Breaking News- CM ਕੇਜਰੀਵਾਲ ਦੀ ਜ਼ਮਾਨਤ ਨੂੰ ਲੈ ਕੇ ਆਇਆ ਵੱਡਾ ਫੈਸਲਾ

ਅਰਵਿੰਦ ਕੇਜਰੀਵਾਲ ਨੂੰ ਲੱਗਿਆ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ ਜਮਾਨਤ ‘ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ ਫਿਲਹਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਈ ਉਤੇ ਰੋਕ ਲਾ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ਕਿ ਜਦ ਤੱਕ ਵਿਸਤ੍ਰਿਤ ਸੁਣਵਾਈ ਨਾ ਹੋ ਜਾਵੇ, ਕੇਜਰੀਵਾਲ ਦੇ ਜ਼ਮਾਨਤ ਦੇ ਹੁਕਮ ਨੂੰ ਲਾਗੂ ਨਾ ਕੀਤਾ ਜਾਵੇ। ਕੁਝ ਸਮੇਂ ਬਾਅਦ…

Read More

5ਵੇਂ ਦਿਨ ਵੀ ਲਾਡੋਵਾਲ ਟੋਲ ਪਲਾਜ਼ਾ ਮੁਫ਼ਤ, ਧਰਨਾ ਜਾਰੀ

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਪਿਛਲੇ 4 ਦਿਨਾਂ ਤੋਂ ਬੰਦ ਹੈ। ਡੇਢ ਲੱਖ ਤੋਂ ਵੱਧ ਵਾਹਨ ਬਿਨਾਂ ਟੋਲ ਟੈਕਸ ਦੇ ਲੰਘੇ ਹਨ। NHAI ਨੂੰ ਕਰੀਬ 4 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਹਾਲ ਦੀ ਘੜੀ ਤੱਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਾਹਮਣੇ NHAI ਬੇਵੱਸ ਨਜ਼ਰ ਆ ਰਹੀ ਹੈ। ਕਿਸਾਨ ਆਪਣੀ ਮੰਗ ‘ਤੇ…

Read More

ਮੋਹਾਲੀ ਚ ਕੁੜੀ ਦਾ ਕਤਲ, ਹੋਟਲ ਦੇ ਕਮਰੇ ਵਿੱਚੋਂ ਮਿਲੀ ਦੇ.ਹ

ਮੋਹਾਲੀ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਲੜਕੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਫੇਸ ਇੱਕ ਸਥਿਤ ਇੱਕ ਨਿੱਜੀ ਹੋਟਲ ਵਿੱਚ ਇੱਕ ਲੜਕੀ ਦੀ ਲਾਸ਼ ਮਿਲੀ ਹੈ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ਤੇ ਪਹੁੰਚ ਗਈ ਹੈ। ਮ੍ਰਿਤਕਾ ਦੀ ਪਛਾਣ ਸੁਨੀਤਾ ਵਜੋਂ ਹੋਈ ਹੈ, ਜੋਂ ਕਿ ਨਵਾ ਸ਼ਹਿਰ ਦੀ ਰਹਿਣ…

Read More

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਬਸਪਾ ਨੇ ਬਿੰਦਰ ਲਾਖਾ ਨੂੰ ਉਤਾਰਿਆ ਉਮੀਦਵਾਰ

ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਕਿਹਾ ਕਿ ਜਲੰਧਰ ਪੱਛਮੀ ਵਿਧਾਨ ਸਭਾ ਦੀ ਉਹ ਚੋਣ ਲਈ ਬਸਪਾ ਦੇ ਉਮੀਦਵਾਰ ਸ਼੍ਰੀ ਬਿੰਦਰ ਲਾਖਾ ਹੋਣਗੇ। ਉਹਨਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬਿੰਦਰ ਲਾਖਾ ਪਾਰਟੀ ਦੇ ਬੂਥ ਲੈਵਲ ਦੇ ਕੰਮ ਕਰਨ ਵਾਲੇ ਵਰਕਰ ਹਨ ਜੋ ਪਿਛਲੇ 25 ਸਾਲਾਂ…

Read More

ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਵੱਡਾ ਐਕਸ਼ਨ! 2 ਆਗੂਆਂ ਨੂੰ ਕੀਤਾ ਬਰਖ਼ਾਸਤ 

ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਤਹਿਤ ਵੱਡੀ ਕਾਰਵਾਈ ਕੀਤੀ ਹੈ। ਜਿਸ ਤਹਿਤ ਕਾਂਗਰਸ ਪਾਰਟੀ ਨੇ ਆਪਣੇ ਦੋ ਆਗੂਆਂ ਨੂੰ ਛੇ ਸਾਲਾਂ ਲਈ ਪਾਰਟੀ ਤੋਂ ਕੱਢ ਦਿੱਤਾ ਹੈ। ਜਲੰਧਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਬੇਰੀ ਨੇ ਇਸ ਸਬੰਧੀ ਪੱਤਰ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕ ਸਿੰਘ ਕੇਪੀ…

Read More

ਅੱਜ ਪੰਜਾਬ ਵਿੱਚ ਨਹੀਂ ਚੱਲਣਗੀਆਂ ਬੱਸਾਂ! ਪੜ੍ਹੋ ਪੂਰੀ ਖ਼ਬਰ

 ਅੱਜ ਪੰਜਾਬ ਰੋਡਵੇਜ਼ ਠੇਕਾ ਮੁਲਾਜ਼ਮਾਂ ਵੱਲੋਂ ਮੁਕੰਮਲ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਹੈ। ਇਸ ਕਰਕੇ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਇੱਕ ਪਾਸੇ ਜਿਥੇ ਲੋਕਾਂ ਨੂੰ ਅੱਤ ਦੀ ਗਰਮੀ ਕਾਰਨ ਪ੍ਰੇਸ਼ਾਨੀ ਹੋ ਰਹੀ ਹੈ, ਹੁਣ ਸਰਕਾਰੀ ਬੱਸਾਂ ਨਾ ਚੱਲਣ ਕਾਰਨ ਮੁਸਾਫਰਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।  ਦਸ ਦੇਈਏ ਕਿ ਬੀਤੇ ਦਿਨੀਂ ਠੇਕਾ ਮੁਲਾਜ਼ਮਾਂ…

Read More

ਕਿਸਾਨਾਂ ਲਈ ਖੁਸ਼ਖਬਰੀ, 14 ਫਸਲਾਂ ਤੇ ਵਧੀ MSP

ਕੇਂਦਰ ਸਰਕਾਰ ਨੇ 14 ਫਸਲਾਂ ਦੀ MSP ਵਧਾ ਦਿੱਤੀ ਹੈ। ਕੇਂਦਰੀ ਕੈਬਨਿਟ ਵਿਚ ਇਹ ਫੈਸਲਾ ਲਿਆ ਗਿਆ। ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਣਵ ਨੇ ਦੱਸਿਆ ਕਿ ਝੋਨੇ ਦੀ ਨਵੀਂ MSP 2300 ਰੁਪਏ ਤੈਅ ਕੀਤੀ ਗਈ ਹੈ ਜੋ ਪਿਛਲੀ MSP ਤੋਂ 117 ਰੁਪਏ ਜ਼ਿਆਦਾ ਹੈ। ਕਪਾਹ ਦੀ ਨਵੀਂ ਐੱਮਐੱਸਪੀ 7121 ਰੁਪਏ ਤੈਅ ਕੀਤੀ ਗਈ ਹੈ।…

Read More

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 7 ਸੀਨੀਅਰ IAS ਅਧਿਕਾਰੀਆਂ ਦੇ ਤਬਾਦਲੇ

ਯੂਟੀ ਪ੍ਰਸ਼ਾਸਨ ਚੰਡੀਗੜ੍ਹ ਵੱਲੋਂ ਹੁਕਮ ਜਾਰੀ ਸੱਤ ਆਈਏਐਸ ਅਧਿਕਾਰੀਆਂ ਦੇ ਤਬਾਦਲੇ/ਪੋਸਟਿੰਗ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਅਧਿਕਾਰੀਆਂ ਦੇ ਨਾਵਾਂ ਦੀ ਲਿਸਟ ਹੇਠਾਂ ਦਿੱਤੇ ਮੁਤਾਬਕ ਹਨ

Read More

ਪੰਜਾਬ ਚ 22 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ 22 ਜੂਨ ਦਿਨ ਸ਼ਨੀਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਦੀਆਂ ਸਰਕਾਰੀ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। 22 ਜੂਨ ਨੂੰ ਕਬੀਰ ਜੈਯੰਤੀ ਹੈ। ਇਸ ਦੇ ਮੱਦੇਨਜ਼ਰ ਇਹ ਛੁੱਟੀ ਐਲਾਨੀ ਗਈ ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਦਿਨ ਛੁੱਟੀ ਐਲਾਨੀ ਹੋਈ ਹੈ।…

Read More

ਪੰਜਾਬ ‘ਚ ਬਿਜਲੀ ਸੰਕਟ! ਦਫਤਰਾਂ ਤੇ ਦੁਕਾਨਾਂ ਦਾ ਬਦਲ ਸਕਦਾ ਸਮਾਂ!

ਪੰਜਾਬ ਵਿੱਚ ਬਿਜਲੀ ਸੰਕਟ ਖੜ੍ਹਾ ਹੋ ਰਿਹਾ ਹੈ। ਕੜਾਕੇ ਦੀ ਗਰਮੀ ਤੇ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਨਾਲ ਬਿਜਲੀ ਦੀ ਮੰਗ ਸਿਖਰਾਂ ਉਪਰ ਪੁੱਜ ਗਈ ਹੈ। ਬਿਜਲੀ ਦੀ ਮੰਗ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਬਿਜਲੀ ਦੀ ਮੰਗ 15963 ਮੈਗਾਵਾਟ ਤੱਕ ਪਹੁੰਚ ਗਈ ਹੈ ਜੋ ਨਵਾਂ ਰਿਕਾਰਡ ਹੈ। ਪਾਵਰਕੌਮ ਵੱਲੋਂ 16 ਹਜ਼ਾਰ ਮੈਗਾਵਾਟ ਬਿਜਲੀ ਦੇ…

Read More