰਚਾਰਕਾਂ ਦੀ ਸੂਚੀ ਪ੍ਰੈਸ ਨਾਲ ਸਾਂਝੀ ਕੀਤੀ…

Read More

ਗੁਰਸਿੱਖ ਕੁੜੀ ਨੂੰ ਕਿਰਪਾਨ ਪਾ ਕੇ ਨਹੀਂ ਦੇਣ ਦਿੱਤੀ ਪ੍ਰੀਖਿਆ, ਜਾਣੋ ਪੂਰਾ ਮਾਮਲਾ

ਰਾਜਸਥਾਨ ਵਿੱਚ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਗਈ ਨਿਆਂਇਕ ਪ੍ਰੀਖਿਆ ਦੌਰਾਨ ਇੱਕ ਗੁਰਸਿੱਖ ਕੁੜੀ ਕਕਾਰ ਪਾ ਕੇ ਪ੍ਰੀਖਿਆ ਵਿੱਚ ਬੈਠ ਨਹੀਂ ਸਕੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਗੁਰਸਿੱਖ ਕੁੜੀ ਨੂੰ ਕਿਰਪਾਨ ਉਤਾਰਨ ਲਈ ਕਹਿਣ ਅਤੇ ਕੇਂਦਰ ਵਿੱਚ ਜਾਣ ਤੋਂ ਰੋਕਣ ਦਾ ਵਿਰੋਧ ਕੀਤਾ ਹੈ।…

Read More

ਇਸ ਤਾਰੀਕ ਨੂੰ ਅੰਮ੍ਰਿਤਪਾਲ ਸਿੰਘ ਚੁੱਕਣਗੇ ਸਹੁੰ, ਪੜ੍ਹੋ ਪੂਰੀ ਖ਼ਬਰ

18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੀ ਸ਼ੁਰੂਆਤ 540 ਸੰਸਦ ਮੈਂਬਰਾਂ ਨੂੰ ਸਹੁੰ ਚੁਕਾਉਣ ਨਾਲ ਹੋ ਰਹੀ ਹੈ। ਪੰਜਾਬ ਦੇ ਸੰਸਦ ਮੈਂਬਰਾਂ ਨੂੰ 25 ਜੂਨ ਨੂੰ ਸਹੁੰ ਚੁੱਕਣ ਦਾ ਸਮਾਂ ਦਿੱਤਾ ਗਿਆ ਹੈ। ਇਸ ਵਿੱਚ ਡਿਬਰੂਗੜ੍ਹ ਜੇਲ੍ਹ ਵਿੱਚੋਂ ਚੋਣ ਲੜਨ ਤੇ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਸਮੇਤ ਸਾਰੇ 13…

Read More