ਗਿੱਪੀ ਗਰੇਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਆਪਣੇ ਪਰਿਵਾਰ ਅਤੇ ਬੱਚਿਆ ਸਮੇਤ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ  ਘਰ ਪੁੱਜੇ। ਇਸ ਦੌਰਾਨ ਉਨ੍ਹਾਂ ਬੇਹੱਦ ਖੂਬਸੂਰਤ ਤਸਵੀਰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਪੰਜਾਬੀ ਗਾਇਕ ਨੇ ਕੈਪਸ਼ਨ ਵਿੱਚ ਲਿਖਿਆ, ਜੇ ਪੁੱਤਰ ਮਿੱਠੜੇ ਮੇਵੇ ਤਾਂ ਧੀਆਂ ਮਿਸ਼ਰੀ ਡਲ਼ੀਆਂ…” ਇਸ ਖ਼ੂਬਸੂਰਤ…

Read More

ਸੰਤ ਸੀਚੇਵਾਲ ਦਾ ਐਲਾਨ, ਕਿਸੇ ਲਈ ਨਹੀਂ ਕਰਨਗੇ ਚੋਣ ਪ੍ਰਚਾਰ

ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਕਿਸੇ ਉਮੀਦਵਾਰ ਲਈ ਚੋਣ ਪ੍ਰਚਾਰ ਨਹੀਂ ਕਰਨਗੇ। ਬੇਸ਼ੱਕ ਉਹ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਬਣੇ ਹਨ ਪਰ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਚੋਣ ਪ੍ਰਚਾਰ ਨਹੀਂ ਕਰਨਗੇ।  ਉਨ੍ਹਾਂ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ…

Read More

ਜੇਕਰ ਨਹੀਂ ਬਣਿਆ ਵੋਟਰ ਕਾਰਡ ਤਾਂ ਇਸ ਆਈਡੀ ਤੋਂ ਪਾ ਸਕੋਗੇ ਵੋਟ, ਪੜ੍ਹੋ ਪੂਰੀ ਖ਼ਬਰ

ਜੇਕਰ ਤੁਸੀਂ ਲੋਕ ਸਭਾ ਚੋਣਾਂ 2024 ਦੇ ਪਹਿਲੇ ਪੜਾਅ ਤਹਿਤ ਵੋਟ ਪਾਉਣ ਜਾ ਰਹੇ ਹੋ, ਤਾਂ ਤੁਹਾਡੇ ਕੋਲ ਕੁਝ ਜ਼ਰੂਰੀ ਕਾਗਜ਼ਾਤ ਹੋਣੇ ਚਾਹੀਦੇ ਹਨ। ਪੋਲਿੰਗ ਸਟੇਸ਼ਨ ‘ਤੇ ਜਾਣ ਵੇਲੇ ਤੁਹਾਡੇ ਕੋਲ ਆਪਣੀ ਵੋਟਿੰਗ ਸਲਿੱਪ ਅਤੇ ਪਛਾਣ ਪੱਤਰ ਜ਼ਰੂਰ ਹੋਣਾ ਚਾਹੀਦਾ ਹੈ। ਆਮ ਤੌਰ ‘ਤੇ ਪੋਲਿੰਗ ਬੂਥ ‘ਤੇ ਪਛਾਣ ਲਈ ਵੋਟਰ ਆਈਡੀ ਕਾਰਡ ਦੀ ਲੋੜ ਹੁੰਦੀ…

Read More

ਵਿਆਹ ਦੇ ਕਾਰਡ ‘ਤੇ ਚੋਣ ਚਿੰਨ੍ਹ ਛਪਵਾਇਆ ਤਾਂ ਹੋ ਸਕਦੀ ਹੈ ਜੇਲ੍ਹ, ਪੜ੍ਹੋ ਪੂਰਾ ਮਾਮਲਾ

ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ ਅਤੇ ਦੇਸ਼ ਭਰ ਚ ਸਿਆਸੀ ਹਲਚੱਲ ਲਗਾਤਾਰ ਜਾਰੀ ਹੈ। ਚੋਣਾਂ ਦੇ ਮੱਦੇਨਜ਼ਰ ਦੇਸ਼ ਭਰ ਚ ਚੋਣ ਜਾਬਤਾ ਲੱਗਾ ਹੋਇਆ ਹੈ। ਲੋਕਾਂ ‘ਚ ਇਹ ਧਾਰਨਾ ਹੈ ਕਿ ਚੋਣ ਜ਼ਾਬਤਾ ਸਿਰਫ਼ ਸਿਆਸੀ ਪਾਰਟੀਆਂ ਤੇ ਆਗੂਆਂ ‘ਤੇ ਲਾਗੂ ਹੁੰਦਾ ਹੈ। ਜੇਕਰ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਸਾਵਧਾਨ…

Read More

ਪੰਜਾਬ ਕਾਂਗਰਸ ਦੇੇ ਉਮੀਦਵਾਰਾਂ ਦੇ ਨਾਮ ਦੀ ਦੂਜੀ ਲਿਸਟ ਤਿਆਰ

ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਖੁਲਾਸਾ ਕੀਤਾ ਹੈ ਕਿ ਸ਼ਨੀਵਾਰ ਨੂੰ ਬਾਕੀ ਰਹਿੰਦੇ ਕਾਂਗਰਸੀ ਉਮੀਦਵਾਰਾਂ ਦੀ ਸੂਚੀ ਆ ਜਾਵੇਗੀ। ਬਾਜਵਾ ਨੇ ਕਿਹਾ ਕਿ ਅਸੀਂ  ਲੁਧਿਆਣਾ ਤੋਂ ਕੋਈ ਮਜ਼ਬੂਤ ​​ਉਮੀਦਵਾਰ ਐਲਾਨ ਕਰਨ ਜਾ ਰਹੇ ਹਾਂ ਜੋ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਨੂੰ ਸਖ਼ਤ ਟੱਕਰ ਦੇਵੇਗਾ। ਪ੍ਰਤਾਪ ਬਾਜਵਾ ਨੇ ਕਿਹਾ ਕਿ…

Read More

ਸ਼ੰਭੂ ਸਟੇਸ਼ਨ ‘ਤੇ ਕਿਸਾਨਾਂ ਦੇ ਧਰਨੇ ਦੌਰਾਨ ਹੋ ਸਕਦਾ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਕ ਪਾਸੇ ਲੋਕ ਸਭਾ ਚੋਣਾਂ ਕਾਰਨ ਸਿਆਸਤ ਗਰਮਾਈ ਹੋਈ ਹੈ ਤਾਂ ਦੂਜੇ ਪਾਸੇ ਪੰਜਾਬ ਵਿੱਚ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨਾਂ ਵੱਲੋਂ ਹੁਣ ਸ਼ੰਭੂ ਬਾਰਡਰ ਤੋਂ ਬਾਅਦ ਸਟੇਸ਼ਨ ਉੱਤੇ ਰੇਲ ਰੋਕੋ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਅੱਜ ਇਸ ਧਰਨੇ ਦਾ ਤੀਜਾ ਦਿਨ ਹੈ। ਕਿਸਾਨਾਂ ਵੱਲੋਂ ਰੇਲਵੇ ਟਰੈਕ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਹੈ। ਇਸ ਟ੍ਰੈਕ…

Read More

‘ਆਪ’ ਨੇ ਇਨ੍ਹਾਂ ਜਰਨੈਲਾਂ ‘ਤੇ ਖੇਡਿਆ ਦਾਅ! ਪੜ੍ਹੋ ਪੂਰੀ ਖ਼ਬਰ

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ 13 ਲੋਕ ਸਭਾ ਉਮੀਦਵਾਰਾਂ ਨੂੰ ਮੀਡੀਆ ਤੇ ਪੰਜਾਬ ਦੇ ਲੋਕਾਂ ਨਾਲ ਜਾਣੂ ਕਰਵਾਉਣ ਲਈ ਵੀਰਵਾਰ ਨੂੰ ਜ਼ੀਰਕਪੁਰ ਵਿੱਚ ‘ਆਪ’ ਦਾ ਮਿਸ਼ਨ 13-0′ ਨਾਮਕ ਸਮਾਗਮ ਕੀਤਾ। ਪਾਰਟੀ ਨੇ ਕਿਹਾ ਕਿ ਉਹ ਪੰਜਾਬ ਵਿੱਚ 13-0 ਨਾਲ ਜਿੱਤ ਪ੍ਰਾਪਤ ਕਰਨਗੇ ਤੇ ਸਾਡੇ ਸਾਰੇ ਉਮੀਦਵਾਰ ਪਾਰਲੀਮੈਂਟ ਵਿੱਚ ਪੰਜਾਬੀਆਂ ਦੀ ਆਵਾਜ਼ ਬਣਨਗੇ। ਪਾਰਟੀ…

Read More

ਮਾਸੂਮ ਦਿਲਰੋਜ਼ ਨੂੰ ਮਿਲਿਆ ਇਨਸਾਫ, ਕਾ.ਤਲ ਗੁਆਂਢਣ ਨੂੰ ਅਦਾਲਤ ਨੇ ਸੁਣਾਈ ਫਾਂ.ਸੀ ਦੀ ਸਜ਼ਾ

ਢਾਈ ਸਾਲਾ ਮਾਸੂਮ ਦਿਲਰਾਜ ਦਾ ਕਤਲ ਕਰਨ ਵਾਲੀ ਗੁਆਂਢਣ ਨੀਲਮ ਨੂੰ ਲੁਧਿਆਣਾ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਉਸਨੇ 2 ਸਾਲ ਪਹਿਲਾਂ ਬੱਚੀ ਨੂੰ ਜ਼ਿੰਦਾ ਦਫਨਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਿਸ ਤੋਂ ਬਾਅਦ ਬੀਤੇ ਸ਼ੁੱਕਰਵਾਰ ਨੂੰ ਅਦਾਲਤ ਨੇ ਉਸਨੂੰ ਦੋਸ਼ੀ ਠਹਿਰਾਇਆ ਸੀ। ਇਹ ਫੈਸਲਾ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ…

Read More

10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ, ਪਹਿਲੇ ਤਿੰਨ ਸਥਾਨਾਂ ‘ਤੇ ਕੁੜੀਆਂ ਨੇ ਮਾਰੀ ਬਾਜ਼ੀ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਜਮਾਤ ਦੀ ਬੋਰਡ ਪ੍ਰੀਖਿਆਵਾਂ ਦਾ ਨਤੀਜਾ ਐਲਾਨ ਦਿੱਤਾ ਹੈ । ਇਸ ਵਾਰ ਵੀ ਪੰਜਾਬ ਦੀਆਂ ਕੁੜੀਆਂ ਨੇ ਬਾਜ਼ੀ ਮਾਰ ਲਈ ਹੈ। ਕੁੜੀਆਂ ਨੇ ਬਾਜ਼ੀ ਮਾਰਦਿਆਂ ਪਹਿਲੇ ਤਿੰਨ ਸਥਾਨਾਂ ‘ਤੇ ਕਬਜ਼ਾ ਕਰ ਲਿਆ ਹੈ। ਲੁਧਿਆਣਾ ਦੀ ਅਦਿਤੀ ਨੇ 100% ਅੰਕ ਲੈ ਕੇ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ।…

Read More

CM ਮਾਨ ਕਰਨਗੇ ਕੈਂਪੇਨ ਲਾਂਚ, ਉਮੀਦਵਾਰਾਂ ਨਾਲ ਕਰਨਗੇ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਮ ਆਦਮੀ ਪਾਰਟੀ ਦਾ ਕੈਂਪੇਨ ਲਾਂਚ ਕਰਨਗੇ। ਮੋਹਾਲੀ ਵਿਖੇ ਸ਼ਾਮ 4 ਵਜੇ ਪਾਰਟੀ ਦੇ ਸਾਰੇ 13 ਉਮੀਦਵਾਰਾਂ ਨਾਲ ਮੀਟਿੰਗ ਕੀਤੀ ਜਾਵੇਗਾ। ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਲੋਕ ਸਭਾ ਚੋਣਾਂ ਲਈ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਨੇ ਆਪਣੀ ਮੁਹਿੰਮ…

Read More