ਕਿਸਾਨਾਂ ਨੇ ਸਰਕਾਰ ਨੂੰ 27 ਅਪ੍ਰੈਲ ਤੱਕ ਦਾ ਦਿੱਤਾ ਅਲਟੀਮੇਟਮ

ਯੂਨਾਈਟਿਡ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਪਿਛਲੇ ਹਫ਼ਤੇ ਤੋਂ ਪੰਜਾਬ ਦੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਟ੍ਰੈਕ ਜਾਮ ਕਰਕੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਤਿੰਨੇ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਰੇਲ ਟਰੈਕ ਨਹੀਂ ਖੋਲ੍ਹਣਗੇ। ਕਿਸਾਨਾਂ ਨੇ ਸਰਕਾਰ ਨੂੰ 27 ਅਪ੍ਰੈਲ ਤੱਕ ਦਾ…

Read More

ਪੰਜਾਬ ਦੇ ADGP ਗੁਰਿੰਦਰ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ ‘ਚ ਐਂਟਰੀ ਦੀ ਤਿਆਰੀ

ਪੰਜਾਬ ਪੁਲਿਸ ਦੇ ਸੀਨੀਅਰ IPS ਅਧਿਕਾਰੀ (ADGP ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਛੱਡ ਦਿੱਤੀ ਹੈ। ADGP ਨੇ 30 ਸਾਲ ਦੀ ਸੇਵਾ ਤੋਂ ਬਾਅਦ ਸਵੈ-ਇੱਛੁਕ ਸੇਵਾਮੁਕਤੀ ਲਿਆ ਹੈ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਨੇ ਖੁਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸੇਵਾਮੁਕਤੀ ਦੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।…

Read More

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਆਜ਼ਾਦ ਚੋਣ ਲੜਨ ਦੀ ਤਿਆਰੀ ‘ਚ!

ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਭਰ ਵਿਚ ਸਰਗਰਮੀਆਂ ਚੱਲ ਰਹੀਆਂ ਹਨ। ਪੰਜਾਬ ਵਿਚ ਵੀ ਰਾਜਨੀਤਿਕ ਪਾਰਟੀਆਂ ਪੂਰੇ ਜ਼ੋਰ ਸ਼ੋਰ ਨਾਲ ਪ੍ਰਚਾਰ ਵਿਚ ਜੁੱਟੀਆਂ ਹੋਈਆਂ ਹਨ। ਇਸੇ ਵਿਚਾਲੇ ਬਠਿੰਡਾ ਲੋਕ ਸਭਾ ਸੀਟ ਨੂੰ ਲੈਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਬਠਿੰਡਾ ਤੋਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ…

Read More

ਇਮੀਗ੍ਰੇਸ਼ਨ ਕੰਪਨੀ ‘ਚ ਕੰਮ ਕਰਦੇ ਨੌਜਵਾਨ ਨੇ ਦਿੱਤੀ ਜਾ.ਨ, ਵਜ੍ਹਾ ਜਾਣ ਕੇ ਹੋਵੋਗੇ ਹੈਰਾਨ

ਬਟਾਲਾ ਵਿੱਚ ਇੱਕ ਇਮੀਗ੍ਰੇਸ਼ਨ ਕੰਪਨੀ ਵਿੱਚ ਕੰਮ ਕਰਦੇ ਨੌਜਵਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤ ਨੇ ਆਪਣੇ ਮਾਲਕਾਂ ਕੋਲੋ ਤੰਗ ਆ ਕੇ ਇਹ ਵੱਡਾ ਕਦਮ ਚੁੱਕਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਰਾਜਕੁਮਾਰ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦੀ ਮਾਂ ਇੰਦੂ ਨੇ…

Read More

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ! ਸੀਨੀਅਰ ਆਗੂ ਨੇ ਛੱਡੀ ਪਾਰਟੀ

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਖੰਗੂੜਾ ਨੇ ਅਸਤੀਫਾ ਦੇ ਦਿੱਤਾ ਹੈ। ਜੱਸੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਸਨ । ਦੱਸਿਆ ਜਾ ਰਿਹਾ ਹੈ ਕਿ ਟਿਕਟ ਨਾ ਮਿਲਣ ਕਾਰਨ ਜੱਸੀ…

Read More

High Court ਨੇ ਪੰਜਾਬ ਸਰਕਾਰ ਸਣੇ ਕਪੂਰਥਲਾ ਦੇ ਡੀਸੀ ਨੂੰ ਨੋਟਿਸ ਕੀਤਾ ਜਾਰੀ, ਜਾਣੋ ਮਾਮਲਾ

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ ਹੜ੍ਹ ਕੰਟਰੋਲ ਲਈ ਮੌਜੂਦ ਕੈਚਮੈਂਟ ਜ਼ਮੀਨ ਵੇਚਣ ਤੇ ਉਸ ’ਤੇ ਨਿਰਮਾਣ ਕਰਨ ਨਾਲ 15 ਪਿੰਡਾਂ ਦੇ ਲੋਕਾਂ ਦੇ ਜੀਵਨ ਸੰਕਟ ’ਚ ਪੈਣ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਪੁੱਜ ਗਿਆ ਹੈ। ਹਾਈ ਕੋਰਟ ’ਚ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ, ਡੀਸੀ ਤੇ…

Read More

ਪੰਜਾਬ ਤੋਂ ਚੰਡੀਗੜ੍ਹ ਆਉਣ ਵਾਲੇ ਪੜ੍ਹ ਲੈਣ ਇਹ ਖ਼ਬਰ ਨਹੀਂ ਤਾਂ ਹੋ ਸਕਦੇ ਖੱਜਲ ਖੁਆਰ

ਪੰਜਾਬ ਤੋਂ ਚੰਡੀਗੜ੍ਹ ਆਉਣ ਵਾਲੇ ਯਾਤਰੀਆਂ ਨਾਲ ਜੁੜੀ ਅਹਿਮਮ ਖ਼ਬਰ ਸਾਹਮਣੇ ਆਈ ਹੈ। ਹੁਣ ਪੰਜਾਬ ਰੋਡਵੇਜ਼ ਦੀਆਂ ਬੱਸਾਂ ਚੰਡੀਗੜ੍ਹ ਨਹੀਂ ਉਤਾਰਨਗੀਆਂ। ਟਾਈਮ ਟੇਬਲ ਅਤੇ ਬੱਸ ਅੱਡਾ ਐਂਟਰੀ ਫੀਸ ਤੋਂ ਤੰਗ ਆ ਕੇ  ਪਨਬਸ  ਦੇ ਮੁਲਾਜ਼ਮਾਂ ਨੇ ਅਜਿਹਾ ਫੈਸਲਾ ਲਿਆ ਹੈ ਦਰਅਸਲ ਬੀਤੇ ਦਿਨ ਵੀ ਸੀਟੀਯੂ ਨਾਲ ਅਜਿਹੀ ਨਾਰਾਜ਼ਗੀ ਕਾਰਨ ਪੰਜਾਬ ਰੋਡਵੇਜ਼ ਨੇ ਮੰਗਲਵਾਰ ਨੂੰ ਪੂਰਾ…

Read More

ਪੰਜਾਬੀ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਦੇ ਸੀਨੀਅਰ ਆਈ.ਏ.ਐਸ ਅਤੇ ਸਕੱਤਰ ਉਚੇਰੀ ਸਿੱਖਿਆ, ਪੰਜਾਬ ਕੇ.ਕੇ. ਯਾਦਵ ਪਟਿਆਲਾ ਯੂਨੀਵਰਸਿਟੀ ਦਾ ਚਾਰਜ ਸੰਭਾਲਣਗੇ। ਉਹ ਪ੍ਰੋ: ਅਰਵਿੰਦ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ 25 ਅਪ੍ਰੈਲ, 2024 ਨੂੰ ਖ਼ਤਮ ਹੋਵੇਗਾ। ਪੰਜਾਬ ਰਾਜ ਭਵਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਕੇਕੇ ਯਾਦਵ 26 ਅਪ੍ਰੈਲ, 2024 ਨੂੰ ਵੀਸੀ ਵਜੋਂ ਵਾਧੂ ਚਾਰਜ ਸੰਭਾਲਣਗੇ। । ਸੂਬਾ ਸਰਕਾਰ ਨੇ ਪ੍ਰੋਫੈਸਰ ਅਰਵਿੰਦ…

Read More

ਕਾਂਗਰਸ ਦਾ 5 ਸੀਟਾਂ ‘ਤੇ ਫਸ ਗਿਆ ਪੇਚ, ਹੋ ਸਕਦਾ ਫਿਰ ਵੱਡਾ ਫੇਰਬਦਲ

ਲੋਕ ਸਭਾ ਚੋਣਾਂ ਤੋਂ ਪਹਿਲ ਕਾਂਗਰਸ ਪਾਰਟੀ ਨੂੰ ਅੰਦਰ ਖਾਤੇ ਬਗਾਵਤ ਝੱਲਣੀ ਪੈ ਰਹੀ ਹੈ। ਕਈ ਲੀਡਰ ਪਾਰਟੀ ਛੱਡ ਕੇ ਦੂਜਿਆਂ ਨਾਲ ਮਿਲ ਗਏ ਹਨ ਅਤੇ ਕਈ ਹਾਲੇ ਵੀ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਹਨ। ਹਾਲਤ ਇਹ ਹੋ ਗਈ ਹੈ ਕਿ ਪੰਜਾਬ ਕਾਂਗਰਸ ਹਾਲੇ ਤੱਕ 5 ਸੀਟਾਂ ‘ਤੇ ਸਥਿਤੀ ਸਪੱਸ਼ਟ ਨਹੀਂ ਕਰ ਸਕੀ। ਅਜੇ ਵੀ…

Read More

MBBS ਡਾਕਟਰ ਨੇ ਜੀਵਨ ਲੀਲਾ ਕੀਤੀ ਸਮਾਪਤ

ਪੰਜਾਬ ਦੇ ਫਰੀਦਕੋਟ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ GGS ਮੈਡੀਕਲ ਕਾਲਜ ਵਿੱਚ ਇੰਟਰਨਸ਼ਿਪ ਕਰ ਰਹੀ MBBS ਡਾਕਟਰ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾ ਦੀ ਪਛਾਣ ਡਾ.ਅਨੁਸ਼ਕਾ ਵਾਸੀ ਫਰੀਦਕੋਟ ਵਜੋਂ ਹੋਈ। ਮਿਲੀ ਜਾਣਕਾਰੀ ਅਨੁਸਾਰ ਅਨੁਸ਼ਕਾ MBBS ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਫਰੀਦਕੋਟ ਦੇ GGS ਮੈਡੀਕਲ ਕਾਲਜ ਅਤੇ…

Read More